ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਅਫਸਰਾਂ 'ਤੇ ਸ਼ਿਕੰਜਾ, ਡੀਜੀਪੀ ਅਰੋੜਾ ਵੀ ਹੋਣਗੇ ਲਾਂਭੇ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਅਫਸਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਦੇਸ਼ ਦੇ ਸਾਰੇ ਸੂਬਿਆਂ ਦੇ ਪੁਲਿਸ ਮਹਿਕਮਿਆਂ ਨੂੰ ਚੋਣਾਂ ਤੋਂ ਪਹਿਲਾਂ ਖਾਸ ਹਦਾਇਤਾਂ ਦਿੱਤੀਆਂ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਅਜਿਹੇ ਕਿਸੇ ਵੀ ਅਫਸਰ ਨੂੰ ਚੋਣਾਂ ਨਾਲ ਸਬੰਧਤ ਕੰਮ ਨਾ ਦਿੱਤਾ ਜਾਵੇ, ਜੋ ਸੇਵਾਕਾਲ ’ਚ ਵਾਧੇ (ਐਕਸਟੈਂਸ਼ਨ) ’ਤੇ ਚੱਲ ਰਿਹਾ ਹੋਵੇ ਜਾਂ ਜਿਸ ਨੂੰ ਵੱਖ-ਵੱਖ ਅਹੁਦਿਆਂ ’ਤੇ ਮੁੜ ਤੋਂ ਤਾਇਨਾਤ ਕੀਤਾ ਗਿਆ ਹੋਵੇ। ਚੋਣ ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਿਸੇ ਅਫਸਰ ਨੂੰ ਉਸ ਦੇ ਜੱਦੀ ਜ਼ਿਲ੍ਹੇ ਜਾਂ ਅਜਿਹੀ ਥਾਂ ’ਤੇ ਨਹੀਂ ਲਾਇਆ ਜਾਵੇਗਾ ਜਿੱਥੇ ਉਸ ਨੇ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹੋਣ। ਭਾਰਤੀ ਚੋਣ ਕਮਿਸ਼ਨ ਦਾ ਇਹ ਪੱਤਰ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਫਸਰਾਂ (ਡੀਈਓਜ਼) ਨੂੰ ਭੇਜਿਆ ਗਿਆ ਹੈ। ਇਨ੍ਹਾਂ ਹਦਾਇਤਾਂ ਮਗਰੋਂ ਚੋਣਾਂ ਨਾਲ ਸਬੰਧਤ ਸਾਰੇ ਅਫਸਰ ਜ਼ਿਲ੍ਹਾ ਚੋਣ ਅਫਸਰ ਨੂੰ ਇਸ ਸਬੰਧੀ ਹਲਫ਼ਨਾਮਾ ਦੇਣਗੇ ਜੋ ਅੱਗੇ ਮੁੱਖ ਚੋਣ ਅਫਸਰ ਨੂੰ ਭੇਜਿਆ ਜਾਵੇਗਾ। ਸੂਬਾਈ ਚੋਣ ਕਮਿਸ਼ਨ ਨੂੰ ਇਹ ਪੱਤਰ 16 ਜਨਵਰੀ ਨੂੰ ਪ੍ਰਾਪਤ ਹੋਇਆ ਸੀ। ਇਸ ਪੱਤਰ ਅਨੁਸਾਰ ਭਾਵੇਂ ਡੀਜੀਪੀ ਸੁਰੇਸ਼ ਅਰੋੜਾ ਦੀਆਂ ਸੇਵਾਵਾਂ ’ਚ ਸਤੰਬਰ ਮਹੀਨੇ ਤੱਕ ਵਾਧਾ ਹੋ ਗਿਆ ਹੈ ਪਰ ਉਹ ਚੋਣਾਂ ਦੌਰਾਨ ਸੂਬੇ ’ਚ ਅਮਨ ਤੇ ਕਾਨੂੰਨ ਦਾ ਸਥਿਤੀ ਦਾ ਮਾਮਲਾ ਆਪਣੇ ਹੱਥ ’ਚ ਨਹੀਂ ਲੈ ਸਕਣਗੇ। ਇਸ ਤੋਂ ਅੱਗੇ ਭਾਰਤੀ ਚੋਣ ਕਮਿਸ਼ਨ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਹੈ ਆਈਜੀ, ਕਮਾਂਡੈਂਟ ਤੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਲੈ ਕੇ ਸਬ-ਇੰਸਪੈਕਟਰ ਪੱਧਰ ਤੱਕ ਦੇ ਅਫਸਰ ਚੋਣਾਂ ਦੌਰਾਨ ਪੰਜਾਬ ਦੇ ਜ਼ਿਲ੍ਹਿਆਂ ’ਚ ਸੁਰੱਖਿਆ ਪ੍ਰਬੰਧਾਂ ਜਾਂ ਫੋਰਸ ਭੇਜਣ ਲਈ ਜ਼ਿੰਮੇਵਾਰ ਹੋਣਗੇ। ਇਸ ਨਾਲ ਹੀ ਜਿਨ੍ਹਾਂ ਅਫਸਰ ਨੇ ਕਿਸੇ ਜ਼ਿਲ੍ਹੇ ’ਚ ਲਗਾਤਾਰ ਤਿੰਨ ਜਾਂ ਚਾਰ ਸਾਲ ਸੇਵਾ ਨਿਭਾਈ ਹੈ, ਉਨ੍ਹਾਂ ਨੂੰ ਚੋਣਾਂ ਦੌਰਾਨ ਉੱਥੋਂ ਤਬਦੀਲ ਕੀਤਾ ਜਾਵੇਗਾ। ਇਹ ਹਦਾਇਤ ਵੀ ਕੀਤੀ ਗਈ ਹੈ ਕਿ ਸੂਬਾ ਸਰਕਾਰ ਇਸ ਗੱਲ ਦਾ ਧਿਆਨ ਵੀ ਰੱਖੇ ਕਿ ਕੋਈ ਵੀ ਅਧਿਕਾਰੀ ਆਪਣੇ ਜੱਦੀ ਜ਼ਿਲ੍ਹੇ ’ਚ ਤਾਇਨਾਤ ਨਾ ਕੀਤਾ ਜਾਵੇ ਤੇ ਨਾ ਹੀ ਕਿਸੇ ਅਫਸਰ ਦੀ ਡਿਊਟੀ ਉਸ ਥਾਂ ਲਾਈ ਜਾਵੇ ਜਿੱਥੇ ਉਸ ਨੇ ਮਈ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਡਿਊਟੀ ਨਿਭਾਈ ਸੀ। ਜਿਸ ਅਧਿਕਾਰੀ ਨੂੰ ਚੋਣਾਂ ਨਾਲ ਸਬੰਧਤ ਡਿਊਟੀ ਸੌਂਪੀ ਜਾਵੇ, ਉਸ ਖ਼ਿਲਾਫ਼ ਕੋਈ ਅਪਰਾਧਿਕ ਕੇਸ ਵੀ ਦਰਜ ਨਹੀਂ ਹੋਣਾ ਚਾਹੀਦਾ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget