ਪੜਚੋਲ ਕਰੋ

ਮੁੱਕੀਆਂ ਉਡੀਕਾਂ, ਜਲਦ ਪੂਰਾ ਹੋਏਗਾ ਚੇਅਰਮੈਨੀਆਂ ਦਾ ਸੁਫਨਾ

ਕਾਫੀ ਸਮੇਂ ਤੋਂ ਚੇਅਰਮੈਨੀ ਦੀ ਕੁਰਸੀ ਨੂੰ ਉਡੀਕ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਦੀਆਂ ਚੋਣਾਂ ਕਰਵਾਉਣ ਜਾ ਰਿਹਾ ਹੈ। ਅਗਲੇ ਦਿਨਾਂ ਵਿਚ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ। ਸਰਕਾਰ ਨੇ ਇਸ ਬਾਰੇ ਤਿਆਰੀਆਂ ਕਰ ਲਈਆਂ ਹਨ। ਦੋਵਾਂ ਅਦਾਰਿਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਦਾ ਕੰਮ 15 ਜੁਲਾਈ ਤਕ ਮੁਕੰਮਲ ਕੀਤੇ ਜਾਣ ਦੀ ਸੰਭਾਵਨਾ ਹੈ। ਰਾਖਵਾਂਕਰਨ ਦੀ ਨੀਤੀ ਕਰਕੇ ਇਸ ਵਾਰ 50 ਫ਼ੀਸਦੀ ਚੇਅਰਪਰਸਨ ਔਰਤਾਂ ਹੋਣਗੀਆਂ।

ਚੰਡੀਗੜ੍ਹ: ਕਾਫੀ ਸਮੇਂ ਤੋਂ ਚੇਅਰਮੈਨੀ ਦੀ ਕੁਰਸੀ ਨੂੰ ਉਡੀਕ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਦੀਆਂ ਚੋਣਾਂ ਕਰਵਾਉਣ ਜਾ ਰਿਹਾ ਹੈ। ਅਗਲੇ ਦਿਨਾਂ ਵਿਚ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ। ਸਰਕਾਰ ਨੇ ਇਸ ਬਾਰੇ ਤਿਆਰੀਆਂ ਕਰ ਲਈਆਂ ਹਨ। ਦੋਵਾਂ ਅਦਾਰਿਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਦਾ ਕੰਮ 15 ਜੁਲਾਈ ਤਕ ਮੁਕੰਮਲ ਕੀਤੇ ਜਾਣ ਦੀ ਸੰਭਾਵਨਾ ਹੈ। ਰਾਖਵਾਂਕਰਨ ਦੀ ਨੀਤੀ ਕਰਕੇ ਇਸ ਵਾਰ 50 ਫ਼ੀਸਦੀ ਚੇਅਰਪਰਸਨ ਔਰਤਾਂ ਹੋਣਗੀਆਂ। ਕੈਪਟਨ ਸਰਕਾਰ ਨੇ ਪਿਛਲੇ ਸਾਲ 19 ਸਤੰਬਰ ਨੂੰ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਚੋਣਾਂ ਕਰਵਾਈਆਂ ਸਨ। ਚੁਣੇ ਗਏ 2899 ਮੈਂਬਰਾਂ ਨੂੰ ਸਹੁੰ ਚੁਕਾ ਦਿੱਤੀ ਸੀ ਪਰ ਲਗਪਗ ਨੌਂ ਮਹੀਨਿਆਂ ਤਕ ਚੇਅਰਮੈਨਾਂ ਤੇ ਉਪ ਚੇਅਰਮੈਨਾਂ ਦੀ ਚੋਣ ਨਹੀਂ ਕਰਵਾਈ ਗਈ। ਇਸ ਕਰਕੇ ਚੇਅਰਮੈਨ ਤੇ ਉਪ ਚੇਅਰਮੈਨ ਬਣਨ ਦੇ ਚਾਹਵਾਨਾਂ ਦਾ ਜੋਸ਼ ਠੰਢਾ ਪੈ ਚੁੱਕਾ ਹੈ। ਉਨ੍ਹਾਂ ਨੂੰ ਜਾਪਦਾ ਹੈ ਕਿ ਕੈਪਟਨ ਸਰਕਾਰ ਦੋਵਾਂ ਅਦਾਰਿਆਂ ਦੀਆਂ ਚੋਣਾਂ ਕਰਵਾਉਣ ਤੋਂ ਬਾਅਦ ਚੇਅਰਮੈਨ ਲਾਉਣੇ ਭੁੱਲ ਗਈ ਹੈ। ਸੂਤਰਾਂ ਕਾਂਗਰਸ ਸਰਕਾਰ ਨੇ ਲੋਕ ਸਭਾ ਚੋਣਾਂ ਕਰਕੇ ਚੇਅਰਮੈਨਾਂ ਤੇ ਉਪ ਚੇਅਰਮੈਨਾਂ ਦੀ ਚੋਣ ਦਾ ਕੰਮ ਅੱਗੇ ਪਾ ਦਿੱਤਾ ਸੀ ਕਿਉਂਕਿ ਚੇਅਰਮੈਨ ਤੇ ਉਪ ਚੇਅਰਮੈਨ ਬਣਨ ਦੇ ਬਹੁਤ ਸਾਰੇ ਦਾਅਵੇਦਾਰ ਹਨ। ਇਸ ਗੱਲ ਦਾ ਖ਼ਦਸ਼ਾ ਸੀ ਕਿ ਜਿਹੜੇ ਦਾਅਵੇਦਾਰ ਇਸ ਅਹੁਦੇ ’ਤੇ ਨਹੀਂ ਪਹੁੰਚਣਗੇ, ਉਹ ਚੋਣਾਂ ਦੌਰਾਨ ਕਾਂਗਰਸ ਲਈ ਮੁਸੀਬਤਾਂ ਖੜ੍ਹੀਆਂ ਕਰ ਸਕਦੇ ਹਨ ਪਰ ਸਰਕਾਰ ਦੇ ਇਸ ਫ਼ੈਸਲੇ ਕਾਰਨ ਜਮਹੂਰੀਅਤ ਦੇ ਅਹਿਮ ਅਦਾਰਿਆਂ ਦੇ ਕੰਮ-ਕਾਜ ਨੂੰ ਢਾਹ ਲੱਗੀ ਹੈ। ਇਹ ਗੱਲ ਨਿਸ਼ਚਿਤ ਕਰਨ ਦੀ ਲੋੜ ਹੈ ਕਿ ਮੈਂਬਰਾਂ ਦੀਆਂ ਚੋਣਾਂ ਕਰਵਾਉਣ ਤੋਂ ਬਾਅਦ ਪੰਦਰਾਂ ਦਿਨਾਂ ਜਾਂ ਮਹੀਨੇ ਦੇ ਅੰਦਰ-ਅੰਦਰ ਚੇਅਰਮੈਨਾਂ ਦੀਆਂ ਚੋਣਾਂ ਕਰਵਾਈਆਂ ਜਾਣ। ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਚੋਣਾਂ ਕਰਵਾਉਣ ਦੀ ਤਿਆਰੀ ਕਰ ਲਈ ਹੈ। ਪਹਿਲੇ ਗੇੜ ਵਿਚ 150 ਪੰਚਾਇਤ ਸਮਿਤੀਆਂ ਦੇ ਚੇਅਰਮੈਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ ਤੇ ਇਨ੍ਹਾਂ ਵਿੱਚੋਂ ਅੱਧੀਆਂ ਭਾਵ 75 ਸੀਟਾਂ ਔਰਤਾਂ ਲਈ ਰਾਖਵੀਆਂ ਹਨ ਤੇ ਇਨ੍ਹਾਂ ਵਿਚ ਹੀ ਅਨੁਸੂਚਿਤ ਜਾਤਾਂ ਦੀਆਂ ਔਰਤਾਂ ਲਈ ਰਾਖਵਾਂਕਰਨ ਕੀਤਾ ਜਾਣਾ ਹੈ। ਇਸ ਵਿੱਚੋਂ ਪੰਜਾਹ ਫ਼ੀਸਦੀ ਕੰਮ ਮੁਕਾ ਲਿਆ ਗਿਆ ਹੈ ਤੇ ਬਾਕੀ ਕੰਮ ਇਕ-ਦੋ ਦਿਨਾਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਉਸ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਪਰ ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਵਸੋਂ ਦੇ ਆਧਾਰ ’ਤੇ ਜ਼ਿਲ੍ਹੇਵਾਰ ਹੋਵੇਗਾ। ਪੰਚਾਇਤ ਸਮਿਤੀਆਂ ਦੇ ਚੇਅਰਮੈਨਾਂ ਦੀਆਂ ਚੋਣਾਂ ਖਤਮ ਹੁੰਦੇ ਸਾਰ 22 ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget