ਪੜਚੋਲ ਕਰੋ

Lok Sabha Election: ਐਕਸ਼ਨ ਮੋਡ 'ਚ ਚੋਣ ਕਮਿਸ਼ਨ! ਪੰਜਾਬ 'ਚ ਐਮਸੀਐਮਸੀ ਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਐਲਾਨ

Lok Sabha Election: ਐਮਸੀਐਮਸੀ ਦੇ ਚੇਅਰਮੈਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਹੋਣਗੇ ਜਦਕਿ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਮੈਂਬਰ ਸਕੱਤਰ ਹੋਣਗੇ।

Lok Sabha Election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐਮਸੀਐਮਸੀ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਵਿਚ 4 ਮੈਂਬਰ ਹੋਣਗੇ। 

ਐਮਸੀਐਮਸੀ ਦੇ ਚੇਅਰਮੈਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਹੋਣਗੇ ਜਦਕਿ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪ੍ਰੈੱਸ ਇਨਫਾਰਮੇਸ਼ਨ ਬਿਊਰੋ (ਪੀਆਈਬੀ) ਵੱਲੋਂ ਨਾਮਜਦ ਡੀ.ਜੀ./ਏਡੀਜੀ ਪੱਧਰ ਦੇ ਅਧਿਕਾਰੀ ਨੋਡਲ ਅਫਸਰ ਹੋਣਗੇ। 3 ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਭਾਰਤੀ ਚੋਣ ਕਮਿਸ਼ਨ ਵੱਲੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕੇ ਵਿਚ ਨਿਯੁਕਤ ਆਬਜ਼ਰਬਰ ਤੇ ਪ੍ਰੈੱਸ ਕੌਂਸਲ ਆਫ ਇੰਡੀਆ ਵੱਲੋਂ ਨਾਮਜ਼ਦ ਮੈਂਬਰ ਵਿਨੋਦ ਕੋਹਲੀ ਸ਼ਾਮਲ ਹਨ। 

ਇਸੇ ਤਰ੍ਹਾਂ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਦੇ ਚੇਅਰਮੈਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਹੋਣਗੇ। ਜਦਕਿ ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਪ੍ਰੈਸ ਇਨਫਰਮੇਸ਼ਨ ਬਿਊਰੋ ਵੱਲੋਂ ਨਾਮਜਦ ਡੀ.ਜੀ./ਏ.ਡੀ.ਜੀ ਪੱਧਰ ਦਾ ਅਧਿਕਾਰੀ ਤੇ ਫਤਿਹਗੜ੍ਹ ਸਾਹਿਬ ਪਾਰਲੀਮਾਨੀ ਹਲਕੇ ਦੇ ਰਿਟਰਨਿੰਗ ਅਧਿਕਾਰੀ ਸ਼ਾਮਲ ਹਨ। 

ਇਹ ਵੀ ਪੜ੍ਹੋ: Haryana News: ਸੀਐਮ ਦੇ ਅਹੁਦੇ ਤੋਂ ਹਟਾਉਣ ਮਗਰੋਂ ਖੱਟਰ ਨੇ ਵਿਧਾਇਕ ਦਾ ਅਹੁਦਾ ਵੀ ਛੱਡਿਆ, ਸੌਂਪਿਆ ਅਸਤੀਫਾ

ਸਿਬਿਨ ਸੀ ਨੇ ਦੱਸਿਆ ਕਿ ਐਮਸੀਐਮਸੀ ਕਮੇਟੀ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੇ ਹੁਕਮਾਂ ਵਿਰੁੱਧ ਅਪੀਲਾਂ ਨਾਲ ਸਬੰਧਤ ਸਾਰੇ ਕੇਸਾਂ ਅਤੇ ਇਸ਼ਤਿਹਾਰਾਂ ਦੀ ਤਸਦੀਕ ਤੇ ਪੇਡ ਨਿਊਜ਼ ਦੀ ਜਾਂਚ ਬਾਰੇ ਬਣਾਈ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਦੇ ਫੈਸਲਿਆਂ ਵਿਰੁੱਧ ਅਪੀਲਾਂ ਨਾਲ ਸਬੰਧਤ ਸਾਰੇ ਕੇਸਾਂ ਦਾ ਨਿਪਟਾਰਾ ਕਰੇਗੀ। ਇਸ ਤੋਂ ਇਲਾਵਾ ਜਿਨ੍ਹਾਂ ਕੇਸਾਂ ਵਿੱਚ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਉਨ੍ਹਾਂ ਦਾ ਨਿਪਟਾਰਾ ਵੀ ਇਹ ਕਮੇਟੀ ਕਰੇਗੀ। ਦੂਜੇ ਪਾਸੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਸਿਆਸੀ ਪਾਰਟੀਆਂ ਅਤੇ ਸੰਸਥਾਵਾਂ ਦੀਆਂ ਇਸ਼ਤਿਹਾਰਾਂ ਸਬੰਧੀ ਅਰਜ਼ੀਆਂ ਦਾ ਨਿਪਟਾਰਾ ਕਰੇਗੀ।

ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵੀ ਕਾਰਜਸ਼ੀਲ
ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਇਹ ਸੈੱਲ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ।

ਕਾਬਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਪੇਸ਼ੇਵਰ ਸੋਸ਼ਲ ਮੀਡੀਆ ਮਾਹਿਰਾਂ ਰਾਹੀਂ ਸਾਰੇ ਅਖ਼ਬਾਰਾਂ, ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਸਾਈਟਾਂ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕਰ ਰਿਹਾ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਇੱਥੋਂ ਹੀ ਲੋਕ ਸਭਾ ਚੋਣਾਂ-2024 ਬਾਬਤ ਜ਼ਰੂਰੀ ਜਾਣਕਾਰੀਆਂ ਅਤੇ ਸੂਚਨਾਵਾਂ ਮੀਡੀਆ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਤੇ ਚੋਣ ਜ਼ਾਬਤੇ ਤੋਂ ਬਾਅਦ ਵੀ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ: Sangrur News: ਹਜ਼ਾਰਾਂ ਕਿਸਾਨਾਂ ਨੇ ਪਾਏ ਦਿੱਲੀ ਚਾਲੇ...ਸਰਕਾਰ ਨੂੰ ਚੇਤਾਵਨੀ ਜੇ ਰੋਕਿਆ ਤਾਂ ਕਰ ਦਿਆਂਗੇ ਸਭ ਕੁਝ ਜਾਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Advertisement
ABP Premium

ਵੀਡੀਓਜ਼

ਦਿਲਜੀਤ ਦਾ ਸ਼ੋਅ ਸਜਿਆ ਪੱਗਾਂ ਨਾਲ , ਵੇਖੋ ਤਾਂ ਸਹੀ ਦੋਸਾਂਝਵਾਲੇ ਦਾ ਕਮਾਲਲੁਧਿਆਣਾ ਸ਼ੋਅ ਵਿੱਚ ਦਿਲਜੀਤ ਗੱਜ ਕੇ ਬੋਲੇ , ਪੰਜਾਬੀ ਆਏ ਗਏ ਓਏਘਰ ਮੁੜ ਕੀ ਬੋਲੇ ਦਿਲਜੀਤ , ਲੁਧਿਆਣਾ ਤੋਂ ਸ਼ੁਰੂ ਹੋਏ ਦੋਸਾਂਝਾਵਲੇ ਦੇ ਸੁਫ਼ਨੇਦਿਲਜੀਤ ਦੇ ਸ਼ੋਅ ਦਾ ਗ੍ਰੈਂਡ ਮਹਿਮਾਨ , ਪੰਜਾਬੀ ਪੂਰੇ ਛਾਅ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Embed widget