ਪੜਚੋਲ ਕਰੋ

Heat Wave Advisory : ਹਾਏ ਗਰਮੀ! ਗਰਮੀ ਤੋਂ ਬਚਣ ਲਈ ਵਿਭਾਗ ਨੇ ਸਕੂਲਾਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਦਿੱਤੀਆਂ ਆਹ ਨਸੀਹਤਾਂ

Heat Wave Advisory : ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ, ਹਾਲਾਤ ਇਹ ਬਣ ਗਏ ਹਨ ਕਿ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਗਰਮੀਆਂ ਦੇ ਇਸ ਕਹਿਰ ਤੋਂ ਬਚਣ ਲਈ ਸਕੂਲਾਂ ਨੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ।

Heat Wave: ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ, ਹਾਲਾਤ ਇਹ ਬਣ ਗਏ ਹਨ ਕਿ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਗਰਮੀਆਂ ਦੇ ਇਸ ਕਹਿਰ ਤੋਂ ਬਚਣ ਲਈ ਸਕੂਲਾਂ ਨੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਇਸ ਐਡਵਾਈਜ਼ਰੀ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੂੰ ਸਹੀ ਢੰਗ ਦੇ ਕੱਪੜੇ ਪਾਉਣ ਅਤੇ ਗਰਮੀ ਤੋਂ ਬਚਣ ਦੇ ਤੌਰ-ਤਰੀਕੇ ਦੱਸੇ ਗਏ ਹਨ। ਵਿਭਾਗ ਨੇ ਫੈਸਲਾ ਕੀਤਾ ਹੈ ਕਿ ਗਾਈਡਲਾਈਨ ਦੀ ਕਾਪੀ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਜਾਵੇਗਾ। ਨਾਲ ਹੀ, ਇਸ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਵੇਰ ਦੀ ਸਭਾ ਅਤੇ ਸਰੀਰਕ ਸਿੱਖਿਆ ਦੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ।

ਵਿਦਿਆਰਥੀਆਂ ਨੂੰ ਇਨ੍ਹਾਂ ਚੀਜ਼ਾਂ ਦੀ ਕਰਨੀ ਹੋਵੇਗੀ ਪਾਲਣਾ
ਮੌਸਮ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਖ਼ਬਾਰਾਂ ਪੜ੍ਹਨੀਆਂ ਹੋਣਗੀਆਂ ਜਾਂ ਟੀਵੀ ਅਤੇ ਰੇਡੀਓ ਤੋਂ ਜਾਣਕਾਰੀ ਲੈਣੀ ਪਵੇਗੀ। ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਤੁਸੀਂ ਆਪਣੇ ਫੋਨ 'ਤੇ ਮੌਸਮ ਸੰਬੰਧੀ ਐਪ ਡਾਊਨਲੋਡ ਕਰੋ।

ਇਸ ਦੇ ਨਾਲ ਹੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਦਿਲ, ਗੁਰਦੇ ਜਾਂ ਲੀਵਰ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਤਾਂ ਪਾਣੀ ਘੱਟ ਪੀਓ। ਅਜਿਹੇ ਲੋਕਾਂ ਨੂੰ ਡਾਕਟਰੀ ਸਲਾਹ ਤੋਂ ਬਾਅਦ ਤਰਲ ਪਦਾਰਥ ਲੈਣੇ ਚਾਹੀਦੇ ਹਨ। ORS ਘੋਲ ਪੀਣ ਦਾ ਸੁਝਾਅ ਦਿੱਤਾ ਗਿਆ ਹੈ। ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਾਓ।

ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਢਕੋ। ਟੋਪੀ ਅਤੇ ਛੱਤਰੀ ਦੀ ਵਰਤੋਂ ਆਪਣੇ ਨਾਲ ਰੱਖੋ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਸਕਿਨ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ। ਦੱਸ ਦਈਏ ਕਿ ਪੂਰੇ ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਇਨ੍ਹਾਂ ਵਿੱਚ 30 ਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਅਜਿਹੇ 'ਚ ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਇਹ ਪਹਿਲ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਕੰਮ ਵਿੱਚ ਸਕੂਲ ਪ੍ਰਬੰਧਕ ਕਮੇਟੀਆਂ ਦਾ ਵੀ ਸਹਿਯੋਗ ਲਿਆ ਜਾਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget