ਪੜਚੋਲ ਕਰੋ

Punjab News: ਬਿਕਰਮ ਸਿੰਘ ਮਜੀਠੀਆ ਦੇ ਡਰੱਗ ਮਾਮਲੇ 'ਚ ED ਦੀ ਐਂਟਰੀ ? ਸੂਤਰਾਂ ਦੇ ਹਵਾਲੇ ਤੋਂ ਆਈ ਵੱਡੀ ਖ਼ਬਰ 

ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਡਰੱਗ ਮਾਮਲੇ ਦੀ ਜਾਂਚ ਤਾਂ ਮਜੀਠੀਆ ਖਿਲਾਫ਼ ਪੰਜਾਬ ਪੁਲਿਸ ਦੀ ਸਿੱਟ ਕਰ ਹੀ ਰਹੀ ਹੈ ਤਾਂ...

ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਡਰੱਗ ਮਾਮਲੇ ਦੀ ਜਾਂਚ ਤਾਂ ਮਜੀਠੀਆ ਖਿਲਾਫ਼ ਪੰਜਾਬ ਪੁਲਿਸ ਦੀ ਸਿੱਟ ਕਰ ਹੀ ਰਹੀ ਹੈ ਤਾਂ ਹੁਣ ਖ਼ਬਰ ਹੈ ਕਿ ਇਸ ਮਾਮਲੇ ਵਿੱਚ ਈਡੀ ਦੀ ਵੀ ਐਂਟਰੀ ਹੋ ਗਈ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਬਿਕਰਮ ਸਿੰਘ ਮਜੀਠੀਆ ਦੀ 436 ਕਰੋੜ ਰੁਪਏ ਦੀ ਜਾਇਦਾਦ ਦਾ ਈਡੀ ਨੇ ਹਿਸਾਬ ਮੰਗ ਲਿਆ ਹੈ। ਹਲਾਂਕਿ ਇਸ ਦੀ ਹਾਲੇ ਤੱਕ ਅਧਿਕਾਰਿਤ ਤੌਰ 'ਤੇ ਪੁਸ਼ਟੀ ਨਹੀਂ ਹੋ ਸਕੀ। ਸੂਤਰਾਂ ਨੇ ਦੱਸਿਆ ਕਿ ਈਡੀ ਡਰੱਗ ਮਾਮਲੀ ਦੀ ਜਾਂਚ ਆਪਣੇ ਕੋਲ ਲੈ ਸਕਦੀ ਹੈ। ਪਰ ਇਸ ਦੀ ਹਾਲੇ ਤੱਕ ਪੁਸ਼ਟੀ ਨਹੀਂ ਹੋ ਸਕੀ। 

ਜੇਕਰ ਅਜਿਹਾ ਹੋ ਜਾਂਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਓ ਅਕਾਲੀ ਦਲ ਦੇ ਲੀਡਰ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Faridkot ਕੇਂਦਰੀ ਮਾਡਰਨ ਜੇਲ੍ਹ ‘ਚ ਕੈਦੀ ਨੇ ਫਾਹਾ ਲੈ ਕੇ ਆਤਮ ਹੱਤਿਆ , 9 ਸਾਲ ਪੁਰਾਣੇ ਨਸ਼ਾ ਤਸਕਰੀ ਦੇ ਮਾਮਲੇ 'ਚ ਸੀ ਬੰਦ 
Faridkot ਕੇਂਦਰੀ ਮਾਡਰਨ ਜੇਲ੍ਹ ‘ਚ ਕੈਦੀ ਨੇ ਫਾਹਾ ਲੈ ਕੇ ਆਤਮ ਹੱਤਿਆ , 9 ਸਾਲ ਪੁਰਾਣੇ ਨਸ਼ਾ ਤਸਕਰੀ ਦੇ ਮਾਮਲੇ 'ਚ ਸੀ ਬੰਦ 
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
Hoshiarpur 'ਚ CM ਭਗਵੰਤ ਮਾਨ ਦਾ ਦੌਰਾ, ਕਿਸਾਨ ਆਗੂ ਨੂੰ ਘਰ 'ਚ ਕੀਤਾ ਨਜ਼ਰਬੰਦ ,ਮੁੱਖ ਮੰਤਰੀ ਨੂੰ ਮਿਲਣ ਦੀ ਮੰਗ 
Hoshiarpur 'ਚ CM ਭਗਵੰਤ ਮਾਨ ਦਾ ਦੌਰਾ, ਕਿਸਾਨ ਆਗੂ ਨੂੰ ਘਰ 'ਚ ਕੀਤਾ ਨਜ਼ਰਬੰਦ ,ਮੁੱਖ ਮੰਤਰੀ ਨੂੰ ਮਿਲਣ ਦੀ ਮੰਗ 

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget