ਪੜਚੋਲ ਕਰੋ

ED Raid in Punjab: ਚੋਣਾਂ ਤੋਂ ਪਹਿਲਾਂ ਈਡੀ ਦਾ ਪੰਜਾਬ 'ਚ ਵੱਡਾ ਐਕਸ਼ਨ, 13 ਥਾਵਾਂ 'ਤੇ ਰੇਡ

ED Raid in Punjab: ਈਡੀ ਨੇ ਬੁੱਧਵਾਰ (29 ਮਈ, 2024) ਨੂੰ ਗੈਰ-ਕਾਨੂੰਨੀ ਮਾਈਨਿੰਗ ਅਤੇ ਭੋਲਾ ਡਰੱਗਜ਼ ਕੇਸ ਦੇ ਸਬੰਧ ਵਿੱਚ ਪੰਜਾਬ ਵਿੱਚ ਛਾਪੇਮਾਰੀ ਦੌਰਾਨ 3 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ।

ED Raid in Punjab: ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਈਡੀ ਨੇ ਪੰਜਾਬ 'ਚ 13 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਜਿੱਥੋਂ 3 ਕਰੋੜ ਰੁਪਏ ਬਰਾਮਦ ਹੋਣ ਦੀ ਸੂਚਨਾ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਜਿਸ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ, ਉਸ ਨੂੰ ਈਡੀ ਨੇ ਜ਼ਬਤ ਕੀਤਾ ਸੀ। ਇਹ ਜ਼ਮੀਨ ਨਸ਼ਾ ਤਸਕਰੀ ਕੇਸ ਵਿੱਚ ਸ਼ਾਮਲ ਜਗਦੀਸ਼ ਸਿੰਘ ਉਰਫ਼ ਭੋਲਾ ਦੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਈ ਸੀ। ਇਸ ਨੂੰ ਈਡੀ ਨੇ ਜ਼ਬਤ ਕਰ ਲਿਆ ਸੀ।

ਹਾਲਾਂਕਿ ਬਾਅਦ ਵਿੱਚ ਇਸ ਜ਼ਮੀਨ ਵਿੱਚ ਨਾਜਾਇਜ਼ ਮਾਈਨਿੰਗ ਹੋਣ ਲੱਗੀ। ਇਸ ਤੋਂ ਬਾਅਦ ਈਡੀ ਨੇ ਇਹ ਛਾਪੇਮਾਰੀ ਕੀਤੀ। ਰੋਪੜ ਜ਼ਿਲ੍ਹੇ ਵਿੱਚ ਹੀ 13 ਥਾਵਾਂ ’ਤੇ ਇਹ ਜਾਂਚ ਚੱਲ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੇ ਕੁਝ ਮੁਲਜ਼ਮਾਂ ਵਿੱਚ ਨਸੀਬ ਚੰਦ ਤੇ ਸ੍ਰੀ ਰਾਮ ਕਰੱਸ਼ਰ ਵੀ ਸ਼ਾਮਲ ਹਨ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

Embed widget