ਪੜਚੋਲ ਕਰੋ

ਸਿੱਖਿਆ ਮੰਤਰੀ ਨੇ TET ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਯੋਗਤਾ 'ਤੇ ਚੁੱਕੇ ਸਵਾਲ

ਚੰਡੀਗੜ੍ਹ: ਸਿੱਖਿਆ ਮੰਤਰੀ ਓਪੀ ਸੋਨੀ ਨੇ ਧਰਨਾ ਦੇ ਰਹੇ ਅਧਿਆਪਕਾਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਅਧਿਆਪਕ ਯੋਗਤਾ ਟੈਸਟ (ਟੀਈਟੀ) ਪਾਸ ਕਰਨ ਨਾਲ ਕੋਈ ਅਧਿਆਪਕ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਜਿਹੜੇ ਧਰਨਾ ਦੇ ਰਹੇ ਹਨ, ਉਹ ਆਮ ਲੋਕ ਹਨ। ਜਦੋਂ ਆਸਾਮੀਆਂ ਨਿੱਕਲਣਗੀਆਂ ਤਾਂ ਸਭ ਨੂੰ ਨੌਕਰੀ ਦਿੱਤੀ ਜਾਏਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਟੈਟ ਪਾਸ ਈਟੀਟੀ ਅਧਿਆਪਕਾਂ ਨੇ ਸਿੱਖਿਆ ਮੰਤਰੀ ਓਪੀ ਸੋਨੀ ਦੇ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਖਦੇੜਨ ਲਈ ਪੁਲਿਸ ਨੇ ਲਾਠੀਚਾਰਜ ਵੀ ਕੀਤਾ ਸੀ। ਦਰਅਸਲ, ਸਿੱਖਿਆ ਮੰਤਰੀ ਲੁਧਿਆਣਾ ’ਚ ਬਰੇਲ ਭਵਨ ਵਿੱਚ ਬਣਾਏ ਜਿੰਮ ਦਾ ਉਦਘਾਟਨ ਕਰਨ ਅਤੇ ਨਵੇਂ ਬਣਾਏ ਜਾਣ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਅੰਮ੍ਰਿਤਸਰ ਵਿੱਚ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਸਬੰਧੀ ਕਿਹਾ ਕਿ ਟੀਈਟੀ ਪਾਸ ਕਰ ਲੈਣ ਨਾਲ ਕੋਈ ਅਧਿਆਪਕ ਨਹੀਂ ਬਣ ਜਾਂਦਾ। ਜਦੋਂ ਸਰਕਾਰ ਨੌਕਰੀਆਂ ਕੱਢੇਗੀ ਤਾਂ ਉਨ੍ਹਾਂ ਨੂੰ ਖ਼ੁਦ-ਬ-ਖ਼ੁਦ ਨੌਕਰੀ ਮਿਲ ਜਾਏਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਲਈ ਸਰਕਾਰੀ ਖੇਤਰ ਦੇ ਇਲਾਵਾ ਪ੍ਰਾਈਵੇਟ ਖੇਤਰ ਵਿੱਚ ਵੀ ਕਈ ਨੌਕਰੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਅਧਿਆਪਕਾਂ ਨੂੰ ਕਈ ਵਾਰ ਸਮਝਾਈ ਜਾ ਚੁੱਕੀ ਹੈ। 27 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਦਾ ਮੁੜ ਘਿਰਾਓ ਕਰਨ ਦੇ ਐਲਾਨ ਸਬੰਧੀ ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget