ਚੰਡੀਗੜ੍ਹ: ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ED ਨੇ ਛਾਪੇਮਾਰੀ ਕੀਤੀ ਹੈ। ਇਸ ਸਬੰਧੀ ਸੁਖਪਾਲ ਖਹਿਰਾ ਨੇ ਖੁੱਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ " ਮੇਰੇ ਘਰ ED ਨੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਤੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਹੇਠ ਛਾਪਾ ਮਾਰਿਆ ਗਿਆ ਹੈ।