ਪੜਚੋਲ ਕਰੋ
Advertisement
ਪੰਜਾਬ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੇ ਕਵਾਇਦ ਤੇਜ਼, ਕੈਪਟਨ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਲੌਕਡਾਊਨ-5.0 ਜਾਂ ਅਨਲਾਕ-1 ਤਹਿਤ ਪੰਜਾਬ ਸਰਕਾਰ ਨੇ ਲੌਕਡਾਊਨ ਨੂੰ ਪੂਰੀ ਤਰ੍ਹਾਂ ਖੋਲ੍ਹਣ ਵੱਲ ਤੇਜ਼ੀ ਨਾਲ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਹੈ।
ਚੰਡੀਗੜ੍ਹ: ਲੌਕਡਾਊਨ-5.0 ਜਾਂ ਅਨਲਾਕ-1 ਤਹਿਤ ਪੰਜਾਬ ਸਰਕਾਰ ਨੇ ਲੌਕਡਾਊਨ ਨੂੰ ਪੂਰੀ ਤਰ੍ਹਾਂ ਖੋਲ੍ਹਣ ਵੱਲ ਤੇਜ਼ੀ ਨਾਲ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਰੈਸਟੋਰੈਂਟ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜੀ ਹਾਂ, ਇੱਕ ਵਾਰ ਫੇਰ ਲੋਕ ਸੂਬੇ ਵਿੱਚ ਰੈਸਟੋਰੈਂਟਾਂ ਵਿੱਚ ਖਾਣ ਦਾ ਅਨੰਦ ਲੈ ਸਕਣਗੇ।
ਰਾਜ ਵਿੱਚ ਰੈਸਟੋਰੈਂਟ ਰਾਤ 8 ਵਜੇ ਤੱਕ ਖੁੱਲ੍ਹ ਸਕਦੇ ਹਨ। ਹਾਲਾਂਕਿ, ਕੋਰੋਨਾ ਦੀ ਰੋਕਥਾਮ ਲਈ ਚੱਲ ਰਹੇ ਉਪਾਵਾਂ ਦੀ ਪਾਲਣਾ ਕਰਨੀ ਪਏਗੀ। ਉਧਰ, ਹੋਟਲ ਜਾਂ ਰੈਸਟੋਰੈਂਟ ਵਿੱਚ ਸਿਰਫ 50 ਪ੍ਰਤੀਸ਼ਤ ਲੋਕ ਹੀ ਹੋਣੇ ਚਾਹੀਦੇ ਹਨ। ਲੋਕ ਹੁਣ ਹੋਟਲ ਤੇ ਰੈਸਟੋਰੈਂਟ ਵੀ ਬੁੱਕ ਕਰ ਸਕਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਆਈਪੀਐਲ
Advertisement