ਪੜਚੋਲ ਕਰੋ

ਕੈਪਟਨ ਸਰਕਾਰ ਨੇ ਪਟਿਆਲਾ 'ਚ ਮੋਦੀ ਸਰਕਾਰ ਵਾਲੀ ਹੀ ਕੀਤੀ

ਦਿੱਲੀ ਦੀਆਂ ਹੱਦਾਂ ਉੱਪਰ ਠੰਢ ਵਿੱਚ ਡਟੇ ਕਿਸਾਨਾਂ ਦੀ ਮੋਦੀ ਸਰਕਾਰ ਨਹੀਂ ਸੁਣ ਰਹੀ। ਕੈਪਟਨ ਸਰਕਾਰ ਇਸ ਦੀ ਰੱਜ ਕੇ ਅਲੋਚਨਾ ਕਰ ਰਹੀ ਹੈ। ਦੂਜੇ ਪਾਸੇ ਪਟਿਆਲਾ ਵਿੱਚ ਕੈਪਟਨ ਸਰਕਾਰ ਨੇ ਵੀ ਮੋਦੀ ਸਰਕਾਰ ਵਾਲੀ ਕਰ ਵਿਖਾਈ।

ਪਟਿਆਲਾ: ਦਿੱਲੀ ਦੀਆਂ ਹੱਦਾਂ ਉੱਪਰ ਠੰਢ ਵਿੱਚ ਡਟੇ ਕਿਸਾਨਾਂ ਦੀ ਮੋਦੀ ਸਰਕਾਰ ਨਹੀਂ ਸੁਣ ਰਹੀ। ਕੈਪਟਨ ਸਰਕਾਰ ਇਸ ਦੀ ਰੱਜ ਕੇ ਅਲੋਚਨਾ ਕਰ ਰਹੀ ਹੈ। ਦੂਜੇ ਪਾਸੇ ਪਟਿਆਲਾ ਵਿੱਚ ਕੈਪਟਨ ਸਰਕਾਰ ਨੇ ਵੀ ਮੋਦੀ ਸਰਕਾਰ ਵਾਲੀ ਕਰ ਵਿਖਾਈ। ਪਟਿਆਲਾ ਪੁਲਿਸ ਨੇ ਐਤਵਾਰ ਸਵੇਰੇ ਆਪਣੇ ਹੱਕ ਮੰਗ ਰਹੇ ਈਟੀਟੀ ਤੇ ਟੈੱਟ-ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਲੱਡਰਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਸੂਬਾ ਪ੍ਰਧਾਨ ਦੀਪਕ ਕੰਬੋਜ ,ਨਿਰਮਲ ਜ਼ੀਰਾ, ਜਰਨੈਲ ਸੰਗਰੂਰ, ਦੀਪ ਅਮਨ ਸਮੇਤ ਡੇਢ ਸੌ ਤੋਂ ਵੱਧ ਬੇਰੁਜ਼ਗਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਰਕੁਨ ਬੇਰੁਜ਼ਗਾਰ ਅਧਿਆਪਕ ਕੱਲ੍ਹ ਤੋਂ ਸ਼ਹਿਰ ਦੇ ਪੋਲੋ ਗਰਾਊਂਡ ਨੇੜੇ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕਾਂ ਨੇ ਸਾਰੀ ਰਾਤ ਇਸ ਜਗ੍ਹਾ 'ਤੇ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਵਿੱਚ ਬਹੁਗਿਣਤੀ ਔਰਤਾਂ ਦੀ ਹੈ। ਸੀਨੀਅਰ ਪੁਲਿਸ ਅਧਿਕਾਰੀ ਅੱਜ ਸਵੇਰੇ ਪ੍ਰਦਰਸ਼ਨਕਾਰੀਆਂ ਨੂੰ ਮਿਲੇ ਤੇ ਧਰਨਾਕਾਰੀਆਂ ਖਦੇੜਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਅਧਿਆਪਕਾਂ ਖ਼ਿਲਾਫ਼ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਕੇਸ ਵੀ ਦਰਜ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
Embed widget