ਪੜਚੋਲ ਕਰੋ

ਚੋਣ ਕਮਿਸ਼ਨ ਦੀ ਪੰਜਾਬ 'ਤੇ ਅੱਖ

ਜਲੰਧਰ : ਪੰਜਾਬ ਵਿੱਚ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤਹਿਤ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਜਲੰਧਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਚੋਣ ਕਮਿਸ਼ਨ ਏ ਕੇ ਜਯੋਤੀ ਨੇ ਦੱਸਿਆ ਕਿ ਇਸ ਵਾਰ ਚੋਣ ਕਮਿਸ਼ਨ ਨੇ ਖ਼ਾਸ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵੋਟ ਪਾਉਣ ਤੋਂ ਬਾਅਦ ਵੋਟਰ ਇਹ ਦੇਖ ਸਕੇਗਾ ਕਿ ਉਸ ਦੀ ਵੋਟ ਕਿਸ ਨੂੰ ਪਈ ਹੈ।                 ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਰੈਲੀਆਂ ਲਈ ਵੀ ਤਹਿਸੀਲ ਦਫ਼ਤਰ ਤੋਂ ਆਗਿਆ ਲੈਣੀ ਹੋਵੇਗੀ। ਇਸ ਤੋਂ ਇਲਾਵਾ ਹੈਲੀਕਾਪਟਰ ਲਈ ਆਗਿਆ 36 ਘੰਟੇ ਪਹਿਲਾਂ ਲੈਣੀ ਹੋਵੇਗੀ। ਚੋਣ ਕਮਿਸ਼ਨ ਨੇ ਦੱਸਿਆ ਕਿ ਇਸ ਵਾਰ ਪੰਜਾਬ ਵਿੱਚ ਵੀ ਵੀ-ਪੈਂਟ (ਵੋਟਰ ਵੈਰੀ ਫਾਈਂਡ ਪੇਪਰ ਆਡਿਟ) ਸਿਸਟਮ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 22600 ਪੋਲਿੰਗ ਸਟੇਸ਼ਨ ਬਣਾਏ ਜਾਣਗੇ।                                       ਇਹਨਾਂ ਵਿਚੋਂ 580 ਨਵੇਂ ਹਨ। ਵੋਟਾਂ ਦੌਰਾਨ ਸੁਰੱਖਿਆ ਦੀ ਗੱਲ ਕਰਦਿਆਂ ਚੋਣ ਕਮਿਸ਼ਨ ਨੇ ਦੱਸਿਆ ਕਿ ਪੰਜਾਬ ਪੁਲਿਸ ਤੋਂ ਇਲਾਵਾ ਵੱਖ ਵੱਖ ਏਜੰਸੀਆਂ ਦੇ ਕਰੀਬ ਤਿੰਨ ਲੱਖ ਜਵਾਨ ਤੈਨਾਤ ਰਹਿਣਗੇ। ਉਨ੍ਹਾਂ ਦੱਸਿਆ ਕਿ 2 ਜਨਵਰੀ 2017 ਤੱਕ ਵੋਟਰ ਲਿਸਟ ਤਿਆਰ ਹੋ ਜਾਣਗੀਆਂ।

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget