Punjab News: ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਪੰਜਾਬ ਵਿੱਚ ਇਸਾਈ ਚਰਚਾ ਨੂੰ ਨਿਸ਼ਾਨੇ 'ਤੇ ਲਿਆ ਹੈ। ਈਡੀ ਟੀਮਾਂ ਚਰਚਾ ਦੇ ਪਾਦਰੀਆਂ ਦੇ ਘਰਾਂ ਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਤੇ ਮੋਹਾਲੀ ਵਿੱਚ ਹੋਈ। ਇਸ ਨਾਲ ਚਰਚ ਨਾਲ ਜੁੜੇ ਲੋਕਾਂ ਵਿੱਚ ਹਲਚਲ ਪੈਦਾ ਹੋ ਗਈ ਹੈ।

Continues below advertisement

ਇਹ ਵੀ ਪੜ੍ਹੋ :  Punjab Breaking News LIVE: ਜਨਰਲ ਬਰਾੜ ਦਾ ਆਪ੍ਰੇਸ਼ਨ ਬਲੂ ਸਟਾਰ ਬਾਰੇ ਵੱਡਾ ਖੁਲਾਸਾ, ਸੀਐਮ ਭਗਵੰਤ ਮਾਨ ਵੱਲੋਂ ਅਕਾਲੀ ਦਲ ਨੂੰ ਮੋੜਵਾਂ ਜਵਾਬ, ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ! ਆਪ' ਦੇ ਵਿਧਾਇਕਾਂ ਨੂੰ ਨਹੀਂ ਮਿਲ ਰਿਹਾ ਮਾਣ-ਸਨਮਾਣ?

ਹਾਸਲ ਜਾਣਕਾਰੀ ਅਨੁਸਾਰ ਜਲੰਧਰ ਦੇ ਤਾਜਪੁਰ ਸਥਿਤ ਪ੍ਰੋ: ਬਜਿੰਦਰ ਸਿੰਘ ਤੇ ਖੋਜੇਵਾਲਾ ਕਪੂਰਥਲਾ ਸਥਿਤ ਪ੍ਰੋ: ਹਰਪ੍ਰੀਤ ਸਿੰਘ ਦੇ ਘਰਾਂ 'ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬਜਿੰਦਰ ਦੇ ਮੁਹਾਲੀ ਸਥਿਤ ਘਰ ਤੇ ਅੰਮ੍ਰਿਤਸਰ ਵਿੱਚ ਚਰਚ ਦੇ ਪਾਦਰੀ ਦੇ ਘਰ ਵੀ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨੂੰ ਵੀ ਅੰਦਰ-ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਬਾਹਰ ਅਰਧ ਸੈਨਿਕ ਬਲ ਤਾਇਨਾਤ ਕੀਤਾ ਗਿਆ ਹੈ।

Continues below advertisement

ਇਹ ਵੀ ਪੜ੍ਹੋ :  Punajb News: ਪੰਜਾਬ 'ਚ ਆਵਾਰਾ ਕੁੱਤਿਆਂ ਦਾ ਕਹਿਰ! ਹਾਈ ਕੋਰਟ ਨੇ ਲਿਆ ਸਖਤ ਨੋਟਿਸ, ਪੰਜਾਬ ਸਰਕਾਰ ਤੇ AWBI ਤੋਂ ਜਵਾਬ ਤਲਬ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋIphone ਲਈ ਕਲਿਕ ਕਰੋ