ਪੜਚੋਲ ਕਰੋ

Lok Sabha Election 2024: ਚੋਣਾਂ ਤੋਂ ਪਹਿਲਾਂ ਇਲੈਕਸ਼ਨ ਕਮਿਸ਼ਨ ਦਾ ਪੰਜਾਬ ਸਰਕਾਰ ਨੂੰ ਸਖ਼ਤ ਹੁਕਮ ਜਾਰੀ 

Lok Sabha Election 2024: ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਨੇ

Lok Sabha Election 2024: ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਨੇ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ  ਕਿ ਕੋਈ ਵੀ ਅਧਿਕਾਰੀ ਚੋਣਾਂ ਦੇ ਪਾਰਦਰਸ਼ੀ ਤੇ ਸੁਚੱਜੇ ਅਮਲ ਵਿੱਚ ਕਿਸੇ ਕਿਸਮ ਦਾ ਕੋਈ ਵਿਘਨ ਨਾ ਪਾ ਸਕੇ।

ਮੌਜੂਦਾ ਹਦਾਇਤਾਂ ਵਿੱਚ ਖਾਮੀਆਂ ਨੂੰ ਦੂਰ ਕਰਦਿਆਂ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਦੋ ਲੋਕ ਹਲਕਿਆਂ ਵਾਲੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਛੱਡ ਕੇ ਬਾਕੀ ਸਾਰੇ ਰਾਜ ਇਹ ਯਕੀਨੀ ਬਣਾਉਣਗੇ ਕਿ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਜ਼ਿਲ੍ਹੇ ਤੋਂ ਬਾਹਰ ਕੀਤਾ ਗਿਆ ਹੈ ਉਨ੍ਹਾਂ ਦੀ ਤਾਇਨਾਤੀ ਉਸੇ  ਲੋਕ ਸਭਾ ਹਲਕੇ ਦੇ ਕਿਸੇ ਦੂਜੇ ਜ਼ਿਲ੍ਹੇ ਵਿੱਚ ਨਾ ਕੀਤੀ ਜਾਵੇ।

ਕਮਿਸ਼ਨ ਨੇ ਇਹ ਦੁਹਰਾਇਆ ਕਿ ਤਬਾਦਲਾ ਨੀਤੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਪਾਲਣਾ ਦੇ ਨਾਂ ‘ਤੇ ਮਹਿਜ਼ ਦਿਖਾਵਾ ਮਾਤਰ ਹੀ ਨਾ ਹੋਵੇ। ਇਹ ਨਿਯਮ ਉਨ੍ਹਾਂ ਤਬਾਦਲਿਆਂ ਅਤੇ ਤਾਇਨਾਤੀਆਂ ’ਤੇ ਵੀ ਲਾਗੂ ਹੋਵੇਗਾ ਜੋ ਕਿ ਕਮਿਸ਼ਨ ਦੀਆਂ ਪਹਿਲਾਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਹੋ ਚੁੱਕੀਆਂ ਹਨ।

ਭਾਰਤੀ ਚੋਣ ਕਮਿਸ਼ਨ ਦੀ ਨੀਤੀ  ਅਨੁਸਾਰ ਉਨ੍ਹਾਂ ਸਾਰੇ ਅਧਿਕਾਰੀਆਂ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਜੋ ਜਾਂ ਤਾਂ ਆਪਣੇ ਪਿੱਤਰੀ ਜ਼ਿਲ੍ਹੇ ਵਿੱਚ ਤਾਇਨਾਤ ਹਨ ਜਾਂ ਆਪਣੇ ਸਥਾਨ 'ਤੇ ਤਿੰਨ ਸਾਲ ਪੂਰੇ ਕਰ ਚੁੱਕੇ ਹਨ। ਇਨ੍ਹਾਂ ਵਿੱਚ ਉਹ ਅਧਿਕਾਰੀ ਵੀ ਸ਼ਾਮਲ ਹਨ, ਜੋ ਕਿਸੇ ਵੀ ਤਰੀਕੇ ਨਾਲ ਸਿੱਧੇ ਤੌਰ ’ਤੇ ਚੋਣ ਦੇ ਕੰਮ ਨਾਲ ਜੁੜੇ ਹੋਏ ਹਨ ਜਾਂ ਸੁਪਰਵਾਈਜ਼ਰੀ ਸਮਰੱਥਾ ਰੱਖਦੇ ਹਨ।

ਚੋਣਾਂ ਵਿੱਚ ਪਾਰਦਰਸ਼ਤਾ ਬਣਾਈ  ਰੱਖਣ ਦੇ ਮਕਸਦ ਨਾਲ ਕਿਸੇ ਵੀ ਢੰਗ ਨਾਲ ਚੋਣ ਪ੍ਰਕਿਰਿਆ ਭੰਗ ਕਰਨ ਵਾਲਿਆਂ ਵਿਰੁੱਧ ਕਮਿਸ਼ਨ ਵੱਲੋਂ ਜ਼ੀਰੋ ਟਾਲਰੈਂਸ ਦੀ ਨੀਤੀ ਅਖ਼ਤਿਆਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ’ਚ ਹੋਈਆਂ ਪੰਜ ਰਾਜ ਵਿਧਾਨ ਸਭਾ ਚੋਣਾਂ ਦੌਰਾਨ ਕਮਿਸ਼ਨ ਨੇ ਵੱਖ-ਵੱਖ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਦਿੱਤੇ ਸਨ, ਜਿਨ੍ਹਾਂ ਵਿੱਚ ਰਾਜਾਂ ਦੇ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget