ਪੜਚੋਲ ਕਰੋ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...

Punjab News: ਪੰਜਾਬ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ ਹੁਕਮ ਜਾਰੀ ਕੀਤੇ ਗਏ ਹਨ। ਜਿਸਦੇ ਚੱਲਦੇ ਸਕੂਲਾਂ ਵਿੱਚ 9 ਅਤੇ 10 ਦਸੰਬਰ ਨੂੰ ‘ਮੈਗਾ ਅਪਾਰ ਦਿਵਸ’ ਮਨਾਇਆ ਜਾਵੇਗਾ।

Punjab News: ਪੰਜਾਬ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ ਹੁਕਮ ਜਾਰੀ ਕੀਤੇ ਗਏ ਹਨ। ਜਿਸਦੇ ਚੱਲਦੇ ਸਕੂਲਾਂ ਵਿੱਚ 9 ਅਤੇ 10 ਦਸੰਬਰ ਨੂੰ ‘ਮੈਗਾ ਅਪਾਰ ਦਿਵਸ’ ਮਨਾਇਆ ਜਾਵੇਗਾ। ਇਸ ਸਬੰਧੀ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ (ਡੀ.ਜੀ.ਐੱਸ.ਈ.) ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਵਿਸਤ੍ਰਿਤ ਹਦਾਇਤਾਂ ਜਾਰੀ ਕੀਤੀਆਂ ਹਨ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਦੀ ‘ਅਪਾਰ ਆਈ-ਡੀ’ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਹੈ, ਤਾਂ ਜੋ ਸਿੱਖਿਆ ਪ੍ਰਣਾਲੀ ’ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਂਦੀ ਜਾ ਸਕੇ। 

‘ਮੈਗਾ ਅਪਾਰ ਦਿਵਸ’ ਦਾ ਉਦੇਸ਼ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ ਨੂੰ ਡਿਜੀਟਲ ਪਛਾਣ ਪ੍ਰਣਾਲੀ ਨਾਲ ਜੋੜਨਾ ਹੈ। ‘ਅਪਾਰ ਆਈ-ਡੀ’ ਸਿਸਟਮ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਦੇ ਡਿਜੀਟਲ ਰਿਕਾਰਡ ਬਣਾਏਗਾ, ਜੋ ਸਿੱਖਿਆ ਵਿਭਾਗ ਨੂੰ ਸਕੀਮਾਂ ਨੂੰ ਲਾਗੂ ਕਰਨ ਅਤੇ ਨਿਗਰਾਨੀ ਕਰਨ ’ਚ ਸਹਾਇਤਾ ਕਰੇਗਾ।

2 ਦਿਨਾਂ ’ਚ ਵਿਦਿਆਰੀਆਂ ਦੀ ਬਣਾਈ ਜਾਏ ‘ਅਪਾਰ ਆਈ-ਡੀ’

‘ਮੈਗਾ ਅਪਾਰ ਦਿਵਸ’ ਦੇ ਆਯੋਜਨ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਅਤੇ ਸਿਖਲਾਈ ਪਹਿਲਾਂ ਹੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਡੀ.ਜੀ.ਐੱਸ.ਈ. ਨੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ 2 ਦਿਨਾਂ ਦੌਰਾਨ ਸਾਰੇ ਵਿਦਿਆਰਥੀਆਂ ਦੀ ‘ਅਪਾਰ ਆਈ-ਡੀ’ ਬਣਾਈ ਜਾਵੇ। ਇਹ ਕਦਮ ਸਿੱਖਿਆ ਪ੍ਰਣਾਲੀ ਨੂੰ ਡਿਜੀਟਲ ਤੌਰ ’ਤੇ ਸਸ਼ਕਤ ਬਣਾਉਣ ਅਤੇ ਇਕ ਏਕੀਕ੍ਰਿਤ ਪਛਾਣ ਪ੍ਰਣਾਲੀ ਰਾਹੀਂ ਸਾਰਿਆਂ ਨੂੰ ਜੋੜਨ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ।

ਵਿਸ਼ੇਸ਼ ਨਿਰਦੇਸ਼ ਅਤੇ ਰਿਪੋਰਟਿੰਗ ਪ੍ਰਕਿਰਿਆ

ਡੀ.ਜੀ.ਐੱਸ.ਈ. ਨੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਐੱਮ.ਆਈ.ਐੱਸ. ਕੋਆਰਡੀਨੇਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲਾਂ ਨੂੰ ਯੂ-ਡਾਈਸ ਪੋਰਟਲ ’ਤੇ ‘ਅਪਾਰ ਆਈ-ਡੀ’' ਜਨਰੇਟ ਕਰਨ ਦੇ ਤਕਨੀਕੀ ਕਾਰਜਾਂ ਦੀ ਜ਼ਿੰਮੇਵਾਰੀ ਨਿਭਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਡਿਜੀਟਲ ਪ੍ਰਕਿਰਿਆ ’ਚ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਰੁਕਾਵਟ ਨੂੰ ਦੂਰ ਕਰਨ ਲਈ ਐੱਮ.ਆਈ.ਐੱਸ. ਕੋਆਰਡੀਨੇਟਰਾਂ ਦੇ ਨਾਲ-ਨਾਲ ਸਰਗਰਮ ਭੂਮਿਕਾ ਨਿਭਾਉਣ। ਇਹ ਯਕੀਨੀ ਬਣਾਇਆ ਜਾਵੇਗਾ ਕਿ ‘ਮੈਗਾ ਅਪਾਰ ਦਿਵਸ’ ਦੇ ਤਹਿਤ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ।

ਇਸ ਦੇ ਨਾਲ ਹੀ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 10 ਦਸੰਬਰ ਨੂੰ ਸ਼ਾਮ 4.30 ਵਜੇ ਤੱਕ ਸਕੂਲਾਂ ਦੀ ਪ੍ਰਗਤੀ ਦੀ ਮੁਕੰਮਲ ਰਿਪੋਰਟ ਤਿਆਰ ਕਰ ਕੇ mispunjab@punjabeducation.gov.in ’ਤੇ ਭੇਜਣ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget