ਪੜਚੋਲ ਕਰੋ

ਢੀਂਡਸਾ ਦੇ ਰੋਡ ਸ਼ੋਅ 'ਚ ਚੋਣ ਜ਼ਾਬਤੇ ਦੀਆਂ ਉੱਡੀਆਂ ਧੱਜੀਆਂ, ਨੋਟਿਸ ਜਾਰੀ

ਸੰਗਰੂਰ ਪਹੁੰਚਣ 'ਤੇ ਰਸਤੇ 'ਚ ਢੀਂਡਸਾ ਦੇ ਸਵਾਗਤ ਲਈ ਵੱਡੇ-ਵੱਡੇ ਫਲੈਕਸ ਬੋਰਡ ਲਾਏ ਗਏ ਸੀ। ਚੋਣ ਜ਼ਾਬਤੇ ਦੀ ਇਸ ਤਰ੍ਹਾਂ ਹੋਈ ਉਲੰਘਣਾ ਲਈ ਚੋਣ ਕਮਿਸ਼ਨ ਨੇ ਅਕਾਲੀ ਦਲ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ।

ਸੰਗਰੂਰ: ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਆਪਣੇ ਹਲਕੇ ਅੰਦਰ ਰੋਡ ਸ਼ੋਅ ਕੱਢਿਆ ਸੀ। ਇਸ ਦੌਰਾਨ ਸੰਗਰੂਰ ਪਹੁੰਚਣ 'ਤੇ ਰਸਤੇ 'ਚ ਉਨ੍ਹਾਂ ਦੇ ਸਵਾਗਤ ਲਈ ਵੱਡੇ-ਵੱਡੇ ਫਲੈਕਸ ਬੋਰਡ ਲਾਏ ਗਏ ਸੀ। ਚੋਣ ਜ਼ਾਬਤੇ ਦੀ ਇਸ ਤਰ੍ਹਾਂ ਹੋਈ ਉਲੰਘਣਾ ਲਈ ਚੋਣ ਕਮਿਸ਼ਨ ਨੇ ਅਕਾਲੀ ਦਲ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ। ਜਾਣਕਾਰੀ ਮੁਤਾਬਕ ਢੀਂਡਸਾ ਦੇ ਸਵਾਗਤ ਲਈ ਫਲੈਕਸ ਬੋਰਡ ਵੀ ਜਨਤਕ ਪ੍ਰਾਪਰਟੀ 'ਤੇ ਹੀ ਲਾਏ ਗਏ ਸੀ। ਪੂਰੇ ਮਾਮਲੇ ਦਾ ਨੋਟਿਸ ਲੈਂਦਿਆਂ ਸੰਗਰੂਰ ਦੇ ਏਆਰਓ ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਂਦਿਆਂ ਹੀ ਅਕਾਲੀ ਦਲ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕੋਲੋਂ ਚੋਣ ਜ਼ਾਬਤੇ ਦੀ ਹੋਈ ਉਲੰਘਣਾ ਲਈ ਜਵਾਬ ਮੰਗਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਫਲੈਕਸ ਬੋਰਡ ਲਾਏ ਗਏ ਸੀ, ਉਨ੍ਹਾਂ ਨੂੰ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪਬਲਿਕ ਪ੍ਰਾਪਰਟੀ 'ਤੇ ਅਜਿਹੇ ਬੋਰਡ ਨਾ ਲਾਉਣ ਤੇ ਚੋਣ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਏ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਤੋਂ ਅਚਾਨਕ ਦਿੱਤਾ ਅਸਤੀਫਾ; ਆਇਆ ਸਿਆਸੀ ਭੂਚਾਲ...
ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਤੋਂ ਅਚਾਨਕ ਦਿੱਤਾ ਅਸਤੀਫਾ; ਆਇਆ ਸਿਆਸੀ ਭੂਚਾਲ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਅਤੇ ਕੇਜਰੀਵਾਲ ਜੇਲ੍ਹ 'ਚ ਅਰੋੜਾ ਨਾਲ ਕਰਨਗੇ ਮੁਲਾਕਾਤ; ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ...
ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਅਤੇ ਕੇਜਰੀਵਾਲ ਜੇਲ੍ਹ 'ਚ ਅਰੋੜਾ ਨਾਲ ਕਰਨਗੇ ਮੁਲਾਕਾਤ; ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
Embed widget