ਪੜਚੋਲ ਕਰੋ

Punjab Election: ਥੰਮ ਗਿਆ ਚੋਣ ਪ੍ਰਚਾਰ ਦਾ ਸ਼ੋਰ, ਜਨਤਕ ਮੀਟਿੰਗਾਂ, ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ, ਸ਼ਰਾਬ ਦੇ ਠੇਕੇ ਵੀ 48 ਘੰਟਿਆਂ ਲਈ ਬੰਦ

ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਰਾਜਾਂ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Punjab Election: ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਵਿੱਚ ਸ਼ਾਮ 6 ਵਜੇ ਚੋਣ ਪ੍ਰਚਾਰ ਪੂਰੀ ਤਰ੍ਹਾਂ ਠੱਪ ਹੋ ਗਿਆ। ਜਨਤਕ ਮੀਟਿੰਗਾਂ, ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਨੇਤਾ ਸਿਰਫ਼ ਘਰ-ਘਰ ਪ੍ਰਚਾਰ ਕਰ ਸਕਣਗੇ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ 48 ਘੰਟਿਆਂ ਲਈ ਬੰਦ ਕਰ ਦਿੱਤੇ ਗਏ ਹਨ। ਹੁਣ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ ਸ਼ਰਾਬ ਦੇ ਠੇਕੇ ਖੁੱਲ੍ਹਣਗੇ। ਕਿਸੇ ਵੀ ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ।

ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਰਾਜਾਂ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਜਨਤਕ ਮੀਟਿੰਗਾਂ, ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ, ਨਾਅਰੇਬਾਜ਼ੀ ਕਰਨ ਅਤੇ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੈ। ਇਸ ਦੌਰਾਨ ਤੁਸੀਂ ਲਾਊਡਸਪੀਕਰ ਦੀ ਵਰਤੋਂ ਨਹੀਂ ਕਰ ਸਕੋਗੇ।

ਇਸ ਦੇ ਨਾਲ ਹੀ 1 ਜੂਨ ਨੂੰ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਦਾਇਰੇ ਵਿੱਚ ਆਵਾਜਾਈ ਆਦਿ 'ਤੇ ਪਾਬੰਦੀ ਰਹੇਗੀ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

2.14 ਕਰੋੜ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ

ਇਸ ਵਾਰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 169 ਆਜ਼ਾਦ ਉਮੀਦਵਾਰ ਹਨ। ਇਸ ਦੇ ਨਾਲ ਹੀ ਸੂਬੇ ਵਿੱਚ 2.14 ਕਰੋੜ ਵੋਟਰ ਹਨ। ਇਨ੍ਹਾਂ ਵਿੱਚੋਂ 1 ਕਰੋੜ 12 ਲੱਖ 67 ਹਜ਼ਾਰ 019 ਪੁਰਸ਼ ਹਨ ਜਦਕਿ 1 ਕਰੋੜ 1 ਲੱਖ 53 ਹਜ਼ਾਰ 767 ਮਹਿਲਾ ਵੋਟਰ ਹਨ। 5.38 ਲੱਖ ਵੋਟਰ 18 ਤੋਂ 19 ਸਾਲ ਦੀ ਉਮਰ ਦੇ ਹਨ, ਜੋ ਪਹਿਲੀ ਵਾਰ ਵੋਟ ਪਾਉਣਗੇ। ਜਦੋਂ ਕਿ 1.89 ਲੱਖ ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। ਵੋਟਿੰਗ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਦੇ ਲਈ 25 ਹਜ਼ਾਰ 451 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget