ਪੜਚੋਲ ਕਰੋ

Punjab Election 2022 Date: ਪੰਜਾਬ ਵਿਧਾਨ ਸਭਾ ਚੋਣ 2022 ਦੀ ਤਰੀਕ ਦਾ ਐਲਾਨ, ਜਾਣੋ ਕਦੋਂ ਹਨ ਚੋਣਾਂ ਤੇ ਕਦੋਂ ਆਉਣਗੇ ਨਤੀਜੇ

ਦੂਜੇ ਪਾਸੇ, ਯੂਪੀ 'ਚ 10 ਫਰਵਰੀ, 14 ਫਰਵਰੀ, 20 ਫਰਵਰੀ, 23 ਫਰਵਰੀ, 27 ਫਰਵਰੀ, 3 ਮਾਰਚ ਅਤੇ 7 ਮਾਰਚ ਨੂੰ ਸੱਤ ਪੜਾਅ ਹੋਣਗੇ। ਮਨੀਪੁਰ 'ਚ 27 ਫਰਵਰੀ ਅਤੇ 3 ਮਾਰਚ ਨੂੰ ਚੋਣਾਂ ਹੋਣੀਆਂ ਹਨ।

Punjab Election 2022 Date: ਕੋਰੋਨਾ ਦੇ ਖਤਰੇ ਦੇ ਵਿਚਕਾਰ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਨੇ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣਾਂ 14 ਫਰਵਰੀ 2022 ਨੂੰ ਇਕ ਪੜਾਅ 'ਚ ਹੋਣਗੀਆਂ।

 ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ

Punjab Election 2022 Date: ਪੰਜਾਬ ਵਿਧਾਨ ਸਭਾ ਚੋਣ 2022 ਦੀ ਤਰੀਕ ਦਾ ਐਲਾਨ, ਜਾਣੋ ਕਦੋਂ ਹਨ ਚੋਣਾਂ ਤੇ ਕਦੋਂ ਆਉਣਗੇ ਨਤੀਜੇ ਤੁਹਾਨੂੰ ਦੱਸ ਦੇਈਏ ਕਿ ਅੱਜ ਚੋਣ ਕਮਿਸ਼ਨ ਨੇ ਯੂਪੀ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸਾਰੇ ਰਾਜਾਂ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪੰਜਾਬ, ਗੋਆ ਅਤੇ ਉਤਰਾਖੰਡ ਵਿਚ 14 ਫਰਵਰੀ ਨੂੰ ਇਕੋ ਪੜਾਅ 'ਚ ਵੋਟਾਂ ਪੈਣਗੀਆਂ।

ਦੂਜੇ ਪਾਸੇ, ਯੂਪੀ '10 ਫਰਵਰੀ, 14 ਫਰਵਰੀ, 20 ਫਰਵਰੀ, 23 ਫਰਵਰੀ, 27 ਫਰਵਰੀ, 3 ਮਾਰਚ ਅਤੇ 7 ਮਾਰਚ ਨੂੰ ਸੱਤ ਪੜਾਅ ਹੋਣਗੇ। ਮਨੀਪੁਰ '27 ਫਰਵਰੀ ਅਤੇ 3 ਮਾਰਚ ਨੂੰ ਚੋਣਾਂ ਹੋਣੀਆਂ ਹਨ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਕਾਰਜਕਾਲ ਇਸ ਸਾਲ ਫਰਵਰੀ 2022 ਨੂੰ ਖਤਮ ਹੋ ਰਿਹਾ ਹੈ। 

Punjab Election 2022 Date: ਪੰਜਾਬ ਵਿਧਾਨ ਸਭਾ ਚੋਣ 2022 ਦੀ ਤਰੀਕ ਦਾ ਐਲਾਨ, ਜਾਣੋ ਕਦੋਂ ਹਨ ਚੋਣਾਂ ਤੇ ਕਦੋਂ ਆਉਣਗੇ ਨਤੀਜੇ

ਪੰਜਾਬ 'ਚ ਸਰਕਾਰ ਬਣਾਉਣ ਲਈ 59 ਸੀਟਾਂ ਦਾ ਅੰਕੜਾ ਹਾਸਲ ਕਰਨਾ ਹੋਵੇਗਾ।

ਦੱਸ ਦਈਏ ਕਿ 117 ਵਿਧਾਨ ਸਭਾ ਸੀਟਾਂ ਵਾਲੇ ਪੰਜਾਬ '2017 ਦੀਆਂ ਚੋਣਾਂ 'ਚ ਕਾਂਗਰਸ ਨੇ 77 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ ਅਤੇ 10 ਸਾਲਾਂ ਬਾਅਦ ਸੱਤਾ 'ਤੇ ਕਾਬਜ਼ ਹੋਇਆ ਸੀ। ਦੂਜੇ ਪਾਸੇ ਅਕਾਲੀ-ਭਾਜਪਾ ਗਠਜੋੜ ਸਿਰਫ਼ 18 ਸੀਟਾਂ ਹੀ ਜਿੱਤ ਸਕਿਆ। ਇਸ ਚੋਣ ਵਿਚ ਆਮ ਆਦਮੀ ਪਾਰਟੀ ਨੂੰ 20 ਸੀਟਾਂ ਮਿਲੀਆਂ ਸਨ ਅਤੇ ਇਸ ਨਾਲ 'ਆਪ' ਪਾਰਟੀ ਸੂਬੇ ਵਿਚ ਮੁੱਖ ਵਿਰੋਧੀ ਪਾਰਟੀ ਬਣ ਕੇ ਉਭਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਜਾਂ ਪਾਰਟੀ ਜਾਂ ਗਠਜੋੜ ਨੂੰ 59 ਸੀਟਾਂ ਦਾ ਅੰਕੜਾ ਹਾਸਲ ਕਰਨਾ ਹੋਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget