ਪੜਚੋਲ ਕਰੋ

ਪੁਲਿਸ ਵਾਲਿਆਂ ਦਾ ਇੱਕ ਰੂਪ ਇਹ ਵੀ, ਕੋਰੋਨਾ ਸੰਕਟ 'ਚ ਬਰਨਾਲਾ ਦੇ ਐਸਪੀ ਬਣੇ 'ਸਿੰਘਮ'

ਐਸਐਸਪੀ ਸੰਦੀਪ ਗੋਇਲ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਸੁਚੇਤ ਕਰ ਰਹੇ ਹਨ। ਇਸ ਤੋਂ ਇਲਾਵਾ ਲੋੜਵੰਦਾਂ 'ਚ ਰਾਸ਼ਨ ਤੇ ਮਾਸਕ ਵੰਡ ਰਹੇ ਹਨ।

ਬਰਨਾਲਾ: ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਲੋਕ ਡਾਢੇ ਪ੍ਰੇਸ਼ਾਨ ਹਨ ਉੱਥੇ ਹੀ ਰਾਹਤ ਦੇਣ ਵਾਲੀਆਂ ਮਿਸਾਲਾਂ ਵੀ ਇਨੀਂ ਦਿਨੀਂ ਮਿਲ ਰਹੀਆਂ ਹਨ। ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਸੁਚੇਤ ਕਰ ਰਹੇ ਹਨ। ਇਸ ਤੋਂ ਇਲਾਵਾ ਲੋੜਵੰਦਾਂ 'ਚ ਰਾਸ਼ਨ ਤੇ ਮਾਸਕ ਵੰਡ ਰਹੇ ਹਨ। ਐਸਐਸਪੀ ਸੰਦੀਪ ਗੋਇਲ ਹੁਣ ਤਕ ਬਰਨਾਲਾ ਜ਼ਿਲ੍ਹੇ ਦੇ 82 ਪਿੰਡਾਂ 'ਚ ਰਹਿਣ ਵਾਲੇ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰ ਚੁੱਕੇ ਹਨ। ਇਸ ਤੋਂ ਇਲਾਵਾ 1000 ਤੋਂ ਵੱਧ ਜ਼ਰੂਰਤਮੰਦਾਂ ਨੂੰ ਰਾਸ਼ਨ, ਮਾਸਕ ਆਦਿ ਵੰਡੇ ਹਨ। ਉਨ੍ਹਾਂ ਦੇ ਇਸ ਕਦਮ ਨਾਲ ਜਿੱਥੇ ਲੋਕਾਂ 'ਚ ਪੁਲਿਸ ਦੀ ਛਵੀ ਸੁਧਰੀ ਹੈ, ਉੱਥੇ ਹੀ ਲੋਕ ਐਸਐਸਪੀ ਸੰਦੀਪ ਗੋਇਲ ਨੂੰ 'ਸਿੰਘਮ' ਦੇ ਨਾਂ ਨਾਲ ਬੁਲਾ ਰਹੇ ਹਨ। ਐਸਐਸਪੀ ਸੰਦੀਪ ਗੋਇਲ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦਾ ਰੂਪ ਧਾਰ ਚੁੱਕਾ ਹੈ ਤੇ ਅਸੀਂ ਸਮਾਜਿਕ ਦੂਰੀ, ਵਾਰ-ਵਾਰ ਹੱਥ ਧੋਣ, ਛਿੱਕਣ ਤੇ ਖੰਘਣ ਸਮੇਂ ਮੂੰਹ 'ਤੇ ਰੁਮਾਲ ਰੱਖਣ ਜਿਹੇ ਕੁਝ ਪਰਹੇਜ਼ ਕਰਕੇ ਇਸ ਮਹਾਮਾਰੀ 'ਤੇ ਕਾਬੂ ਪਾ ਸਕਦੇ ਹਾਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Delhi Police ਨੇ 2 ਆਰੋਪੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰAmritsar 'ਚ ਛਾਪੇਮਾਰੀ, 10 ਕਰੋੜ ਦੀ ਕੋਕੀਨ ਬਰਾਮਦਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗExit Poll ਦੇ ਨਤਿਜਿਆਂ ਤੋਂ ਬਾਅਦ ਬੋਲੇ ਹੁੱਡਾ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget