ਪੜਚੋਲ ਕਰੋ

Punjab Election: ਬੱਸ ਕੁਝ ਹੀ ਘੰਟਿਆਂ 'ਚ ਬੰਦ ਹੋ ਜਾਣਗੇ ਲੀਡਰਾਂ ਦੇ ਲਾਰੇ ! ਠੇਕੇ ਤਾਂ ਬੰਦ ਹੋਣਗੇ ਹੀ ਪਰ ਜਾਣੋ ਹੋਰ ਕੀ-ਕੀ ਲੱਗਣਗੀਆਂ ਪਾਬੰਦੀਆਂ ?

ਪੰਜਾਬ ਦੇ ਨਾਲ ਨਾਲ ਦੇਸ਼ ਦੀਆਂ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਲਈ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਜਿਸ ਤੋਂ ਬਾਅਦ ਨਿੱਠ ਕੇ ਬਾਹਰੋਂ ਪੰਜਾਬ 'ਚ ਆਏ ਲੀਡਰਾਂ ਨੂੰ ਪੰਜਾਬ ਛੱਡਣਾ ਪਵੇਗਾ। ਇਸ ਦੇ ਨਾਲ ਵੀ ਹੋਰ ਕਈ ਚੀਜ਼ਾਂ ਉੱਤੇ ਪਾਬੰਧੀ ਲੱਗ ਜਾਵੇਗੀ ਜਿਸ ਨਾਲ ਹੋ ਸਕਦਾ ਸ਼ਰਾਬੀਆਂ ਨੂੰ ਕੁਝ ਔਖ ਹੋਵੇ।

Punjab Election: ਪੰਜਾਬ ਦੇ ਨਾਲ ਨਾਲ ਦੇਸ਼ ਦੀਆਂ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਲਈ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਜਿਸ ਤੋਂ ਬਾਅਦ ਨਿੱਠ ਕੇ ਬਾਹਰੋਂ ਪੰਜਾਬ 'ਚ ਆਏ ਲੀਡਰਾਂ ਨੂੰ ਪੰਜਾਬ ਛੱਡਣਾ ਪਵੇਗਾ। ਇਸ ਦੇ ਨਾਲ ਵੀ ਹੋਰ ਕਈ ਚੀਜ਼ਾਂ ਉੱਤੇ ਪਾਬੰਧੀ ਲੱਗ ਜਾਵੇਗੀ ਜਿਸ ਨਾਲ ਹੋ ਸਕਦਾ ਸ਼ਰਾਬੀਆਂ ਨੂੰ ਕੁਝ ਔਖ ਹੋਵੇ  ਕਿਉਂਕਿ ਸ਼ਾਮ 6 ਵਜੇ ਤੋਂ ਲੈ ਕੇ 1 ਜੂਨ ਸ਼ਾਮ 6 ਵਜੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ।

ਜੇ ਉਲੰਘਣ ਕੀਤੀ ਤਾਂ..

ਜ਼ਿਕਰ ਕਰ ਦਈਏ ਕਿ ਚੋਣਾਂ ਨੂੰ ਲੈ ਕੇ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ, ਕਿਸੇ ਵੀ ਹੋਟਲ ਜਾਂ ਰੈਸਟੋਰੈਂਟ ‘ਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣਗੇ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਚੋਣ ਕਮਿਸ਼ਨ ਦੀਆਂ ਸਮੁੱਚੀਆਂ ਟੀਮਾਂ ਸਰਗਰਮ ਰਹਿਣਗੀਆਂ।

ਕੀ-ਕੀ ਲੱਗਣਗੀਆਂ ਪਾਬੰਧੀਆਂ ?

ਚੋਣ ਕਮਿਸ਼ਨ ਅਨੁਸਾਰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਜਨਤਕ ਮੀਟਿੰਗਾਂ, ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ, ਨਾਅਰੇ ਲਗਾਉਣ ਅਤੇ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੋਵੇਗੀ। ਇਸ ਦੌਰਾਨ ਤੁਸੀਂ ਲਾਊਡਸਪੀਕਰ ਦੀ ਵਰਤੋਂ ਨਹੀਂ ਕਰ ਸਕੋਗੇ। ਇਸ ਦੇ ਨਾਲ ਹੀ 1 ਜੂਨ ਨੂੰ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਦਾਇਰੇ ਵਿੱਚ ਆਵਾਜਾਈ ਆਦਿ ‘ਤੇ ਪਾਬੰਦੀ ਰਹੇਗੀ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ।

ਪੰਜਾਬ ਦੇ ਵੋਟਰਾਂ ਤੇ ਉਮੀਦਵਾਰਾਂ ਦੀ  ਪੂਰੀ ਸੂਚੀ

ਇਸ ਵਾਰ ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 169 ਆਜ਼ਾਦ ਉਮੀਦਵਾਰ ਹਨ, ਜਦਕਿ ਸੂਬੇ ਵਿੱਚ 2.14 ਕਰੋੜ ਵੋਟਰ ਹਨ। ਇਨ੍ਹਾਂ ਵਿੱਚੋਂ 1 ਕਰੋੜ 12 ਲੱਖ 67 ਹਜ਼ਾਰ 019 ਪੁਰਸ਼ ਹਨ ਜਦਕਿ 01 ਲੱਖ 53 ਹਜ਼ਾਰ 767 ਮਹਿਲਾ ਵੋਟਰ ਹਨ। 5.38 ਲੱਖ 18 ਤੋਂ 19 ਸਾਲ ਦੀ ਉਮਰ ਦੇ ਹਨ, ਜੋ ਪਹਿਲੀ ਵਾਰ ਵੋਟ ਪਾਉਣਗੇ। ਜਦੋਂ ਕਿ 1.89 ਲੱਖ ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। ਵੋਟਿੰਗ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। 25 451 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PM ਮੋਦੀ ਦੇ ਬਰਾਬਰ ਪਹੁੰਚਿਆ ਮਰਹੂਮ ਗਾਇਕ ਸਿੱਧੂ ਮੂਸੇਵਾਲਾ, ਯੂਟਿਊਬ 'ਤੇ ਬਣਾਇਆ ਨਵਾਂ ਰਿਕਾਰਡ
PM ਮੋਦੀ ਦੇ ਬਰਾਬਰ ਪਹੁੰਚਿਆ ਮਰਹੂਮ ਗਾਇਕ ਸਿੱਧੂ ਮੂਸੇਵਾਲਾ, ਯੂਟਿਊਬ 'ਤੇ ਬਣਾਇਆ ਨਵਾਂ ਰਿਕਾਰਡ
DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
Punjab Holiday: ਪੰਜਾਬ 'ਚ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ: ਇੱਥੇ ਜਾਣੋ ਵਜ੍ਹਾ...
ਪੰਜਾਬ 'ਚ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ: ਇੱਥੇ ਜਾਣੋ ਵਜ੍ਹਾ...
Punjab News : PG 'ਚ ਰਹਿ ਰਹੀ ਨੌਜਵਾਨ ਲੜਕੀ ਨੇ ਚੁੱਕਿਆ ਖੌਫ਼ਨਾਕ ਕਦਮ ,ਪੜ੍ਹੋ ਪੂਰੀ ਖ਼ਬਰ
Punjab News : PG 'ਚ ਰਹਿ ਰਹੀ ਨੌਜਵਾਨ ਲੜਕੀ ਨੇ ਚੁੱਕਿਆ ਖੌਫ਼ਨਾਕ ਕਦਮ ,ਪੜ੍ਹੋ ਪੂਰੀ ਖ਼ਬਰ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Silver Rate Today: ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
Police Transfer: ਵੱਡਾ ਫੇਰਬਦਲ, 65 IAS ਅਧਿਕਾਰੀਆਂ ਦਾ ਅਚਾਨਕ ਕੀਤਾ ਗਿਆ ਤਬਾਦਲਾ; ਇਨ੍ਹਾਂ ਜ਼ਿਲ੍ਹਿਆਂ 'ਚ...
Police Transfer: ਵੱਡਾ ਫੇਰਬਦਲ, 65 IAS ਅਧਿਕਾਰੀਆਂ ਦਾ ਅਚਾਨਕ ਕੀਤਾ ਗਿਆ ਤਬਾਦਲਾ; ਇਨ੍ਹਾਂ ਜ਼ਿਲ੍ਹਿਆਂ 'ਚ...
ਅਟਾਰੀ-ਵਾਹਗਾ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਅੱਜ ਤੋਂ ਨਵਾਂ ਸਮਾਂ ਲਾਗੂ
ਅਟਾਰੀ-ਵਾਹਗਾ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਅੱਜ ਤੋਂ ਨਵਾਂ ਸਮਾਂ ਲਾਗੂ
ਭਾਰਤ ਸਣੇ ਦੁਨੀਆ ਭਰ 'ਚ ਇੰਟਰਨੈੱਟ ਠੱਪ ਹੋਣ ਦਾ ਖਤਰਾ, ਜੰਗ ਨਾਲ Hormuz 'ਚ ਵਿੱਛੀਆਂ ਤਾਰਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ; ਭਾਰਤ 'ਤੇ ਕੀ ਅਸਰ?
ਭਾਰਤ ਸਣੇ ਦੁਨੀਆ ਭਰ 'ਚ ਇੰਟਰਨੈੱਟ ਠੱਪ ਹੋਣ ਦਾ ਖਤਰਾ, ਜੰਗ ਨਾਲ Hormuz 'ਚ ਵਿੱਛੀਆਂ ਤਾਰਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ; ਭਾਰਤ 'ਤੇ ਕੀ ਅਸਰ?
ਅੱਜ ਤੋਂ ਬਦਲ ਗਏ ਇਨਕਮ ਟੈਕਸ ਦੇ ਆਹ ਨਿਯਮ, ਜਾਣੋ ਤੁਹਾਡੇ 'ਤੇ ਕੀ ਪਵੇਗਾ ਅਸਰ
ਅੱਜ ਤੋਂ ਬਦਲ ਗਏ ਇਨਕਮ ਟੈਕਸ ਦੇ ਆਹ ਨਿਯਮ, ਜਾਣੋ ਤੁਹਾਡੇ 'ਤੇ ਕੀ ਪਵੇਗਾ ਅਸਰ
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਸਣੇ 14 ਅਫ਼ਸਰਾਂ ਦੀ ਹੋਈ ਨਿਯੁਕਤੀ; ਇੱਥੇ ਜਾਣੋ ਲਿਸਟ 'ਚ ਕਿਹੜੇ ਨਾਮ ਸ਼ਾਮਲ?
ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਸਣੇ 14 ਅਫ਼ਸਰਾਂ ਦੀ ਹੋਈ ਨਿਯੁਕਤੀ; ਇੱਥੇ ਜਾਣੋ ਲਿਸਟ 'ਚ ਕਿਹੜੇ ਨਾਮ ਸ਼ਾਮਲ?
Plane Crash: ਵੱਡਾ ਹਾਦਸਾ, ਜਹਾਜ਼ ਕ੍ਰੈਸ਼ 'ਚ 29 ਲੋਕਾਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Plane Crash: ਵੱਡਾ ਹਾਦਸਾ, ਜਹਾਜ਼ ਕ੍ਰੈਸ਼ 'ਚ 29 ਲੋਕਾਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Embed widget