ਪੜਚੋਲ ਕਰੋ

ਕੋਰੋਨਾਵਾਈਰਸ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਿੱਖਿਆ ਮਹਿਕਮੇ ਦਾ ਵੱਡਾ ਐਲਾਨ

ਸਿੱਖਿਆ ਮਹਿਕਮੇ ਵੱਲੋਂ ਕੋਰੋਨਾ ਵਾਇਰਸ (ਨੋਵਲ ਕੋਵਿਡ-19) ਕਾਰਨ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ 20 ਤੋਂ 31 ਮਾਰਚ ਤੱਕ ਪੰਜਾਬ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਨੂੰ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਤੇ 12ਵੀਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੇ ਨਾਲ-ਨਾਲ ਸਕੂਲਾਂ ਵਿੱਚ ਚੱਲ ਰਹੀਆਂ ਹੋਰ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਨੂੰ ਵੀ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ: ਸਿੱਖਿਆ ਮਹਿਕਮੇ ਵੱਲੋਂ ਕੋਰੋਨਾ ਵਾਇਰਸ (ਨੋਵਲ ਕੋਵਿਡ-19) ਕਾਰਨ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ 20 ਤੋਂ 31 ਮਾਰਚ ਤੱਕ ਪੰਜਾਬ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਨੂੰ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਤੇ 12ਵੀਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੇ ਨਾਲ-ਨਾਲ ਸਕੂਲਾਂ ਵਿੱਚ ਚੱਲ ਰਹੀਆਂ ਹੋਰ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਨੂੰ ਵੀ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਹੈ ਕਿ ਸਕੂਲਾਂ ਵਿੱਚ ਇਮਤਿਹਾਨਾਂ ਦੇ ਕਾਰਨ ਬੱਚਿਆਂ ਦਾ ਇਕੱਠ ਹੁੰਦਾ ਹੈ ਜਿਸ ਕਾਰਨ ਵਾਇਰਸ ਦੇ ਫੈਲਣ ਦੀ ਸੰਭਾਵਨਾ ਬਣ ਸਕਦੀ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਨੋਵਲ ਕੋਰੋਨਾ ਵਾਇਰਸ ਸਬੰਧੀ ਸਾਵਧਾਨੀ ਵਰਤਣ ਦੇ ਮੱਦੇਨਜ਼ਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਤੇ ਸਕੂਲ ਮੁਖੀਆਂ ਨੂੰ 31 ਮਾਰਚ ਤੱਕ ਬੱਚਿਆਂ ਨੂੰ ਛੁੱਟੀਆਂ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਜਿਹੜੀਆਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਹੋ ਗਈਆਂ ਹਨ। ਉਨ੍ਹਾਂ ਦੀਆਂ ਉੱਤਰ-ਪੱਤਰੀਆਂ ਦਾ ਮੁਲਾਂਕਣ ਅਧਿਆਪਕ ਆਪਣੇ ਘਰ ਬੈਠ ਕੇ ਹੀ ਕਰਨਗੇ ਤੇ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਰੀ ਹੋਣ ਵਾਲੀਆਂ ਹਦਾਇਤਾਂ ਦਾ ਪਾਲਣ ਕਰਕੇ ਕੰਮ ਕਰਦੇ ਰਹਿਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ ਹਦਾਇਤ ਜਾਰੀ ਕੀਤੀ ਗਈ ਹੈ ਕਿ ਬੋਰਡ ਦੀਆਂ ਜਮਾਤਾਂ ਦੇ ਜਿਹੜੇ-ਜਿਹੜੇ ਵਿਸ਼ਿਆਂ ਦੇ ਇਮਤਿਹਾਨ ਹੋ ਚੁੱਕੇ ਹਨ, ਉਨ੍ਹਾਂ ਦੀਆਂ ਉੱਤਰ-ਪੱਤਰੀਆਂ ਦਾ ਮੁਲਾਂਕਣ ਕਰਨ ਲਈ ਜਿਨ੍ਹਾਂ ਅਧਿਆਪਕਾਂ ਦੀ ਡਿਊਟੀ ਲੱਗੀ ਹੈ, ਉਹ ਉੱਤਰ-ਪੱਤਰੀਆਂ ਘਰ ਲਿਜਾ ਕੇ ਮੁਲਾਂਕਣ ਕਰਨਗੇ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget