ਪੜਚੋਲ ਕਰੋ

School Time : ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ, ਪ੍ਰਾਈਮਰੀ ਤੋਂ ਲੈ ਕੇ ਹਾਈ ਸਕੂਲ ਦੇ ਵਿਦਿਆਰਥੀਆਂ ਲਈ ਨਵੀਂ ਸਮਾਂ-ਸਾਰਣੀ

Punjab ਵਿੱਚ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲਣ ਜਾ ਰਿਹਾ ਹੈ । ਸਿੱਖਿਆ ਵਿਭਾਗ ਦੇ ਵੱਲੋਂ ਇਹ ਆਦੇਸ਼ ਜਾਰੀ ਕਰ ਦਿੱਤਾ ਜਾ ਗਿਆ ਹੈ । ਵਿਭਾਗ ਦੇ ਮੁਤਾਬਿਕ ਅਪਰ ਪ੍ਰਾਈਮਰੀ ਸਕੂਲਾਂ ਦਾ ਸਮਾਂ ਸਵੇਰ 8.30 ਵਜੇ ਤੋਂ ਦੁਪਹਿਰ ਢਾਈ ਵਜੇ ਤੱਕ ਰਹੇਗਾ

ਪੰਜਾਬ ਵਿੱਚ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲਣ ਜਾ ਰਿਹਾ ਹੈ । ਸਿੱਖਿਆ ਵਿਭਾਗ ਦੇ ਵੱਲੋਂ ਇਹ ਆਦੇਸ਼ ਜਾਰੀ ਕਰ ਦਿੱਤਾ ਜਾ ਗਿਆ ਹੈ । ਵਿਭਾਗ ਦੇ ਮੁਤਾਬਿਕ ਅਪਰ ਪ੍ਰਾਈਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ ਸਵੇਰ 8.30 ਵਜੇ ਤੋਂ ਦੁਪਹਿਰ ਢਾਈ ਵਜੇ ਤੱਕ ਰਹੇਗਾ । 

ਜਦਕਿ ਮਿਡਲ,ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ 8.30 ਤੋਂ ਦੁਪਹਿਰ 2 ਵਜਕੇ 50 ਮਿੰਟ ਤੱਕ ਰਹੇਗਾ। ਸੂਬੇ ਦੇ ਸਾਰੇ ਸਰਕਾਰੀ,ਪ੍ਰਾਈਵੇਟ,ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਨਵਾਂ ਸਮਾਂ ਲਾਗੂ ਹੋਵੇਗਾ । ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। 

ਇੰਨਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜਾਈ ਕਰ ਰਹੇ ਹਨ । ਉਧਰ 10 ਹਜ਼ਾਰ ਦੇ ਕਰੀਬ ਨਿੱਜੀ ਸਕੂਲ ਵੀ ਹਨ।  ਇਸ ਤੋਂ ਇਲਾਵਾ PSEB ਅਤੇ ਪੰਜਾਬ ਸਰਕਾਰ ਨੇ ਵੀ ਵਿਦਿਆਰਥੀਆਂ ਅਤੇ ਅਧਿਆਫਕਾਂ  ਨੂੰ ਲੈਕੇ 2 ਅਹਿਮ ਜਾਣਕਾਰੀਆਂ ਸਾਂਝੀ ਕੀਤੀਆਂ ਹਨ ।

 
ਪੰਜਾਬ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਵੀ ਚਾਲੂ ਹੋਰ ਰਹੀਆਂ ਹਨ। ਜਿਸ ਦੇ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੀਤੇ ਦਿਨ ਹੀ ਪੰਜਵੀਂ ਜਮਾਤ ਦੇ  ਵਿਦਿਆਰਥੀਆਂ ਦੇ ਸਾਲਾਨਾ ਬੋਰਡ ਪੇਪਰਾਂ ਦਾ ਐਲਾਨ ਕੀਤਾ ਸੀ। ਪੰਜਵੀਂ ਜਮਾਤ ਦੇ ਪੇਪਰ  7 ਮਾਰਚ ਤੋਂ 14 ਮਾਰਚ ਤੱਕ ਹੋਣਗੇ।  ਪ੍ਰੀਖਿਆਵਾਂ ਸਵੇਰ ਦੇ ਸੈਸ਼ਨ ਦੌਰਾਨ ਲਈਆਂ ਜਾਣਗੀਆਂ। ਬੋਰਡ ਵੱਲੋਂ 2 ਤੇ 3 ਮਾਰਚ ਨੂੰ ਪ੍ਰਸ਼ਨ ਪੱਤਰ ਅਤੇ ਕੇਂਦਰ ਸੁਪਰੀਡੈਂਟ ਦੇ ਪੈਕੇਟ ਸਾਰਿਆਂ ‘ਚ ਵੰਡੇ ਜਾਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ - https://play.google.com/…

ਟਾਪ ਹੈਡਲਾਈਨ

Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਚੋਣਾਂ ਲਈ BJP ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਲਈ BJP ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Embed widget