ਪੰਜਾਬ ਵਿੱਚ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲਣ ਜਾ ਰਿਹਾ ਹੈ । ਸਿੱਖਿਆ ਵਿਭਾਗ ਦੇ ਵੱਲੋਂ ਇਹ ਆਦੇਸ਼ ਜਾਰੀ ਕਰ ਦਿੱਤਾ ਜਾ ਗਿਆ ਹੈ । ਵਿਭਾਗ ਦੇ ਮੁਤਾਬਿਕ ਅਪਰ ਪ੍ਰਾਈਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ ਸਵੇਰ 8.30 ਵਜੇ ਤੋਂ ਦੁਪਹਿਰ ਢਾਈ ਵਜੇ ਤੱਕ ਰਹੇਗਾ । 


ਜਦਕਿ ਮਿਡਲ,ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ 8.30 ਤੋਂ ਦੁਪਹਿਰ 2 ਵਜਕੇ 50 ਮਿੰਟ ਤੱਕ ਰਹੇਗਾ। ਸੂਬੇ ਦੇ ਸਾਰੇ ਸਰਕਾਰੀ,ਪ੍ਰਾਈਵੇਟ,ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਨਵਾਂ ਸਮਾਂ ਲਾਗੂ ਹੋਵੇਗਾ । ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। 


ਇੰਨਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜਾਈ ਕਰ ਰਹੇ ਹਨ । ਉਧਰ 10 ਹਜ਼ਾਰ ਦੇ ਕਰੀਬ ਨਿੱਜੀ ਸਕੂਲ ਵੀ ਹਨ।  ਇਸ ਤੋਂ ਇਲਾਵਾ PSEB ਅਤੇ ਪੰਜਾਬ ਸਰਕਾਰ ਨੇ ਵੀ ਵਿਦਿਆਰਥੀਆਂ ਅਤੇ ਅਧਿਆਫਕਾਂ  ਨੂੰ ਲੈਕੇ 2 ਅਹਿਮ ਜਾਣਕਾਰੀਆਂ ਸਾਂਝੀ ਕੀਤੀਆਂ ਹਨ ।


 
ਪੰਜਾਬ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਵੀ ਚਾਲੂ ਹੋਰ ਰਹੀਆਂ ਹਨ। ਜਿਸ ਦੇ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੀਤੇ ਦਿਨ ਹੀ ਪੰਜਵੀਂ ਜਮਾਤ ਦੇ  ਵਿਦਿਆਰਥੀਆਂ ਦੇ ਸਾਲਾਨਾ ਬੋਰਡ ਪੇਪਰਾਂ ਦਾ ਐਲਾਨ ਕੀਤਾ ਸੀ। ਪੰਜਵੀਂ ਜਮਾਤ ਦੇ ਪੇਪਰ  7 ਮਾਰਚ ਤੋਂ 14 ਮਾਰਚ ਤੱਕ ਹੋਣਗੇ।  ਪ੍ਰੀਖਿਆਵਾਂ ਸਵੇਰ ਦੇ ਸੈਸ਼ਨ ਦੌਰਾਨ ਲਈਆਂ ਜਾਣਗੀਆਂ। ਬੋਰਡ ਵੱਲੋਂ 2 ਤੇ 3 ਮਾਰਚ ਨੂੰ ਪ੍ਰਸ਼ਨ ਪੱਤਰ ਅਤੇ ਕੇਂਦਰ ਸੁਪਰੀਡੈਂਟ ਦੇ ਪੈਕੇਟ ਸਾਰਿਆਂ ‘ਚ ਵੰਡੇ ਜਾਣਗੇ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ - https://play.google.com/…