ਪੜਚੋਲ ਕਰੋ

Farmers Protest: ਕਿਸਾਨਾਂ ਦੀ ਚੇਤਾਵਨੀ! ਜੰਗ ਜਿੱਤਣੀ ਤਾਂ ਸਿਆਸੀ ਲੀਡਰਾਂ ਦੀਆਂ ਚਾਲਾਂ ਤੋਂ ਹੋ ਜਾਓ ਚੌਕਸ

ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਕੋਲ, ਲੋਕਾਂ ਦੀਆਂ ਮੁਸ਼ਕਲਾਂ ਦੇ ਸਥਾਈ ਹੱਲ ਲਈ ਕੋਈ ਸਾਰਥਿਕ ਪ੍ਰੋਗਰਾਮ ਨਹੀਂ। ਇਹ ਨੇਤਾ ਪਿੰਡਾਂ ਵਿੱਚ ਬੈਠੇ ਚਮਚਿਆਂ ਰਾਹੀਂ ਕਿਸਾਨਾਂ ਦੇ ਜਥੇਬੰਦਕ ਏਕੇ ਨੂੰ ਕਮਜ਼ੋਰ ਕਰਕੇ ਆਪਣੀਆਂ ਰੋਟੀਆਂ ਸੇਕਦੇ ਹਨ।

ਬਰਨਾਲਾ: 32 ਜਥੇਬੰਦੀਆਂ 'ਤੇ ਅਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 302ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ ਬੁਲਾਰਿਆਂ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਸਿਆਸੀ ਲੀਡਰਾਂ ਦੀਆਂ ਪਿੰਡਾਂ ਵਿੱਚ ਚੁਣਾਵੀ ਫੇਰੀਆਂ ਕਾਰਨ ਪੇਂਡੂ ਭਾਈਚਾਰੇ ਵਿੱਚ ਵੰਡੀਆਂ ਪੈਣ ਦੀਆਂ ਖਬਰਾਂ ਮਿਲ ਰਹੀਆਂ ਹੈ।

ਕਿਸਾਨ ਲੀਡਰਾਂ ਨੇ ਕਿਹਾ ਕਿ ਸਿਆਸੀ ਨੇਤਾ ਹਮੇਸ਼ਾ ਜਾਤਾਂ, ਗੋਤਾਂ, ਧਰਮਾਂ ਆਦਿ ਦੇ ਆਧਾਰ 'ਤੇ ਲੋਕਾਂ ਵਿੱਚ ਵੰਡੀਆਂ ਪਾ ਕੇ ਵੋਟਾਂ ਬਟੋਰਦੇ ਹਨ। ਬਹੁਤ ਵੱਡੇ ਅਰਸੇ ਬਾਅਦ ਕਿਸਾਨ ਅੰਦੋਲਨ ਨੇ ਇਹ ਵੰਡੀਆਂ ਖਤਮ ਵੱਲ ਵਧਣ ਦੀ ਉਸਾਰੂ ਪਿਰਤ ਪਾਈ ਹੈ। ਚੋਣਾਂ ਸਿਰ 'ਤੇ ਆਉਣ ਕਾਰਨ ਸਿਆਸੀ ਨੇਤਾ ਵੱਖ-ਵੱਖ ਵਰਗਾਂ ਲਈ ਤਰ੍ਹਾਂ ਤਰ੍ਹਾਂ ਦੇ ਭਰਮਾਊ ਨਾਹਰੇ ਲੈ ਕੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਕੋਲ, ਲੋਕਾਂ ਦੀਆਂ ਮੁਸ਼ਕਲਾਂ ਦੇ ਸਥਾਈ ਹੱਲ ਲਈ ਕੋਈ ਸਾਰਥਿਕ ਪ੍ਰੋਗਰਾਮ ਨਹੀਂ। ਇਹ ਨੇਤਾ ਪਿੰਡਾਂ ਵਿੱਚ ਬੈਠੇ ਆਪਣੇ ਘੜੰਮ ਚੌਧਰੀ ਚਮਚਿਆਂ ਰਾਹੀਂ ਕਿਸਾਨਾਂ ਦੇ ਜਥੇਬੰਦਕ ਏਕੇ ਨੂੰ ਕਮਜ਼ੋਰ ਕਰਕੇ ਆਪਣੀਆਂ ਰੋਟੀਆਂ ਸੇਕਦੇ ਹਨ। ਸਾਨੂੰ ਇਨ੍ਹਾਂ ਦੀਆਂ ਚਾਲਾਂ ਤੋਂ ਸਾਵਧਾਨ ਰਹਿ ਕੇ ਆਪਣਾ ਕੀਮਤੀ ਏਕਾ ਬਚਾ ਕੇ ਰੱਖਣਾ ਚਾਹੀਦਾ ਹੈ।

ਬੁਲਾਰਿਆਂ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ, 31 ਜੁਲਾਈ, ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਸੰਸਦ ਦਾ ਅਸਰ ਸਾਫ ਦਿਖਾਈ ਦੇਣ ਲੱਗਾ ਹੈ। 'ਵੋਟਰਜ਼ ਵਿੱਪ' ਤੇ ਕਿਸਾਨ ਸੰਸਦ ਦੇ ਦਬਾਅ ਹੇਠ ਵਿਰੋਧੀ ਸਿਆਸੀ ਪਾਰਟੀਆਂ ਦੇ ਸਾਂਸਦ ਨਾ ਸਿਰਫ ਕਿਸਾਨ ਮੰਗਾਂ ਵਾਲੀਆਂ ਤਖਤੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਨਜ਼ਰ ਆਉਂਦੇ ਹਨ ਸਗੋਂ ਗਾਹੇ-ਬਗਾਹੇ ਕਿਸਾਨ ਸੰਸਦ ਵਿੱਚ ਵੀ ਹਾਜ਼ਰੀ ਲਵਾਉਂਦੇ ਹਨ। ਗੋਦੀ ਮੀਡੀਆ ਦੇ ਕੁੱਝ ਚੈਨਲ ਵੀ ਕਿਸਾਨ ਸੰਸਦ ਦੀ ਕਾਰਵਾਈ ਦਿਖਾਉਣ ਲਈ ਮਜ਼ਬੂਰ ਹੋਏ ਹਨ। ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਾਨੂੰ ਇਹ ਦਬਾਅ ਲਗਾਤਾਰ ਬਣਾ ਕੇ ਰੱਖਣਾ ਪਵੇਗਾ।

ਅੱਜ ਧਰਨੇ ਵਿੱਚ ਇੱਕ ਸੌ ਸਾਲ ਉਮਰ ਦੀ ਬੇਬੇ, ਮਾਤਾ ਕਰਤਾਰ ਕੌਰ ਕਰਮਗੜ੍ਹ ਦੀ ਹਾਜ਼ਰੀ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ। ਧਰਨਾਕਾਰੀਆਂ ਨੇ ਨਾਹਰੇ ਲਾ ਕੇ ਮਾਤਾ ਦਾ, ਇਸ ਹਾਜ਼ਰੀ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਇਹ ਵੀ ਪੜ੍ਹੋ: ਪਟਿਆਲਾ 'ਚ ਪਹੁੰਚੇ ਪੰਜਾਬ ਭਰ ਦੇ ਮੁਲਾਜ਼ਮ, ‘ਮਹਾ ਰੈਲੀ’ 'ਚ ਸਰਕਾਰ ਨੂੰ ਲਲਕਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget