ਪੜਚੋਲ ਕਰੋ

Punjab News: 'PM ਮੋਦੀ ਤੇ CM ਮਾਨ ਵਿਚਾਲੇ ਹੰਕਾਰ ਤੇ ਟਕਰਾਅ ਨੇ ਪੰਜਾਬੀਆਂ ਨੂੰ ਖ਼ਤਰੇ 'ਚ ਪਾਇਆ'

PM Modi vs CM Mann: ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਜਨਕ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਵਿਚਾਲੇ ਹੰਕਾਰ ਦਾ ਟਕਰਾਅ ਪੰਜਾਬੀ ਵਿਦਿਆਰਥੀਆਂ ਦੀ ਸਿੱਖਿਆ ਨੂੰ ਖ਼ਤਰੇ ਵਿਚ ਪਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਦੋਵੇਂ ਸੱਤਾਧਾਰੀ ਪਾਰਟੀਆਂ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਦਾਅ 'ਤੇ ਲਗਾਉਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਪ੍ਰਧਾਨ ਮੰਤਰੀ ਸਕੂਲ ਫ਼ਾਰ ਰਾਈਜ਼ਿੰਗ ਇੰਡੀਆ (ਪੀ.ਐੱਮ. ਸ਼੍ਰੀ) ਸਕੀਮ ਨੂੰ ਲਾਗੂ ਕਰਨ ਦੀ ਇੱਛਾ ਜ਼ਾਹਿਰ ਕੀਤੀ ਹੈ, ਜਿਸ ਤੋਂ ਕੁਝ ਦਿਨ ਪਹਿਲਾਂ ਕੇਂਦਰੀ ਸਿੱਖਿਆ ਮੰਤਰਾਲੇ ਨੇ ਸੂਬੇ ਨੂੰ ਸਰਵ ਸਿੱਖਿਆ ਅਭਿਆਨ (ਐਸ.ਐਸ.ਏ.) ਤਹਿਤ ਫ਼ੰਡਾਂ ਨੂੰ ਬੰਦ ਕਰ ਦਿੱਤਾ ਸੀ ਕਿਉਂਕਿ ਪੰਜਾਬ ਸਰਕਾਰ ਨੇ ਸਕੂਲ ਅਪਗ੍ਰੇਡ 'ਚ ਵਿੱਚ ਹਿੱਸਾ ਲੈਣ ਤੋਂ ਮਨਾ ਕਰ ਦਿੱਤਾ ਸੀ।  

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਜਨਕ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਵਿਚਾਲੇ ਹੰਕਾਰ ਦਾ ਟਕਰਾਅ ਪੰਜਾਬੀ ਵਿਦਿਆਰਥੀਆਂ ਦੀ ਸਿੱਖਿਆ ਨੂੰ ਖ਼ਤਰੇ ਵਿਚ ਪਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਦੋਵੇਂ ਸੱਤਾਧਾਰੀ ਪਾਰਟੀਆਂ ਨੂੰ ਪੰਜਾਬੀਆਂ ਦੀ ਬਿਹਤਰੀ ਲਈ ਅੱਗੇ ਵਧਣਾ ਚਾਹੀਦਾ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਸ ਨਾਲ ਪੰਜਾਬ ਨੂੰ ਹੁਣ ਐਸਐਸਏ ਤਹਿਤ 515 ਕਰੋੜ ਰੁਪਏ ਮਿਲਣ ਦੀ ਉਮੀਦ ਹੈ। ਹਾਲਾਂਕਿ, ਕੇਂਦਰ ਸਰਕਾਰ ਨੇ ਅਜੇ ਤੱਕ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਤਹਿਤ 600 ਕਰੋੜ ਰੁਪਏ ਅਤੇ ਪੇਂਡੂ ਵਿਕਾਸ ਫ਼ੰਡ (ਆਰਡੀਐਫ) ਤਹਿਤ 7000 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ।

ਬਾਜਵਾ ਨੇ ਕਿਹਾ ਕਿ ਮੈਂ ਪੰਜਾਬ ਦੀ 'ਆਪ' ਸਰਕਾਰ ਨੂੰ ਜ਼ੋਰ ਦੇ ਕੇ ਕਹਿੰਦਾ ਹਾਂ ਕਿ ਉਹ ਆਪਣੀ ਹਉਮੈ ਨੂੰ ਇੱਕ ਪਾਸੇ ਰੱਖ ਕੇ ਕੇਂਦਰੀ ਸਿਹਤ ਮੰਤਰਾਲੇ ਦੇ ਨਿਯਮਾਂ ਦੀ ਪਾਲਨਾ ਕਰੇ ਤਾਂ ਜੋ ਪੰਜਾਬੀਆਂ ਦੇ ਲਾਭ ਲਈ ਐਨਐਚਐਮ ਤਹਿਤ ਫ਼ੰਡ ਜਾਰੀ ਕੀਤੇ ਜਾ ਸਕਣ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget