ਪੜਚੋਲ ਕਰੋ

Professors suicide case: ਸਿੱਖਿਆ ਮੰਤਰੀ ਹਰਜੋਤ ਬੈਂਸ ਬਾਰੇ ਨਵਾਂ ਖੁਲਾਸਾ, ਅਧਿਆਪਕਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ !

Balwinder Kaur 1158 Assistant Professors - ਕੰਪਿਊਟਰ ਅਧਿਆਪਕ ਨੂੰ ਕੁੱਝ ਆਪਣੀਆਂ ਮੰਗਾਂ ਰੱਖੀਆਂ ਸਨ। ਜਿਸ 'ਤੇ ਸਿੱਖਿਆ ਮੰਤਰ ਹਰਜੋਤ ਬੈੈਂਸ ਭੜਕ ਗਏ, ਉਹਨਾਂ ਨੇ ਕਿਹਾ ਕਿ ਸੀ ਕਿ ਇਸ ਖਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

1158 Assistant Professors - ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਸੁਸਾਈਡ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਬੁਰੀ ਤਰ੍ਹਾਂ ਨਾਲ ਘਿਰਦੇ ਜਾ ਰਹੇ ਹਨ। ਹਲਾਂਕਿ ਪੰਜਾਬ ਪੁਲਿਸ ਨੇ ਹਾਲੇ ਤੱਕ ਉਹਨਾਂ ਖਿਲਾਫ਼ ਕੋਈ ਕਾਰਵਾਈ ਤਾਂ ਨਹੀਂ ਕੀਤੀ ਪਰ ਵਿਰੋਧੀ ਪਾਰਟੀਆਂ ਸਵਾਲ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸ ਦੌਰਾਨ ਸਾਬਕਾ ਸਿੱਖਿਆ ਮੰਤਰੀ ਅਤੇ ਕਾਂਗਰਸ ਦੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਇੱਕ ਟਵੀਟ ਕਰਕੇ ਮੁੜ ਮੰਤਰੀ ਹਰਜੋਤ ਬੈਂਸ ਨੂੰ ਘੇਰਿਆ ਹੈ। 

ਪਰਗਟ ਸਿੰਘ ਨੇ ਅਵੀਟ ਕਰਦੇ ਹੋਏ ਲਿਖਿਆ ਹੈ ਕਿ - ਸਿੱਖਿਆ ਮੰਤਰੀ @harjotbains ਨੂੰ ਕੀਤੇ ਵਾਅਦਿਆਂ ਦੀ ਪੂਰਤੀ ਬਾਰੇ ਪੁੱਛਣ ਤੇ ਅਧਿਆਪਕ ਜੱਥੇਬੰਦੀਆਂ ਨੂੰ ਕੋਰਟ ਕੇਸ ਕਰਨ ਤੱਕ ਦੀ ਧਮਕੀ ਦਿੱਤੀ ਜਾਂਦੀ ਰਹੀ ਹੈ। ਮੁੱਖ ਮੰਤਰੀ @BhagwantMann ਇਸ ਗੱਲ ਤੋਂ ਅੰਦਾਜ਼ਾ ਲਗਾਓ, ਇੱਕ ਮੰਤਰੀ ਕਿਸ ਤਰ੍ਹਾਂ ਪ੍ਰੋਫ਼ੈਸਰਾਂ ਅਤੇ ਅਧਿਆਪਕਾਂ ਦੀ ਗੱਲ ਸੁਣਦਾ ਹੋਵੇਗਾ, ਕਿਸ ਤਰ੍ਹਾਂ ਮਸਲੇ ਹੱਲ ਕਰਦਾ ਹੋਵੇਗਾ?  ਚੁਣੇ ਨੁਮਾਇੰਦਿਆਂ ਨੂੰ ਸਵਾਲ ਕਰਨ ਦੀ ਗੱਲ ਕਰਨ ਵਾਲੀ @AamAadmiParty ਦੇ ਖੁਦ ਦੇ ਮੰਤਰੀ ਲੋਕਾਂ ਨੂੰ ਧਮਕਾ ਰਹੇ ਹਨ! ਸਪੀਕਰ @Sandhwan ਜੀ, ਗ਼ੌਰ ਕਰੋ। ਕੀ ਮੰਤਰੀ ਜਾਂ ਸਰਕਾਰ ਨੂੰ ਸਵਾਲ ਕਰਨਾ ਕਾਨੂੰਨੀ ਜ਼ੁਰਮ ਹੈ?

ਦਰਅਸਲ ਸਿੱਖਿਆ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ 'ਤੇ ਇੱਕ ਪੋਸਟ ਪਾਈ ਸੀ। ਇਸ ਪੋਸਟ ਥੱਲੇ ਕੁਮੈਂਟ ਬਾਕਸ ਵਿੱਚ ਕੰਪਿਊਟਰ ਅਧਿਆਪਕ ਨੂੰ ਕੁੱਝ ਆਪਣੀਆਂ ਮੰਗਾਂ ਰੱਖੀਆਂ ਸਨ। ਜਿਸ 'ਤੇ ਸਿੱਖਿਆ ਮੰਤਰ ਹਰਜੋਤ ਬੈੈਂਸ ਭੜਕ ਗਏ, ਉਹਨਾਂ ਨੇ ਕਿਹਾ ਕਿ ਸੀ ਕਿ ਇਸ ਖਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।  

 ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੀ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਮਮਾਲੇ ਵਿੱਚ ਪੰਜਾਬ ਪੁਲਿਸ ਵੱਲੋਂ ਹਾਲੇ ਤੱਕ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਬਲਵਿੰਦਰ ਕੌਰ ਨੇ ਆਪਦੇ ਸੁਸਾਈਡ ਨੋਟ ਵਿੱਚ  ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਜ਼ਿੰਮੇਵਾਰ ਠਹਿਰਾਇਆ ਹੋਇਆ ਹੈ। ਆਪਣੀ ਮੌਤ ਦਾ ਕਾਰਨ ਹੀ ਬਲਵਿੰਦਰ ਕੌਰ ਨੇ  ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਦੱਸਿਆ ਹੈ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਵੀ ਲਗਾਤਾਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੰਜਾਬ ਸਰਕਾਰ 'ਤੇ ਪੂਰਾ ਦਬਾਅ ਬਣਾਇਆ ਜਾ ਰਿਹਾ ਹੈ। 

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget