ਪੜਚੋਲ ਕਰੋ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਇਸ ਕੰਮ ਦੀ ਬਿਲਕੁਲ ਨਹੀਂ ਇਜਾਜ਼ਤ; ਦਿਓ ਧਿਆਨ...

Punjab News: ਪੰਜਾਬ ਸਿੱਖਿਆ ਵਿਭਾਗ ਵੱਲੋਂ ਇੱਕ ਵੱਡਾ ਅਤੇ ਸਖ਼ਤ ਫ਼ੈਸਲਾ ਲਿਆ ਹੈ। ਜਿਸ ਨੇ ਸਕੂਲ ਪ੍ਰਸ਼ਾਸਨਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਕੰਪਿਊਟਰ...

Punjab News: ਪੰਜਾਬ ਸਿੱਖਿਆ ਵਿਭਾਗ ਵੱਲੋਂ ਇੱਕ ਵੱਡਾ ਅਤੇ ਸਖ਼ਤ ਫ਼ੈਸਲਾ ਲਿਆ ਹੈ। ਜਿਸ ਨੇ ਸਕੂਲ ਪ੍ਰਸ਼ਾਸਨਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਕੰਪਿਊਟਰ ਸਿੱਖਿਆ ਨੂੰ ਸੁਰੱਖਿਅਤ ਰੱਖਣ ਲਈ ਸਿੱਖਿਆ ਵਿਭਾਗ ਨੇ ਅਹਿਮ ਕਦਮ ਚੁੱਕਿਆ ਹੈ। ਵਿਭਾਗ ਦੇ ਨੋਟਿਸ 'ਚ ਆਇਆ ਹੈ ਕਿ ਜਨਗਣਨਾ (ਸੈਂਸਸ) ਜਾਂ ਹੋਰ ਸਰਕਾਰੀ ਸਰਵੇਖਣਾਂ ਦੌਰਾਨ ਪ੍ਰਸ਼ਾਸਨਿਕ ਦਫ਼ਤਰਾਂ ਵੱਲੋਂ ਸਕੂਲਾਂ ਦੇ ਕੰਪਿਊਟਰਾਂ ਤੇ ਲੈਬਾਂ ਦਾ ਸਹਾਰਾ ਲਿਆ ਜਾਂਦਾ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ। 

ਵਿਭਾਗ ਇਸ ਕਾਰਨ ਹੋਇਆ ਸਖ਼ਤ

ਵਿਭਾਗ ਨੇ ਦੋ-ਟੁੱਕ ਸ਼ਬਦਾਂ 'ਚ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਬਾਹਰੀ ਦਫ਼ਤਰ ਜਾਂ ਗੈਰ-ਵਿੱਦਿਅਕ ਕੰਮ ਲਈ ਸਕੂਲਾਂ ਦੇ ਕੰਪਿਊਟਰ ਸਿਸਟਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੰਪਿਊਟਰ ਕਲਾਸਾਂ 'ਚ ਕਿਸੇ ਕਿਸਮ ਦੀ ਖਲਲ ਨਾ ਪਵੇ।

ਇਸ ਦੌਰਾਨ ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਪੰਜਾਬ) ਦੇ ਦਫ਼ਤਰ ਵੱਲੋਂ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ 'ਚ ਸੈਂਸਸ (ਜਨਗਣਨਾ) ਦਾ ਕੰਮ ਚੱਲ ਰਿਹਾ ਹੈ। ਕੁੱਝ ਦਫ਼ਤਰਾਂ ਵੱਲੋਂ ਸਕੂਲ ਦੀ ਕੰਪਿਊਟਰ ਲੈਬ 'ਚ ਜਾ ਕੇ ਕੰਮ ਕੀਤਾ ਜਾ ਰਿਹਾ ਹੈ ਜਾਂ ਫਿਰ ਦਫ਼ਤਰਾਂ ਦੇ ਕੰਮ ਲਈ ਸਕੂਲਾਂ ਤੋਂ ਕੰਪਿਊਟਰ ਮੰਗਵਾਏ ਜਾ ਰਹੇ ਹਨ। ਵਿਭਾਗ ਨੇ ਤਰਕ ਦਿੱਤਾ ਹੈ ਕਿ ਸਕੂਲਾਂ ’ਚ ਵਿਦਿਆਰਥੀਆਂ ਦੇ ਦਾਖ਼ਲੇ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ।

ਗੈਰ-ਵਿਭਾਗੀ ਕੰਮ ਲਈ ਕੰਪਿਊਟਰ ਲੈਬ ਵਰਤਣ ਦੀ ਇਜਾਜ਼ਤ ਨਹੀਂ

ਸੈਂਸਸ ਜਾਂ ਕਿਸੇ ਵੀ ਹੋਰ ਗੈਰ-ਵਿਭਾਗੀ ਕੰਮ ਲਈ ਕਿਸੇ ਵੀ ਸਕੂਲ ਤੋਂ ਕੰਪਿਊਟਰ ਲੈ ਕੇ ਜਾਣ ਜਾਂ ਸਕੂਲ ਦੀ ਕੰਪਿਊਟਰ ਲੈਬ ਵਰਤਣ ਦੀ ਇਜਾਜ਼ਤ ਬਿਲਕੁਲ ਨਾ ਦਿੱਤੀ ਜਾਵੇ। ਵਿਦਿਆਰਥੀਆਂ ਦੇ ਵਿੱਦਿਅਕ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਸਕੂਲਾਂ ਦੇ ਸਰੋਤ ਕੇਵਲ ਅਧਿਆਪਨ ਤੇ ਵਿਦਿਆਰਥੀਆਂ ਦੇ ਲਾਭ ਲਈ ਹੀ ਸੁਰੱਖਿਅਤ ਰੱਖੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget