ਪੜਚੋਲ ਕਰੋ

Lok Sabha Election: ਵੋਟਰਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨਰ ਦਾ ਅਨੌਖਾ ਉਪਰਾਲਾ, ਤਖ਼ਤੀਆਂ ਫੜ ਬੱਸਾਂ 'ਚ ਭੇਜੇ ਮੁਲਾਜ਼ਮ

Lok Sabha Election 2024: ਗੁਰਦਾਸਪੁਰ ਵਿੱਚ ਪੰਜਾਬ ਰੋਡਵੇਜ਼ ਅਤੇ ਪੰਜਾਬ ਰੋਡਵੇਜ ਦੀਆਂ ਸਾਰੀਆਂ ਬੱਸਾਂ ਵਿਚ ਜਨਰਲ ਮੈਨੇਜਰ ਪੰਜਾਬ ਰੋਡਵੇਜ਼  ਬਟਾਲਾ ਦੇ ਸਹਿਯੋਗ ਨਾਲ ਸਵੀਪ ਜਾਗਰੂਕਤਾ ਪੋਸਟਰ, ਟਿਕਟ ਕਾਊਂਟਰਾਂ ਤੇ ਬੈਨਰਾ ਨੂੰ ਜਿਥੇ ਡਿਸਪਲੇਅ

ਬਟਾਲਾ : ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਦੀ‌ ਪਾਲਣਾ ਹਿੱਤ ‌ਆਮ ਜਨਤਾ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਸਵੀਪ ਟੀਮ ਵੱਲੋਂ ਮਾਣਯੋਗ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ   ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ ਜੀ ਦੇ ਸਹਿਯੋਗ ਨਾਲ ਇਕ ਨਿਵੇਕਲੀ ਪਹਿਲਕਦਮੀ ਕੀਤੀ ਗਈ।

Lok Sabha Election: ਵੋਟਰਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨਰ ਦਾ ਅਨੌਖਾ ਉਪਰਾਲਾ, ਤਖ਼ਤੀਆਂ ਫੜ ਬੱਸਾਂ 'ਚ ਭੇਜੇ ਮੁਲਾਜ਼ਮ

ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੰਜਾਬ ਰੋਡਵੇਜ਼ ਅਤੇ ਪੰਜਾਬ ਰੋਡਵੇਜ ਦੀਆਂ ਸਾਰੀਆਂ ਬੱਸਾਂ ਵਿਚ ਜਨਰਲ ਮੈਨੇਜਰ ਪੰਜਾਬ ਰੋਡਵੇਜ਼  ਬਟਾਲਾ ਦੇ ਸਹਿਯੋਗ ਨਾਲ ਸਵੀਪ ਜਾਗਰੂਕਤਾ ਪੋਸਟਰ, ਟਿਕਟ ਕਾਊਂਟਰਾਂ ਤੇ ਬੈਨਰਾ ਨੂੰ ਜਿਥੇ ਡਿਸਪਲੇਅ ਕੀਤਾ ਗਿਆ ਹੈ,ਉਥੇ ਬੱਸਾਂ ਵਿਚ ਬੈਠੀਆਂ ਆਮ ਸਵਾਰੀਆਂ ਅਤੇ ਬੱਸ ਸਟੈਂਡ ਬਟਾਲਾ ਵਿਖੇ ਜੁੜੀ ਸਵਾਰੀਆਂ ਦੀ ਭੀੜ ਨੂੰ ‌ਪੰਜਾਬ ਕਰੇਗਾ ਮਤਦਾਨ 1 ਜੂਨ 2024 ਨੂੰ ਨਾਅਰੇ ਲਗਾ ਕੇ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਗਿਆ।

ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ਵਿਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, 1 ਕਰੋੜ 1 ਲੱਖ 53 ਹਜ਼ਾਰ 767 (1,01,53,803) ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣ ਹੈ, ਇਸ ਲਈ ਕੁੱਲ ਵੋਟਰਾਂ ਦੀ ਅੰਤਿਮ ਪ੍ਰਕਾਸ਼ਨਾ ਇਸ ਮਿਤੀ ਤੋਂ ਬਾਅਦ ਸਾਹਮਣੇ ਆਵੇਗੀ। 

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 5 ਲੱਖ 28 ਹਜ਼ਾਰ 864 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਨ੍ਹਾਂ ਵਿਚ 3 ਲੱਖ 16 ਹਜ਼ਾਰ 670 ਮੁੰਡੇ, 2 ਲੱਖ 12 ਹਜ਼ਾਰ 178 ਕੁੜੀਆਂ ਅਤੇ 16 ਹੋਰ ਵੋਟਰ ਹਨ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 832 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ, ਜਿਨ੍ਹਾਂ ਵਿਚ 88,169 ਮਰਦ, 1,01,661 ਮਹਿਲਾਵਾਂ ਅਤੇ 2 ਹੋਰ ਵੋਟਰ ਹਨ। 

ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ। 

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget