ਪੜਚੋਲ ਕਰੋ

ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ ਪਾਉਣ ਦੀ ਦਿੱਤੀ ਆਗਿਆ

ਡਾ. ਰਾਜੂ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਗੈਰਹਾਜ਼ਰ ਵੋਟਰ ਨੂੰ ਸਾਰੇ ਲੋੜੀਂਦੇ ਵੇਰਵੇ ਦੇ ਕੇ ਰਿਟਰਨਿੰਗ ਅਫ਼ਸਰ ਨੂੰ ਫਾਰਮ-12 ਡੀ ਰਾਹੀਂ ਅਰਜ਼ੀ ਦੇਣੀ ਹੋਵੇਗੀ ।

ਚੰਡੀਗੜ੍ਹ : ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਵਿਚਾਰਦਿਆਂ ਭਾਰਤੀ ਚੋਣ ਕਮਿਸ਼ਨ (ECI) ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰ ਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, ਦਿਵਿਆਂਗ ਵਿਅਕਤੀਆਂ (40 ਫੀਸਦ ਤੋਂ ਵੱਧ) ਅਤੇ ਕੋਵਿਡ -19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਆਗਿਆ ਦਿੱਤੀ ਸੀ।         

ਇਹ ਸਹੂਲਤ ਪੰਜਾਬ ਵਿਧਾਨ ਸਭਾ ਦੀਆਂ ਮੌਜੂਦਾ ਆਮ ਚੋਣਾਂ ਵਿੱਚ ਵੋਟਾਂ ਵਾਲੇ ਦਿਨ ਡਿਊਟੀ `ਤੇ ਤਾਇਨਾਤ ਹੋਣ ਕਾਰਨ ਆਪੋ-ਆਪਣੇ ਪੋਲਿੰਗ ਸਟੇਸ਼ਨ `ਤੇ ਹਾਜ਼ਰ ਨਾ ਹੋਣ ਵਾਲੇ ਵੋਟਰਾਂ ਦੀਆਂ ਸ਼੍ਰੇਣੀਆਂ ਤੋਂ ਇਲਾਵਾ ਹੈ।  ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਦੇ ਨੋਟੀਫੀਕੇਸ਼ਨ ਮੁਤਾਬਕ ਜੇਕਰ ਚੋਣਾਂ ਵਾਲੇ ਦਿਨ ਹੋਰ ਜ਼ਰੂਰੀ ਸੇਵਾਵਾਂ ਵਾਲੇ ਵੋਟਰ ਜਿਵੇਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀਐਸਐਨਐਲ, ਬਿਜਲੀ, ਸਿਹਤ, ਫਾਇਰ ਸਰਵਿਸਿਜ਼ ਅਤੇ ਸ਼ਹਿਰੀ ਹਾਵਾਬਾਜ਼ੀ ਵਿਭਾਗ ਨਾਲ ਸਬੰਧਤ ਕੋਈ ਕਰਮਚਾਰੀ/ਅਧਿਕਾਰੀ ਡਿਊਟੀ ‘ਤੇ ਤਾਇਨਾਤ ਰਹਿੰਦਾ ਹੈ ਤਾਂ ਉਹ ਵੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ।

ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਕਰਮੀਆਂ ਨੇ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ ਡਾ. ਐਸ. ਕਰੁਨਾ ਰਾਜੂ ਕੋਲ ਉਨ੍ਹਾਂ ਨੂੰ ਗੈਰ-ਹਾਜ਼ਰ ਵੋਟਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਉਹ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਗੈਰਹਾਜ਼ਰ ਵੋਟਰ ਨੂੰ ਸਾਰੇ ਲੋੜੀਂਦੇ ਵੇਰਵੇ ਦੇ ਕੇ ਰਿਟਰਨਿੰਗ ਅਫ਼ਸਰ ਨੂੰ ਫਾਰਮ-12 ਡੀ ਰਾਹੀਂ ਅਰਜ਼ੀ ਦੇਣੀ ਹੋਵੇਗੀ ਅਤੇ ਸਬੰਧਤ ਸੰਸਥਾ ਵੱਲੋਂ ਨਿਯੁਕਤ ਨੋਡਲ ਅਫ਼ਸਰ ਤੋਂ ਬਿਨੈਪੱਤਰ ਤਸਦੀਕ ਕਰਵਾਉਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਦੀ ਸਹੂਲਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਚੋਣਾਂ ਦੇ ਐਲਾਨ ਦੀ ਮਿਤੀ ਤੋਂ ਸਬੰਧਤ ਚੋਣ ਦੀ ਨੋਟੀਫਿਕੇਸ਼ਨ ਦੀ ਮਿਤੀ ਦਰਮਿਆਨ ਪੰਜ ਦਿਨਾਂ ਦੇ ਅੰਦਰ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲਟ ਦੀ ਸਹੂਲਤ ਲੈਣ ਵਾਲਾ ਕੋਈ ਵੀ ਵੋਟਰ ਪੋਲਿੰਗ ਸਟੇਸ਼ਨ `ਤੇ ਜਾ ਕੇ ਆਮ ਵਾਂਗ ਵੋਟ ਨਹੀਂ ਪਾ ਸਕੇਗਾ।

 ਇਸ ਦੌਰਾਨ ਹਲਕੇ ਦੇ ਪੋਸਟਲ ਵੋਟਿੰਗ ਕੇਂਦਰ ਵੋਟਾਂ ਦੀ ਨਿਰਧਾਰਤ ਮਿਤੀ ਤੋਂ ਪਹਿਲਾਂ ਹਰੇਕ ਹਲਕੇ ਵਿੱਚ ਲਗਾਤਾਰ ਤਿੰਨ ਦਿਨਾਂ ਤੱਕ ਖੁੱਲ੍ਹੇ ਰਹਿਣਗੇ। ਇਨ੍ਹਾਂ ਤਿੰਨ ਦਿਨਾਂ ਦੌਰਾਨ ਪੋਸਟਲ ਵੋਟਿੰਗ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget