ਪੜਚੋਲ ਕਰੋ

ਪੰਜਾਬ ਦੇ ਸਕੂਲਾਂ ਦੀ 'ਬੱਲੇ-ਬੱਲੇ', 69 ਸਕੂਲਾਂ ਨੂੰ ਮਿਲਿਆ ‘ਬੈਸਟ ਸਕੂਲ ਐਵਾਰਡ’, ਮਿਲੇ ਕਰੋੜਾਂ ਰੁਪਏ

 ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ 'ਤੇ ਹਰੇਕ ਜ਼ਿਲ੍ਹੇ ਵਿਚੋਂ  ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ । 

Punjab News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। 

ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ  ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ 'ਤੇ ਹਰੇਕ ਜ਼ਿਲ੍ਹੇ ਵਿਚੋਂ  ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ । 

ਸਨਮਾਨਿਤ ਹੋਣ ਵਾਲੇ  ਸੀਨੀਅਰ ਸੈਕੰਡਰੀ ਸਕੂਲ

 ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿੱਚ ਜਿਨ੍ਹਾਂ ਸਕੂਲ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ,ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ, ਜ਼ਿਲ੍ਹਾ ਬਠਿੰਡਾ, ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਗੋਬਿੰਦਗੜ੍ਹ,ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ,ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ,ਤਲਵਾੜਾ,ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਹੋਡ, ਜ਼ਿਲ੍ਹਾ ਜਲੰਧਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ,ਜ਼ਿਲ੍ਹਾ ਕਪੂਰਥਲਾ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਜ਼ਿਲ੍ਹਾ ਲੁਧਿਆਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਜ਼ਿਲ੍ਹਾ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ, ਲੰਬੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ, ਤਖਤਗੜ੍ਹ ਜ਼ਿਲ੍ਹਾ ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਜ਼ਿਲ੍ਹਾ ਸੰਗਰੂਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ ਜ਼ਿਲ੍ਹਾ ਐਸ.ਬੀ.ਐਸ.ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ,ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ।

ਸਨਮਾਨਿਤ ਹੋਣ ਵਾਲੇ ਹਾਈ ਸਕੂਲ

ਇਸੇ ਤਰ੍ਹਾਂ ਹਾਈ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਗੁਰੂ ਵਾਲੀ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਹਾਈ ਸਕੂਲ ਕੈਰੇ ਜ਼ਿਲ੍ਹਾ ਬਰਨਾਲਾ, ਸਰਕਾਰੀ (ਕੰ) ਹਾਈ ਸਕੂਲ ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ, ਸਰਕਾਰੀ ਹਾਈ ਸਕੂਲ ਬੀੜ ਸਿੱਖਾਂ ਵਾਲੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਹਾਈ ਸਕੂਲ ਬਡਾਲੀ ਮਾਈ ਕਈ, ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਹਾਈ  ਸਕੂਲ ਸ਼ੇਰਗੜ੍ਹ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਹਾਈ ਸਕੂਲ ਸਤੀਏ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ, ਸ਼ਹੀਦ ਮੇਜਰ ਵਜਿੰਦਰ ਸਿੰਘ ਸਹੀ ਸਰਕਾਰੀ ਹਾਈ  ਸਕੂਲ ਗਿੱਲਾਂਵਾਲੀ (ਕਿਲ੍ਹਾ ਦਰਸ਼ਨ ਸਿੰਘ) ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ ਅਮਰੋਹ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਨੁੱਸੀ ਜ਼ਿਲ੍ਹਾ ਜਲੰਧਰ, ਸਰਕਾਰੀ ਹਾਈ ਸਕੂਲ ਤਲਵੰਡੀ ਪਾਈਂ, ਜ਼ਿਲ੍ਹਾ ਕਪੂਰਥਲਾ,  ਸਰਕਾਰੀ ਹਾਈ ਸਕੂਲ ਬੁੱਲ੍ਹੇਪੁਰ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ ਦੋਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ ਦੌਲਤਪੁਰ ਉੱਚਾ, ਜ਼ਿਲ੍ਹਾ ਮੋਗਾ, ਸਰਕਾਰੀ ਹਾਈ ਸਕੂਲ ਨੰਗਲ ਜ਼ਿਲ੍ਹਾ ਮਾਲੇਰਕੋਟਲਾ, ਸਰਕਾਰੀ ਹਾਈ ਸਕੂਲ ਲੰਡੇ ਰੋਡੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਹਾਈ ਸਕੂਲ ਫਤਿਹਪੁਰ ਪਠਾਨਕੋਟ, ਸਰਕਾਰੀ ਹਾਈ ਸਕੂਲ ਢਕਾਨਸੂਂ ਕਲਾਂ ਜ਼ਿਲ੍ਹਾ ਪਟਿਆਲਾ, ਸਰਕਾਰੀ ਹਾਈ ਸਕੂਲ ਸਸਕੌਰ ਜ਼ਿਲ੍ਹਾ ਰੂਪਨਗਰ, ਸਰਕਾਰੀ ਹਾਈ ਸਕੂਲ ਰਾਜੋਮਾਜਰਾ ਜ਼ਿਲ੍ਹਾ ਸੰਗਰੂਰ, ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਜ਼ਿਲ੍ਹਾ ਐੱਸ.ਏ.ਐੱਸ. ਨਗਰ, ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਹਾਈ ਸਕੂਲ ਅਲਗੋਂ ਕੋਠੀ ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ।

ਸਨਮਾਨਿਤ ਹੋਣ ਵਾਲੇ ਮਿਡਲ ਸਕੂਲ

ਇਸੇ ਤਰ੍ਹਾਂ ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਧਨੌਲਾ ਖੁਰਦ ਜ਼ਿਲ੍ਹਾ ਬਰਨਾਲਾ, ਸਰਕਾਰੀ ਮਿਡਲ ਸਕੂਲ ਕੋਠੇ ਅਮਰਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲੂ ਸਕੂਲ ਸਿਰਸੜੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਮਿਡਲ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਮਿਡਲ ਸਕੂਲ ਹੌਜ਼ ਖ਼ਾਸ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਿਡਲ ਸਕੂਲ ਆਸਲ ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਮਿਡਲ ਸਕੂਲ ਰਸੂਲਪੁਰ ਬੇਟ ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਮਿਡਲ ਸਕੂਲ ਡੱਲੇਵਾਲ ਜ਼ਿਲ੍ਹਾ ਹਸ਼ਿਆਰਪੁਰ,ਸਰਕਾਰੀ ਮਿਡਲ ਸਕੂਲ ਟਾਹਲੀ ਜ਼ਿਲ੍ਹਾ ਜਲੰਧਰ, ਸਰਕਾਰੀ ਮਿਡਲ ਸਕੂਲ ਭੰਡਾਲ ਦੋਨਾ ਜ਼ਿਲ੍ਹਾ ਕਪੂਰਥਲਾ, ਸਰਕਾਰੀ ਮਿਡਲ ਸਕੂਲ ਰੋਹਣੋ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਮਿਡਲ ਸਕੂਲ ਰਾਮਨਗਰ ਭੱਠਲ ਜ਼ਿਲ੍ਹਾ ਮਾਨਸਾ,ਸਰਕਾਰੀ ਮਿਡਲ ਸਕੂਲ ਪੁਰਾਣੇ ਵਾਲਾ ਜ਼ਿਲ੍ਹਾ ਮੋਗਾ, ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਮਿਡਲ ਸਕੂਲ ਘੁਮਿਆਰਾ ਖੇੜਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਮਿਡਲ ਸਕੂਲ ਮਿਸ਼ਨ ਰੋਡ ਪਠਾਨਕੋਟ,ਜ਼ਿਲ੍ਹਾ ਪਠਾਨਕੋਟ,ਸਰਕਾਰੀ ਮਿਡਲ ਸਕੂਲ ਮੈਣ ਜ਼ਿਲ੍ਹਾ ਪਟਿਆਲਾ,ਸਰਕਾਰੀ ਮਿਡਲ ਸਕੂਲ ਗੱਗ ਜ਼ਿਲ੍ਹਾ ਰੂਪਨਗਰ, ਸਰਕਾਰੀ ਮਿਡਲ ਸਕੂਲ ਆਲੋਅਰਖ ਜ਼ਿਲ੍ਹਾ ਸੰਗਰੂਰ, ਸਰਕਾਰੀ ਮਿਡਲ ਸਕੂਲ ਝੰਡੇਮਾਜਰਾ ਜ਼ਿਲ੍ਹਾ ਐੱਸ.ਏ.ਐੱਸ. ਨਗਰ,ਸਰਕਾਰੀ ਮਿਡਲ ਸਕੂਲ ਜੱਬੋਵਾਲ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਮਿਡਲ ਸਕੂਲ ਬੇਲਾ ਜ਼ਿਲ੍ਹਾ ਤਰਨਤਾਰਨ ਸ਼ਾਮਲ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget