ਪੜਚੋਲ ਕਰੋ

ਫਰੀਦਕੋਟ 'ਚ ਆਮਦਨ ਕਰ ਵਿਭਾਗ ਦੀ ਵੱਡੀ ਕਾਰਵਾਈ, ਸਾਬਕਾ ਵਿਧਾਇਕ ਦੇ ਘਰ ਛਾਪੇਮਾਰੀ, ਪੁੱਤ ਪਹਿਲਾਂ ਹੀ ਗ੍ਰਿਫ਼ਤਾਰ

ਆਮਦਨ ਕਰ ਵਿਭਾਗ ਦੀ ਟੀਮ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਦਫ਼ਤਰ 'ਤੇ ਛਾਪੇਮਾਰੀ ਕਰਨ ਪਹੁੰਚੀ ਹੈ। ਦੀਪ ਮਲਹੋਤਰਾ ਦੇ ਬੇਟੇ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

Punjab News: ਇਨਕਮ ਟੈਕਸ ਵਿਭਾਗ ਦੀ ਟੀਮ ਨੇ  ਫਰੀਦਕੋਟ ਸਥਿਤ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਦਫਤਰ 'ਤੇ ਛਾਪਾ ਮਾਰਿਆ ਹੈ। ਦੀਪ ਮਲਹੋਤਰਾ ਦੇ ਬੇਟੇ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਦਿੱਲੀ ਸ਼ਰਾਬ ਘੁਟਾਲੇ ਨਾਲ ਵੀ ਜੁੜੇ ਨੇ ਤਾਰ ?

ਜ਼ਿਕਰ ਕਰ ਦਈਏ ਕਿ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਵੀਰਵਾਰ ਸਵੇਰੇ 7 ਵਜੇ ਇਨਕਮ ਟੈਕਸ ਦੀ ਛਾਪੇਮਾਰੀ ਹੋਈ ਹੈ। ਟੀਮਾਂ 4 ਗੱਡੀਆਂ 'ਚ ਉਸ ਦੇ ਘਰ ਪਹੁੰਚੀਆਂ। ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰਾਂ ਅਤੇ ਦਫਤਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਦੇ ਪੁੱਤਰ ਦਾ ਨਾਂ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ 'ਚ ਸਾਹਮਣੇ ਆਇਆ ਸੀ। ਦੀਪ ਮਲਹੋਤਰਾ ਦੇ ਬੇਟੇ ਨੂੰ ਵੀ ਜੇਲ੍ਹ ਜਾਣਾ ਪਿਆ। ਉਹ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਆਇਆ ਸੀ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਇੱਥੇ ਛਾਪੇਮਾਰੀ ਕੀਤੀ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਰਹਿ ਚੁੱਕੇ ਨੇ ਵਿਧਾਇਕ

ਦੀਪ ਮਲਹੋਤਰਾ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚੋਂ ਇੱਕ ਹੈ। ਦੀਪ ਮਲਹੋਤਰਾ 2012 ਵਿੱਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਸੂਤਰਾਂ ਮੁਤਾਬਕ ਪੰਜਾਬ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ 'ਚ ਪੌਂਟੀ ਚੱਢਾ ਦਾ ਸ਼ਰਾਬ ਦੇ ਕਾਰੋਬਾਰ 'ਤੇ ਕਬਜ਼ਾ ਸੀ। ਇਸ ਨੂੰ ਤੋੜਨ ਲਈ ਸੁਖਬੀਰ ਬਾਦਲ ਦੀਪ ਮਲਹੋਤਰਾ ਨੂੰ ਲੈ ਕੇ ਆਏ ਹਨ। ਜਿਸ ਤੋਂ ਬਾਅਦ ਅਕਾਲੀ ਨੇ ਹੀ ਉਨ੍ਹਾਂ ਨੂੰ ਟਿਕਟ ਦਿੱਤੀ।

ਜ਼ੀਰਾ ਸ਼ਰਾਬ ਫੈਕਟਰੀ ਦੇ CEO 'ਤੇ ਵੀ ਛਾਪੇਮਾਰੀ

ਦੀਪ ਮਲਹੋਤਰਾ ਦੇ ਨਾਲ ਜੀਰਾ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ 'ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਜੀਰਾ ਸ਼ਰਾਬ ਫੈਕਟਰੀ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿੱਚ ਹੈ। ਉੱਥੇ ਹੀ ਇਲਾਕੇ ਦੇ ਲੋਕਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਕਈ ਦਿਨਾਂ ਤੋਂ ਧਰਨਾ ਚੱਲ ਰਿਹਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਸ਼ਰਾਬ ਫੈਕਟਰੀ ਬੰਦ ਕਰਨ ਲਈ ਮਜਬੂਰ ਹੋਣਾ ਪਿਆ।

ਟਾਪ ਹੈਡਲਾਈਨ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget