ਪੜਚੋਲ ਕਰੋ

Electoral Symbol: ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਚੋਣ ਨਿਸ਼ਾਨ, Symbol ਦੇਖ ਕੇ ਸਮਰਥਾਂ 'ਚ ਛਾਈ ਖੁਸ਼ੀ ਦੀ ਲਹਿਰ 

Electoral Symbol Amritpal: ਪਰ ਚੋਣ ਮੈਦਾਨ ਵਿੱਚ  ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਅਤੇ ਸਮਰਥਕਾਂ ਨੇ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਹਿਸ ਹਲਕੇ ਵਿੱਚ ਜ਼ਿਆਦਤਰ ਸਿੱਖ ਵੋਟਰ ਹਨ। ਇਸ ਲਈ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਇਹਨਾਂ ਵੋਟਰਾਂ ਨੂੰ ਖਿੱਚਣ

 Mic Electoral Symbol: ਖਡੂਰ ਸਾਹਿਬ ਦੀ ਪੰਥਕ ਸੀਟ ਤੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਚੋਣ ਨਿਸ਼ਾਨ ਮਿਲ ਗਿਆ ਹੈ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ‘ਮਾਈਕ’ ਚੋਣ ਨਿਸ਼ਾਨ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਨੂੰ ਚੋਣ ਪ੍ਰਚਾਰ ਕਰਨ ਦੇ ਲਈ ਜ਼ਮਾਨਤ ਮਿਲਦੀ ਹੈ ਜਾਂ ਨਹੀਂ ਇਸ ਬਾਰੇ ਫੈਸਲਾ ਪੰਜਾਬ ਹਰਿਆਣਾ ਹਾਈ ਕੋਰਟ ਹੀ ਸੁਣਾਵੇਗਾ। 

Electoral Symbol: ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਚੋਣ ਨਿਸ਼ਾਨ, Symbol ਦੇਖ ਕੇ ਸਮਰਥਾਂ 'ਚ ਛਾਈ ਖੁਸ਼ੀ ਦੀ ਲਹਿਰ 
ਪਰ ਚੋਣ ਮੈਦਾਨ ਵਿੱਚ  ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਅਤੇ ਸਮਰਥਕਾਂ ਨੇ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਹਿਸ ਹਲਕੇ ਵਿੱਚ ਜ਼ਿਆਦਤਰ ਸਿੱਖ ਵੋਟਰ ਹਨ। ਇਸ ਲਈ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਇਹਨਾਂ ਵੋਟਰਾਂ ਨੂੰ ਖਿੱਚਣ ਦੀ ਤਿਆਰੀ ਵਿੱਚ ਹਨ। 

ਓਧਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ, ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ।

ਖਡੂਰ ਸਾਹਿਬ ਲੋਕ ਸਭਾ ਹਲਕਾ 

ਰਿਟਰਨਿੰਗ ਅਫਸਰ ਹਲਕਾ 03-ਖਡੂਰ ਸਾਹਿਬ  ਸੰਦੀਪ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਹੁਣ ਹਲਕਾ ਖਡੂਰ ਸਾਹਿਬ ਤੋਂ ਕੁੱਲ 27 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਖਡੂਰ ਸਾਹਿਬ ਤੋਂ ਇਹ ਲੜ ਰਹੇ ਚੋਣ 

 ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਕੁਲਬੀਰ ਸਿੰਘ ਜ਼ੀਰਾ, ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ, ਆਮ ਆਦਮੀ ਪਾਰਟੀ ਤੋਂ ਲਾਲਜੀਤ ਸਿੰਘ ਭੁੱਲਰ, ਬਹੁਜਨ ਸਮਾਜ ਪਾਰਟੀ ਤੋਂ ਸਤਨਾਮ ਸਿੰਘ, ਆਸ ਪੰਜਾਬ ਪਾਰਟੀ ਤੋਂ ਚੈਨ ਸਿੰਘ, ਸੀ. ਪੀ. ਆਈ ਤੋਂ ਗੁਰਦਿਆਲ ਸਿੰਘ, ਆਲ ਇੰਡੀਆ ਮਜ਼ਦੂਰ ਪਾਰਟੀ (ਰੰਗਰੇਟਾ) ਦੇ ਦਿਲਬਾਗ ਸਿੰਘ ਅਤੇ ਸਾਂਝੀ ਵਿਰਾਸਤ ਪਾਰਟੀ ਤੋਂ ਨਵੀਨ ਕੁਮਾਰ ਸ਼ਰਮਾ ਚੋਣ ਮੈਦਾਨ ਵਿੱਚ ਹਨ।

ਇਸ ਤੋਂ ਇਲਾਵਾ ਹਰਜਿੰਦਰ ਸਿੰਘ, ਅਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਕੰਵਲਜੀਤ ਸਿੰਘ, ਜਸਵੰਤ ਸਿੰਘ, ਕਵਲਜੀਤ ਸਿੰਘ,  ਅਨੋਖ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰੰਘ, ਅਰੁਣ ਕੁਮਾਰ, ਪਰਮਿੰਦਰ ਸਿੰਘ, ਸਰਬਜੀਤ ਸਿੰਘ, ਲਖਬੀਰ ਸਿੰਘ, ਸੁਰਜੀਤ ਸਿੰਘ, ਸਿਮਰਨਜੀਤ ਸਿੰਘ,  ਵਿਕਰਮਜੀਤ ਸਿੰਘ ਅਤੇ ਵਿਜੈ ਕੁਮਾਰ ਆਜ਼ਾਦ ਉਮੀਦਵਾਰ ਦੇ ਤੌਰ `ਤੇ ਚੋਣ ਲੜ੍ਹ ਰਹੇ ਹਨ।  

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget