ਪੜਚੋਲ ਕਰੋ

ਅੱਠ ਸਾਲਾ ਬੱਚੀ ਪਹੁੰਚੀ ਹਰਿਆਣਾ ਵਿਧਾਨ ਸਭਾ 'ਚ, ਚੁੱਕਿਆ ਅਹਿਮ ਮੁੱਦਾ

ਦਿੱਲੀ ‘ਚ ਇਸ ਸਮੇਂ ਹਵਾ ਦੀ ਕੁਆਲਟੀ ਇੰਨੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ਕਿ ਲੋਕਾਂ ਨੂੰ ਸਿਹਤ ਸਬੰਧੀ ਕਈ ਬਿਮਾਰੀਆਂ ਨਾਲ ਜੂਝਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ ਗੈਸ ਦਾ ਚੈਂਬਰ ਬਣ ਗਈ ਹੈ ਤੇ ਨੇੜਲੇ ਇਲਾਕਿਆਂ ‘ਚ ਜ਼ਹਿਰੀਲੀ ਹਵਾ ਫੈਲਦੀ ਜਾ ਰਹੀ ਹੈ।

ਚੰਡੀਗੜ੍ਹ: ਦਿੱਲੀ ‘ਚ ਇਸ ਸਮੇਂ ਹਵਾ ਦੀ ਕੁਆਲਟੀ ਇੰਨੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ਕਿ ਲੋਕਾਂ ਨੂੰ ਸਿਹਤ ਸਬੰਧੀ ਕਈ ਬਿਮਾਰੀਆਂ ਨਾਲ ਜੂਝਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ ਗੈਸ ਦਾ ਚੈਂਬਰ ਬਣ ਗਈ ਹੈ ਤੇ ਨੇੜਲੇ ਇਲਾਕਿਆਂ ‘ਚ ਜ਼ਹਿਰੀਲੀ ਹਵਾ ਫੈਲਦੀ ਜਾ ਰਹੀ ਹੈ। ਇਸੇ ਮੁੱਦੇ ‘ਤੇ ਇੱਕ ਅੱਠ ਸਾਲ ਦੀ ਬੱਚੀ ਹਰਿਆਣਾ ਵਿਧਾਨ ਸਭਾ ਦੇ ਬਾਹਰ ਪਹੁੰਚੀ। ਅੱਠ ਸਾਲਾ ਬੱਚੀ ਪਹੁੰਚੀ ਹਰਿਆਣਾ ਵਿਧਾਨ ਸਭਾ 'ਚ, ਚੁੱਕਿਆ ਅਹਿਮ ਮੁੱਦਾ ਦੂਜੀ ਕਲਾਸ ‘ਚ ਪੜ੍ਹਨ ਵਾਲੀ ਇਹ ਬੱਚੀ ਹੱਥ ‘ਚ ਬੂਟਾ ਲੈ ਕੇ ਚਲ ਰਹੀ ਸੀ ਜਿਸ ਨੂੰ ਪਾਈਪ ਲੱਗੀ ਹੈ ਤੇ ਉਹ ਪਾਈਪ ਨਾਲ ਸਾਹ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਬੱਚੀ ਨੇ ਦੱਸਿਆ ਕਿ ਉਸ ਦਾ ਮਕਸਦ ਸਭ ਨੂੰ ਇਹ ਜ਼ਾਹਿਰ ਕਰਨਾ ਹੈ ਕਿ ਪ੍ਰਦੂਸ਼ਣ ਨਾਲ ਦਿੱਲੀ ਦੇ ਬੱਚਿਆਂ ਦਾ ਕੀ ਹਾਲ ਹੋ ਰਿਹਾ ਹੋਵੇਗਾ। ਇਸ ਦੇ ਨਾਲ ਹੀ ਅੱਠ ਸਾਲ ਦੀ ਬੱਚੀ lacypriya ਸਿਆਸਤਦਾਨਾਂ ਵੱਲੋਂ ਇੱਕ-ਦੂਜੇ ‘ਤੇ ਲਾਏ ਜਾ ਰਹੇ ਇਲਜ਼ਾਮਾਂ ਨੂੰ ਵੀ ਚੰਗੀ ਤਰ੍ਹਾਂ ਸਮਝਦੀ ਹੈ। ਉਸ ਨੇ ਆਪਣੇ ਹੱਥ ‘ਚ ਇੱਕ ਸਲੋਗਨ ਫੜਿਆ ਹੋਇਆ ਹੈ। ਇਸ ਰਾਹੀਂ ਉਹ ਸਰਕਾਰ ਨੂੰ ਸੁਨੇਹਾ ਦੇ ਰਹੀ ਹੈ ਕਿ ਇੱਕ-ਦੂਜੇ ‘ਤੇ ਇਲਜ਼ਾਮ ਲਾਉਣ ਦੀ ਥਾਂ ਵਾਤਾਵਰਣ ਨੂੰ ਕਿਵੇਂ ਸੁਰੱਖਿਅਤ ਰੱਖਿਆ ਜਾ ਸਦਕਾ ਹੈ ਇਸ ‘ਤੇ ਕੰਮ ਕਰਨਾ ਜ਼ਰੂਰੀ ਹੈ। ਅੱਠ ਸਾਲਾ ਬੱਚੀ ਪਹੁੰਚੀ ਹਰਿਆਣਾ ਵਿਧਾਨ ਸਭਾ 'ਚ, ਚੁੱਕਿਆ ਅਹਿਮ ਮੁੱਦਾ ਦੱਸ ਦਈਏ ਕਿ ਹਰਿਆਣਾ ‘ਚ ਭਾਜਪਾ ਤੇ ਜੇਜੇਪੀ ਸਰਕਾਰ ਬਣਨ ਤੋਂ ਬਾਅਦ ਸੂਬੇ ਦਾ ਅੱਜ ਪਹਿਲਾ ਵਿਧਾਨ ਸਭਾ ਇਜਲਾਸ ਹੈ। ਇਸੇ ਦੌਰਾਨ ਇਹ ਬੱਚੀ ਆਪਣੀ ਗੱਲ ਕਹਿਣ ਲਈ ਵਿਧਾਨ ਸਭਾ ਦੇ ਬਾਹਰ ਪਹੁੰਚੀ ਹੈ।

ਟਾਪ ਹੈਡਲਾਈਨ

ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget