ਪੜਚੋਲ ਕਰੋ

Punjab news: ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ, ਚੋਣ ਕਮਿਸ਼ਨ ਦਾ ਆਦੇਸ਼

ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ ਮੰਨਿਆ ਜਾਵੇਗਾ।

Election 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਹੁਕਮ ਪੁਲਿਸ ਦੇ ਡਾਇਰੈਕਟਰ ਜਨਰਲ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲਾਂ, ਪੁਲਿਸ ਦੇ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰ ਅਤੇ ਫੀਲਡ), ਪੁਲਿਸ ਕਮਿਸ਼ਨਰਾਂ, ਪੁਲਿਸ ਡਿਪਟੀ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰਾਂ ਅਤੇ ਫੀਲਡ) ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ ਅਤੇ ਫੀਲਡ), ਸੀਨੀਅਰ ਪੁਲਿਸ ਸੁਪਰਡੈਂਟ, ਪੁਲਿਸ ਸੁਪਰਡੈਂਟ, ਸਬ-ਡਵੀਜ਼ਨਲ ਪੁਲਿਸ ਅਫਸਰ ਜਿਵੇਂ ਕਿ ਡਿਪਟੀ ਸੁਪਰਡੈਂਟ ਆਫ ਪੁਲਿਸ, ਅਤੇ ਹੋਰ ਪੁਲਿਸ ਅਧਿਕਾਰੀ/ਸਮੇਤ ਇੰਸਪੈਕਟਰ, ਸਬ ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ 'ਤੇ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਡੈਪੂਟੇਸ਼ਨ ਦੇ ਹੁਕਮ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: Sidhu Moose Wala: ਜੰਮਦੇ ਹੀ ਕਰੋੜਾਂ ਦੀ ਜਾਇਦਾਦ ਦਾ ਮਾਲਕ ਬਣ ਗਿਆ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ, ਜਾਣੋ ਬੰਗਲਾ, ਕਾਰਾਂ, ਤੇ ਜਾਇਦਾਦ ਬਾਰੇ ਸਭ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget