ਪੜਚੋਲ ਕਰੋ

ਐਕਸ਼ਨ ਮੋਡ 'ਚ ਚੋਣ ਕਮਿਸ਼ਨ, 2 DC, ਚਾਰੋਂ ਰੇਂਜ ਦੇ IG, 8 ਜ਼ਿਲ੍ਹਿਆਂ ਦੇ SSP ਤੇ 19 DSP ਬਦਲੇ

Election Commission: ਭਾਰਤੀ ਚੋਣ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ  ਮੰਗਲਵਾਰ ਨੂੰ ਪੰਜਾਬ ਦੇ 7 ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ)  ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਆਈ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਆਈ.ਜੀ.ਪੀ ਜਸਕਰਨ ਸਿੰਘ ਅਤੇ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਦੇ ਤਬਾਦਲੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰ ਦਿੱਤਾ ਹੈ। ਜਦੋਂ ਕਿ ਅਰੁਣ ਪਾਲ ਸਿੰਘ ਨੂੰ ਆਈਜੀਪੀ ਜਲੰਧਰ ਰੇਂਜ, ਸ਼ਿਵੇ ਕੁਮਾਰ ਵਰਮਾ ਨੂੰ ਆਈ.ਜੀ.ਪੀ ਬਠਿੰਡਾ ਰੇਂਜ, ਰਾਕੇਸ਼ ਅਗਰਵਾਲ ਨੂੰ ਆਈ.ਜੀ.ਪੀ. ਪਟਿਆਲਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ ਆਈ.ਜੀ.ਪੀ. ਫਰੀਦਕੋਟ ਰੇਂਜ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਸੇ ਤਰਾਂ ਸੁਰਜੀਤ ਸਿੰਘ ਨੂੰ ਡੀ.ਆਈ.ਜੀ. ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ ਏ.ਆਈ.ਜੀ. ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜਦ ਕਿ ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀ.ਏ.ਪੀ.ਜਲੰਧਰ ਤਾਇਨਾਤ ਕੀਤਾ ਗਿਆ ਹੈ।ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਹਨ।

ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜਿ਼ਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਦੇ ਤਬਾਦਲੇ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ ਬਠਿੰਡਾ ਦੇ ਨਵੇਂ ਡੀ.ਸੀ.-ਕਮ-ਡੀ.ਈ.ਓ. ਹੋਣਗੇ।

ਇਸੇ ਤਰ੍ਹਾਂ ਚੋਣ ਕਮਿਸ਼ਨ ਨੇ ਹਰਜੀਤ ਸਿੰਘ ਨੂੰ ਐਸਐਸਪੀ ਐਸ.ਏ.ਐਸ ਨਗਰ, ਧਰੁਮਨ. ਐਚ ਨਿੰਬਲੇ ਨੂੰ ਐਸ.ਐਸ.ਪੀ ਹੁਇਸ਼ਆਰਪੁਰ, ਪਾਟਿਲ ਕੇਤਨ ਬਾਲੀਰਾਮ ਨੂੰ ਐਸਐਸਪੀ ਲੁਧਿਆਣਾ ਦਿਹਾਤੀ, ਦੀਪਕ ਹਿਲੋਰੀ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ, ਗੁਲਨੀਤ ਸਿੰਘ ਖੁਰਾਣਾ ਨੂੰ ਐਸਐਸਪੀ ਤਰਨਤਾਰਨ, ਅਮਨੀਤ ਕੌਂਡਲ ਨੂੰ ਐਸਐਸਪੀ ਬਠਿੰਡਾ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਤੇ ਸਰਤਾਜ ਸਿੰਘ ਚਾਹਲ ਨੂੰ ਐਸਐਸਪੀ ਫਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਗਿਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ

ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ

Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ

ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ

Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ

Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ

Embed widget