ਪੜਚੋਲ ਕਰੋ

ਲੋਕ ਸਭਾ ਨਾਮਜ਼ਦਗੀਆਂ ਬਾਰੇ ਚੋਣ ਕਮਿਸ਼ਨ ਵੱਲੋਂ ਤਬਦੀਲੀ, ਅੱਜ 49 ਉਮੀਦਵਾਰਾਂ ਨੇ ਭਰੇ ਕਾਗ਼ਜ਼

ਅੱਜ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਹੁਣ ਤਕ ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 107 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ. ਐਸ. ਕਰੁਨਾ ਰਾਜੂ ਨੇ ਵੀਰਵਾਰ ਨੂੰ ਦੱਸਿਆ ਕਿ ਆਉਣ ਵਾਲੀ 27 ਤੇ 28 ਅਪਰੈਲ ਨੂੰ ਛੁੱਟੀ ਹੋਣ ਕਾਰਨ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਪੱਤਰ ਪ੍ਰਾਪਤ ਨਹੀਂ ਕੀਤੇ ਜਾਣਗੇ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ 22 ਤੋਂ 29 ਅਪਰੈਲ ਤਕ ਨਾਮਜ਼ਦਗੀਆਂ ਭਰਨ ਦਾ ਐਲਾਨ ਕੀਤਾ ਸੀ ਜਿਸ ਵਿੱਚ ਐਤਵਾਰ ਵਾਲੇ ਦਿਨ ਦੀ ਛੋਟ ਰੱਖੀ ਗਈ ਸੀ। ਹੁਣ ਇਸ ਛੋਟ ਵਿੱਚ ਸ਼ਨੀਵਾਰ ਦਾ ਦਿਨ ਵੀ ਸ਼ਾਮਲ ਹੋ ਗਿਆ ਹੈ ਅਤੇ 27 ਅਪਰੈਲ ਨੂੰ ਸਬੰਧਤ ਰੀਟਰਿੰਗ ਅਫ਼ਸਰ ਛੁੱਟੀ 'ਤੇ ਰਹਿਣਗੇ। ਅੱਜ ਯਾਨੀ 25 ਅਪਰੈਲ ਨੂੰ ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਅੱਜ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਹੁਣ ਤਕ ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 107 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਗਦੀਸ਼ ਮਸੀਹ ਆਜ਼ਾਦ ਉਮੀਦਵਾਰ, ਅਸ਼ਵਨੀ ਕੁਮਾਰ ਸੀਪੀਆਈ (ਐਮ.ਐਲ. ਲਿਬਰੇਸ਼ਨ) ਅਤੇ ਆਮ ਆਦਮੀ ਪਾਰਟੀ ਵੱਲੋਂ ਪੀਟਰ ਮਸੀਹ, ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਤੋਂ ਪਰਮਜੀਤ ਕੌਰ ਖਾਲੜਾ, ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ, ਫ਼ਤਹਿਗੜ੍ਹ ਸਾਹਿਬ (ਰਾਖਵਾਂ) ਤੋਂ ਕਾਂਗਰਸ ਪਾਰਟੀ ਦੇ ਅਮਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget