ਪੜਚੋਲ ਕਰੋ

Crime News: ਖੰਨਾ 'ਚ ਬਜ਼ੁਰਗ ਮਹਿਲਾ ਦਾ ਬੇਰਿਹਮੀ ਨਾਲ ਕਤਲ, ਘਰ 'ਚ ਰੋਟੀ ਬਣਾਉਣ ਆਉਂਦੀ ਔਰਤ ਹੀ ਨਿਕਲੀ ਕਾਤਲ

Murdered in Khanna: ਘਟਨਾ ਦੇ ਸਮੇਂ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ। ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਬੁੱਧਵਾਰ ਦੇਰ ਸ਼ਾਮ 7.30 ਵਜੇ ਨਕਾਬਪੋਸ਼ ਔਰਤ ਕਮਲੇਸ਼ ਰਾਣੀ ਦੇ ਘਰ ਦਾਖਲ ਹੋਈ। ਉਹ ਕਰੀਬ 2 ਘੰਟੇ ਬਾਅਦ 9.30 ਵਜੇ ਬਾਹਰ ਨਿਕਲਦੀ

Murdered in Khanna: ਖੰਨਾ ਦੇ ਉੱਚਾ ਵੇਹੜਾ ਇਲਾਕੇ ਵਿੱਚ ਰਾਣੀਵਾਲਾ ਛੱਪੜ ਨੇੜੇ ਇੱਕ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ। ਕਮਰੇ ਵਿੱਚ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਮ੍ਰਿਤਕ ਔਰਤ ਦੀ ਪਛਾਣ ਕਮਲੇਸ਼ ਰਾਣੀ (65) ਵਜੋਂ ਹੋਈ ਹੈ। ਪੁਲੀਸ ਨੇ ਕਤਲ ਕਰਨ ਵਾਲੀ ਔਰਤ ਦੀ ਪਛਾਣ ਕਰ ਲਈ ਹੈ। ਉਸ ਦੀ ਭਾਲ ਜਾਰੀ ਹੈ

ਘਟਨਾ ਦੇ ਸਮੇਂ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ। ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਬੁੱਧਵਾਰ ਦੇਰ ਸ਼ਾਮ 7.30 ਵਜੇ ਨਕਾਬਪੋਸ਼ ਔਰਤ ਕਮਲੇਸ਼ ਰਾਣੀ ਦੇ ਘਰ ਦਾਖਲ ਹੋਈ। ਉਹ ਕਰੀਬ 2 ਘੰਟੇ ਬਾਅਦ 9.30 ਵਜੇ ਬਾਹਰ ਨਿਕਲਦੀ ਹੈ। ਜਦੋਂ ਅੱਧੀ ਰਾਤ ਕਰੀਬ 12 ਵਜੇ ਕਮਲੇਸ਼ ਦਾ ਲੜਕਾ ਘਰ ਆਇਆ ਤਾਂ ਉਸ ਨੂੰ ਕਤਲ ਬਾਰੇ ਪਤਾ ਲੱਗਾ।

ਕਮਲੇਸ਼ ਰਾਣੀ ਦੇ ਜਵਾਈ ਵਿਸ਼ਾਲ ਵਾਸੀ ਮੰਡੀ ਅਹਿਮਦਗੜ੍ਹ ਨੇ ਦੱਸਿਆ ਕਿ ਉਸ ਦੇ ਦੋਵੇਂ ਉਹਨਾਂ ਦੇ ਦੋਵੇਂ ਸਾਲੇ (ਭਰਾ) ਫਾਸਟ ਫੂਡ ਦਾ ਕੰਮ ਕਰਦੇ ਹਨ। ਦੋਵੇਂ ਬੁੱਧਵਾਰ ਸ਼ਾਮ 7 ਵਜੇ ਦੁਕਾਨ 'ਤੇ ਗਏ ਸਨ। ਰਾਤ 12 ਵਜੇ ਉਸ ਨੂੰ ਫੋਨ ਆਇਆ ਕਿ ਉਸ ਦੀ ਮਾਂ ਦਾ ਕਤਲ ਹੋ ਗਿਆ ਹੈ। ਉਹ ਤੁਰੰਤ ਖੰਨਾ ਆ ਗਿਆ।

ਵਾਰਦਾਤ ਨੂੰ ਅੰਜਾਮ ਦੇਣ ਵਾਲੀ ਔਰਤ ਸੋਨੇ ਦੇ ਗਹਿਣੇ ਲੈ ਗਈ। ਸੀਸੀਟੀਵੀ ਫੁਟੇਜ ਤੋਂ ਉਸ ਦੀ ਪਛਾਣ ਹੋਈ ਹੈ। ਸਿਟੀ ਥਾਣਾ 2 ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਤਲ ਕਰਨ ਵਾਲੀ ਔਰਤ ਦੀ ਪਛਾਣ ਸ਼ਾਨ ਅੱਬਾਸ ਵਜੋਂ ਹੋਈ ਹੈ। ਉਸ ਦੀ ਭਾਲ ਜਾਰੀ ਹੈ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਫਿਰ ਦੋ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਪੁਲਿਸ ਨੇ ਕਤਲ ਦੀ ਦੋਸ਼ੀ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁਲਜ਼ਮ ਔਰਤ ਸਬੰਧ ਬਣਾਉਣ ਦੇ ਬਹਾਨੇ ਕਮਲੇਸ਼ ਰਾਣੀ ਦੇ ਘਰ ਆਉਂਦੀ ਰਹਿੰਦੀ ਸੀ। ਲਾਲਚ ਦੇ ਚੱਲਦਿਆਂ ਉਸ ਨੇ ਕਮਲੇਸ਼ ਦਾ ਕਤਲ ਕਰ ਦਿੱਤਾ ਅਤੇ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਲਈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Bhagwant Mann strike ਕਰ ਰਹੇ ਆੜਤੀਆਂ ਨੂੰ ਨਹੀਂ ਮਿਲੇ! Video ਹੁਣ ਹੋ ਰਿਹਾ VIRALHaryana Elections 2024: 'BJP ਜਾ ਰਹੀ ਹੈ, Congress ਆ ਰਹੀ ਹੈ ': Priyanka GandhiElections ਤੋਂ ਪਹਿਲਾ ਕਾਂਗਰਸ ਨੂੰ ਇਹ ਡਰ ਸਤਾ ਰਿਹਾ ਹੈ...'Punjab police ਦੀ ਛਵੀ ਖ਼ਰਾਬ ਹੋ ਰਹੀ ਹੈ ' ਮਾਨ ਸਰਕਾਰ ਨੇ ਇਹ ਕਿਊ ਕਿਹਾ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget