ਪੜਚੋਲ ਕਰੋ

Election campaigning: ਅੱਜ ਚੋਣ ਪ੍ਰਚਾਰ 'ਤੇ ਲੱਗਣਗੀਆਂ ਬ੍ਰੇਕਾਂ, ਸ਼ਾਮ 6 ਵਜੇ ਤੋਂ ਬਾਅਦ ਰੈਲੀਆਂ, ਜਨਤਕ ਮੀਟਿੰਗਾਂ ਹੋਣਗੀਆਂ ਬੈਨ

Election campaigning: ਪੰਜਾਬ ਵਿੱਚ ਸਤਵੇਂ ਅਤੇ ਆਖਰੀ ਗੇੜ੍ਹ ਤਹਿਤ 1 ਜੂਨ ਨੂੰ ਵੋਟਾਂ ਹੋਣ ਜਾ ਰਹੀਆਂ ਹਨ। ਇਹਨਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਜਿਸ ਦੇ ਲਈ ਚੋਣ ਕਮਿਸ਼ਨ ਨੇ ਪੂਰੀ ਤਿਆਰੀ ਕਰ ਲਈ ਹੈ। 

Election campaigning: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਉਪ ਚੋਣਾਂ ਲਈ ਪ੍ਰਚਾਰ 'ਤੇ ਅੱਜ ਬ੍ਰੇਕ ਲੱਗਣ ਜਾ ਰਹੀ ਹੈ। ਚੋਣ ਪ੍ਰਚਾਰ ਅੱਜਖ਼ ਸ਼ਾਮ 6 ਵਜੇ ਬੰਦ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੂੰ ਸ਼ਾਮ 6 ਵਜੇ ਤੱਕ ਰਾਜ ਛੱਡਣਾ ਹੋਵੇਗਾ। ਇਹ ਹੁਕਮ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਵਿੱਚ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਨੂੰ ਜਾਰੀ ਕੀਤੇ ਗਏ ਹਨ।

ਹੁਕਮਾਂ ਵਿੱਚ 30 ਮਈ ਨੂੰ ਸ਼ਾਮ 6 ਵਜੇ ਤੋਂ ਬਾਅਦ ਪੋਲਿੰਗ ਖਤਮ ਹੋਣ ਤੱਕ ਲਾਊਡ ਸਪੀਕਰ, ਰੈਲੀਆਂ ਅਤੇ ਜਲੂਸ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਵਿਅਕਤੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਨਹੀਂ ਆ ਸਕਦਾ ਜਾਂ ਪੋਲਿੰਗ ਸਟੇਸ਼ਨ ਦੇ ਅੰਦਰ ਮੋਬਾਈਲ, ਵਾਇਰਲੈੱਸ ਫ਼ੋਨ ਦੀ ਵਰਤੋਂ ਨਹੀਂ ਕਰ ਸਕਦਾ।

ਦੂਜੇ ਪਾਸੇ ਪ੍ਰਚਾਰ ਲਈ ਬਾਹਰੀ ਸੂਬਿਆਂ ਤੋਂ ਆਏ ਲੀਡਰਾਂ ਨੂੰ ਵੀ ਵਾਪਸ ਆਪਣੇ ਘਰਾਂ ਨੂੰ ਜਾਣਾ ਹੋਵੇਗਾ। ਅੱਜ ਸ਼ਾਮ ਠੀਕ 6 ਵਜੇ ਤੋਂ ਬਾਅਦ ਚੋਣ ਕਮਿਸ਼ਨ ਦੀ ਨਜ਼ਰ ਰਹੇਗੀ ਕਿ ਕੋਈ ਵੀ ਸਿਆਸੀ ਪਾਰਟੀ ਚੋਣ ਰੈਲੀ ਜਾਂ ਜਨਤਕ ਮੀਟਿੰਗ ਨਾ ਕਰੇ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ 'ਤੇ ਕਾਰਵਾਈ ਕੀਤੀ ਜਾਵੇਗੀ। 

ਪੰਜਾਬ ਵਿੱਚ ਸਤਵੇਂ ਅਤੇ ਆਖਰੀ ਗੇੜ੍ਹ ਤਹਿਤ 1 ਜੂਨ ਨੂੰ ਵੋਟਾਂ ਹੋਣ ਜਾ ਰਹੀਆਂ ਹਨ। ਇਹਨਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਜਿਸ ਦੇ ਲਈ ਚੋਣ ਕਮਿਸ਼ਨ ਨੇ ਪੂਰੀ ਤਿਆਰੀ ਕਰ ਲਈ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget