Sri fatehgarh sahib: ਫਤਹਿਗੜ੍ਹ ਸਾਹਿਬ ਵਿਖੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਦਾ ਤਿਉਹਾਰ ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕੀਤੀ ਅਤੇ ਇਕ ਦੂਜੇ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ।


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਰੋਜ਼ਾ ਸ਼ਰੀਫ ਦੇ ਖਲੀਫ਼ਾ ਸਈਅਦ ਮੁਹੰਮਦ ਸਾਦਿਕ ਰਜ਼ਾ ਮੁਜੱਜਦੀ ਨੇ ਕਿਹਾ ਕਿ ਈਦ ਉਲ ਫਿਤਰ ਦਾ ਪਵਿੱਤਰ ਤਿਉਹਾਰ ਰਮਜ਼ਾਨ ਮਹੀਨੇ ਦੇ ਰੋਜ਼ੇ ਰੱਖਣ ਤੋਂ ਬਾਅਦ ਮਨਾਇਆ ਜਾਂਦਾ ਹੈ। ਈਦ ਦਾ ਤਿਉਹਾਰ ਆਪਸੀ ਪਿਆਰ, ਮੁਹੱਬਤ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Eid 2024: ਜਾਮਾ ਮਸਜਿਦ 'ਚ ਨਮਾਜ਼ ਅਦਾ ਕਰਕੇ ਮਨਾਈ ਈਦ, ਹਰ ਭਾਈਚਾਰੇ ਦੇ ਲੋਕਾਂ ਨੇ ਦਿੱਤੀਆਂ ਵਧਾਈਆਂ