ਪੜਚੋਲ ਕਰੋ

ਪੰਜਾਬ 'ਚ 19 ਤੇ 20 ਮਈ ਨੂੰ ਛੁੱਟੀ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰਾਂ ਲਈ 20 ਮਈ ਦੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਡਿਊਟੀ ਤੋਂ ਗੈਰਹਾਜ਼ਰ ਨਹੀਂ ਮੰਨਿਆ ਜਾਵੇਗਾ।

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰਾਂ ਲਈ 20 ਮਈ ਦੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਡਿਊਟੀ ਤੋਂ ਗੈਰਹਾਜ਼ਰ ਨਹੀਂ ਮੰਨਿਆ ਜਾਵੇਗਾ। ਇਸੇ ਤਰ੍ਹਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ 19 ਮਈ ਦਿਨ ਐਤਵਾਰ ਨੂੰ ਪੰਜਾਬ ਰਾਜ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਧੀਨ ਇਹ ਛੁੱਟੀ ਦਾ ਐਲਾਨ ਕੀਤਾ ਹੈ। ਉਦਯੋਗਕ ਯੂਨਿਟਾਂ, ਵਪਾਰਕ ਦੁਕਾਨਾਂ ਤੇ ਅਦਾਰਿਆਂ ਵਿੱਚ ਕੰਮ ਕਰਦੇ ਵਰਕਰਾਂ ਨੂੰ ਵੀ 19 ਮਈ ਨੂੰ ਸਮੇਤ ਤਨਖਾਹ ਛੁੱਟੀ ਹੋਵੇਗੀ।

ਟਾਪ ਹੈਡਲਾਈਨ

ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ

ਵੀਡੀਓਜ਼

ਵਾਰ-ਵਾਰ ਚੋਰੀ ਕਰਦਾ ਰਿਹਾ ਚੋਰ! ਚੌਥੀ ਵਾਰ CCTV 'ਚ ਹੋਇਆ ਕੈਦ
'ਸਤਲੁਜ' ਹਟਾਉਣ 'ਤੇ ਸਪੀਕਰ ਸੰਧਵਾਂ ਭੜਕੇ! BJP 'ਤੇ ਲਗਾਏ ਵੱਡੇ ਇਲਜ਼ਾਮ
'ਸਤਲੁਜ' ਵਰਗੀ ਫਿਲਮ ਬਣਾਉਣ ਲਈ ਜਿਗਰਾ ਚਾਹੀਦਾ' : ਜਸਬੀਰ ਜੱਸੀ
ਮੀਤ ਹੇਅਰ ਦੀ ਕੋਠੀ ਦਾ ਘਿਰਾਓ! ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
ਟਿਊਬਵੈੱਲ ਬਣਿਆ ਸਿਆਸੀ ਅਖਾੜਾ! AAP, BJP ਤੇ ਕਾਂਗਰਸ ਆਹਮੋ-ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget