ਪੜਚੋਲ ਕਰੋ

Punjab News: ਚੋਣ ਕਮਿਸ਼ਨ ਨੇ ਵਿਧਾਨ ਸਭਾ 2022 ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਦਿੱਤਾ ਅਯੋਗ ਕਰਾਰ, 3 ਸਾਲ ਲਈ ਲਗਾਇਆ ਬੈਨ

Election Commission Punjab:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 78 ਅਧੀਨ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕਮਿਸ਼ਨ ਅੱਗੇ ਆਪਣੇ ਚੋਣ ਖਰਚੇ ਦੇ ਵੇਰਵੇ

Election Commission Punjab: ਚੋਣ ਕਮਿਸ਼ਨ ਨੇ ਪੰਜਾਬ ਵਿੱਚ ਸਾਲ 2022 ਵਿੱਚ ਵਿਧਾਨ ਸਭਾ ਲਈ ਚੋਣ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ ਹੈ। ਹੁਣ ਉਹ ਤਿੰਨ ਸਾਲ ਤੱਕ ਚੋਣ ਨਹੀਂ ਲੜ ਸਕੇਗਾ। ਇਹ ਉਹ ਉਮੀਦਵਾਰ ਹਨ ਜਿਨ੍ਹਾਂ ਨੇ ਕਮਿਸ਼ਨ ਨੂੰ ਨਿਰਧਾਰਿਤ ਸੀਮਾ ਦੇ ਅੰਦਰ ਆਪਣੇ ਚੋਣ ਖਰਚੇ ਦੇ ਵੇਰਵੇ ਨਹੀਂ ਦਿੱਤੇ। 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 78 ਅਧੀਨ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕਮਿਸ਼ਨ ਅੱਗੇ ਆਪਣੇ ਚੋਣ ਖਰਚੇ ਦੇ ਵੇਰਵੇ ਪੇਸ਼ ਨਹੀਂ ਕੀਤੇ। ਇਸ ਕਾਰਨ ਇਹਨਾਂ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 10ਏ ਤਹਿਤ ਕਾਰਵਾਈ ਕੀਤੀ ਗਈ ਹੈ।

ਜਿਨ੍ਹਾਂ ਉਮੀਦਵਾਰਾਂ 'ਤੇ ਤਿੰਨ ਸਾਲ ਲਈ ਬੈਨ ਲਗਾਇਆ ਗਿਆ ਹੈ ਉਨ੍ਹਾਂ ਵਿੱਚ ਮਾਨਸਾ ਤੋਂ ਜੀਵਨ ਦਾਸ ਬਾਵਾ, ਤਰੁਣ ਵੀਰ ਸਿੰਘ ਆਹਲੂਵਾਲੀਆ ਅਤੇ ਵੈਦ ਬਲਵੰਤ ਸ਼ਾਮਲ ਹਨ। ਇਸੇ ਤਰ੍ਹਾਂ ਫਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਬਲਜੀਤ ਸਿੰਘ ਅਤੇ ਬੱਲੂਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰਿਥੀ ਰਾਮ ਮੇਘ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ।

 ਮਲੇਰਕੋਟਲਾ ਜ਼ਿਲ੍ਹੇ ਦੀ ਮਾਲੇਰਕੋਟਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਧਰਮਿੰਦਰ ਸਿੰਘ ਅਤੇ ਅਮਰਗੜ੍ਹ ਸੀਟ ਤੋਂ ਉਮੀਦਵਾਰ ਸਤਵੀਰ ਸਿੰਘ ਸ਼ੀਰਾ ਨੂੰ ਵੀ ਅਗਲੇ 3 ਸਾਲਾਂ ਲਈ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget