ਪੜਚੋਲ ਕਰੋ

ਮੋਹਾਲੀ 'ਚ ਆਪ ਵਿਧਾਇਕ ਦੇ ਟਿਕਾਣਿਆਂ 'ਤੇ ਈਡੀ ਦੇ ਛਾਪੇ, ਦਿੱਲੀ ਤੋਂ ਪਹੁੰਚੀ ਟੀਮ , ਟੱਬਰ ਤੋਂ ਹੋ ਰਹੀ ਪੁੱਛਗਿੱਛ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?

JLPL ਕੁਲਵੰਤ ਸਿੰਘ ਦੀ ਰੀਅਲ ਅਸਟੇਟ ਕੰਪਨੀ ਹੈ। ਈਡੀ ਦੇ ਸੂਤਰਾਂ ਅਨੁਸਾਰ ਕੁਲਵੰਤ ਸਿੰਘ ਇਸ ਸਮੇਂ ਘਰ ਨਹੀਂ ਹਨ, ਪਰ ਕੇਂਦਰੀ ਏਜੰਸੀ ਦੀ ਟੀਮ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ।

Ed Raid In Punjab: ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਇੱਕ ਟੀਮ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰੀ ਅਤੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ (Kulwant Singh)ਦੇ ਘਰ ਪਹੁੰਚ ਗਈ ਹੈ। ਈਡੀ ਦੀ ਟੀਮ ਉਸਦੇ ਘਰ ਤੇ ਉਸ ਨਾਲ ਜੁੜੇ ਵੱਖ-ਵੱਖ ਸਥਾਨਾਂ ਦੀ ਤਲਾਸ਼ੀ ਲੈ ਰਹੀ ਹੈ। ਈਡੀ ਦੀ ਦਿੱਲੀ ਯੂਨਿਟ ਦੀਆਂ ਟੀਮਾਂ ਸਥਾਨਕ ਪੁਲਿਸ ਦੇ ਨਾਲ ਸਵੇਰੇ ਮੋਹਾਲੀ ਦੇ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ (JLPL) ਖੇਤਰ ਵਿੱਚ ਸਿੰਘ ਦੇ ਆਲੀਸ਼ਾਨ ਘਰ ਪਹੁੰਚੀਆਂ।

JLPL ਕੁਲਵੰਤ ਸਿੰਘ ਦੀ ਰੀਅਲ ਅਸਟੇਟ ਕੰਪਨੀ ਹੈ। ਈਡੀ ਦੇ ਸੂਤਰਾਂ ਅਨੁਸਾਰ ਕੁਲਵੰਤ ਸਿੰਘ ਇਸ ਸਮੇਂ ਘਰ ਨਹੀਂ ਹਨ, ਪਰ ਕੇਂਦਰੀ ਏਜੰਸੀ ਦੀ ਟੀਮ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਈਡੀ ਦੇ ਸੂਤਰਾਂ ਅਨੁਸਾਰ, ਇਹ ਛਾਪਾ ਪਰਲ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (PACL) ਵਿੱਚ ਹੋਏ ਘੁਟਾਲੇ ਨਾਲ ਸਬੰਧਤ ਹੈ। ਇਹ ਦੋਸ਼ ਹੈ ਕਿ ਪੀਏਸੀਐਲ ਦੇ ਡਾਇਰੈਕਟਰਾਂ ਨੇ ਕਈ ਥਾਵਾਂ 'ਤੇ ਸਥਿਤ ਜਾਅਲੀ ਕੰਪਨੀਆਂ ਨੂੰ ਟ੍ਰਾਂਸਫਰ ਕਰਕੇ ਨਿਵੇਸ਼ਕਾਂ ਦੇ ਪੈਸੇ ਨੂੰ ਕਥਿਤ ਤੌਰ 'ਤੇ ਗਬਨ ਕੀਤਾ ਸੀ। ਇਹ ਪੈਸਾ ਫਿਰ ਨਕਦੀ ਵਿੱਚ ਕਢਵਾਇਆ ਗਿਆ ਅਤੇ PACL ਦੇ ਮੁੱਖ ਸਹਿਯੋਗੀਆਂ ਨੂੰ ਸੌਂਪ ਦਿੱਤਾ ਗਿਆ ਅਤੇ ਫਿਰ ਹਵਾਲਾ ਰਾਹੀਂ ਭਾਰਤ ਤੋਂ ਬਾਹਰ ਦੀਆਂ ਕੰਪਨੀਆਂ ਨੂੰ ਜਾਇਦਾਦਾਂ ਖਰੀਦਣ ਲਈ ਟ੍ਰਾਂਸਫਰ ਕੀਤਾ ਗਿਆ। ਈਡੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵੀ ਈਡੀ ਨੇ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ 71 ਸਥਿਤ ਘਰ 'ਤੇ ਛਾਪਾ ਮਾਰਿਆ ਸੀ। ਸ਼ਰਾਬ ਘੁਟਾਲੇ ਦੇ ਮਾਮਲੇ 'ਚ ED ਨੇ ਵਿਧਾਇਕ ਦੇ ਘਰ ਛਾਪਾ ਮਾਰਿਆ ਸੀ। 

ਜਾਣੋ ਕੌਣ ਹਨ MLA ਕੁਲਵੰਤ ਸਿੰਘ

ਕੁਲਵੰਤ ਸਿੰਘ ਮੋਹਾਲੀ ਤੋਂ 'ਆਪ' ਵਿਧਾਇਕ ਹਨ। ਉਹ ਪੇਸ਼ੇ ਤੋਂ ਵਪਾਰੀ ਹੈ।  ਕੁਲਵੰਤ ਸਿੰਘ ਇਸ ਸਮੇਂ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਹਨ ਤੇ ਉਨ੍ਹਾਂ ਦਾ ਟਰਨਓਵਰ 1500 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਉਸ ਦੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਕਈ ਜਾਇਦਾਦਾਂ ਹਨ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀਆਂ ਵਿੱਚੋਂ ਇੱਕ ਹਨ। ਪੰਜਾਬ ਵਿਧਾਨ ਸਭਾ ਦੇ ਸਭ ਤੋਂ ਅਮੀਰ ਵਿਧਾਇਕਾਂ ਵਿੱਚ ਉਨ੍ਹਾਂ ਦਾ ਨਾਂ ਸਭ ਤੋਂ ਉੱਪਰ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget