ਪੜਚੋਲ ਕਰੋ

ਮਨਪ੍ਰੀਤ ਬਾਦਲ ਦੀ ਬੋਗਸ ਵੋਟ ਤੋਂ ਚੋਣ ਕਮਿਸ਼ਨ ਬੇਖ਼ਬਰ!

ਚੰਡੀਗੜ੍ਹ: ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਦੀ ਬੋਗਸ ਵੋਟ ਬਾਰੇ ਚੋਣ ਕਮਿਸ਼ਨ ਨੇ ਵੀ ਪੱਲਾ ਝਾੜ ਦਿੱਤਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਦੇ ਸੈਕਟਰੀ ਪਵਨ ਕੁਮਾਰ ਨੇ ਕਿਹਾ ਕਿ ਹਾਲ ਦੀ ਘੜੀ ਚੋਣ ਕਮਿਸ਼ਨ ਕੋਲ ਮਨਪ੍ਰੀਤ ਬਾਦਲ ਦੀ ਵੋਟ ਸਬੰਧੀ ਕੋਈ ਵੀ ਸ਼ਿਕਾਇਤ ਨਹੀਂ ਆਈ। ਇਸ ਦੇ ਨਾਲ ਹੀ ਕਮਲ ਕੁਮਾਰ ਨੇ ਸਪੱਸ਼ਟ ਕੀਤਾ ਕਿ ਬਾਦਲ ਪਿੰਡ ਤੋਂ ਮਨਪ੍ਰੀਤ ਬਾਦਲ ਦੇ ਨਾਮ ਦੀ ਵੋਟ ਪਾਉਣ ਵਾਲੇ ਦੀ ਡਿਟੇਲ ਵੀ ਨਹੀਂ ਮੰਗਵਾਈ ਗਈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਬੋਗਸ ਵੋਟ ਚੋਣ ਕਮਿਸ਼ਨ ਲਈ ਅਹਿਮ ਨਹੀਂ ਸਗੋਂ ਝਗੜੇ ਵਾਲੇ ਪੋਲਿੰਗ ਬੂਥਾਂ 'ਤੇ ਮੁੜ ਚੋਣਾਂ ਵੱਲ ਧਿਆਨ ਹੈ। ਇਸ ਤਰ੍ਹਾਂ ਮਨਪ੍ਰੀਤ ਬਾਦਲ ਦੀ ਜਗ੍ਹਾ ਕੋਈ ਬੋਗਸ ਵੋਟ ਪਾਉਣ ਵਾਲੇ ਖਿਲਾਫ ਚੋਣ ਕਮਿਸ਼ਨ ਕੋਈ ਕਾਰਵਾਈ ਨਹੀਂ ਕਰੇਗਾ।

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Holiday in Punjab: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਲੱਗੀ ਮੌਜ, 11 ਨਵੰਬਰ ਨੂੰ ਰਾਖਵੀਂ ਛੁੱਟੀ! ਜਾਣੋ ਵਿਦਿਅਕ ਅਦਾਰੇ ਰਹਿਣਗੇ ਬੰਦ ਜਾਂ ਨਹੀਂ?
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਲੱਗੀ ਮੌਜ, 11 ਨਵੰਬਰ ਨੂੰ ਰਾਖਵੀਂ ਛੁੱਟੀ! ਜਾਣੋ ਵਿਦਿਅਕ ਅਦਾਰੇ ਰਹਿਣਗੇ ਬੰਦ ਜਾਂ ਨਹੀਂ?
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Embed widget