ਪੜਚੋਲ ਕਰੋ

ਪੰਜਾਬ 'ਚ ਚੋਣਾਂ ਫਰਵਰੀ-ਮਾਰਚ ’ਚ ਹੋਣ ਦੀ ਸੰਭਾਵਨਾ

ਨਵੀਂ ਦਿੱਲੀ : ਪੰਜਾਬ ਤੇ ਉੱਤਰ ਪ੍ਰਦੇਸ਼ ਸਣੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਗਲੇ ਸਾਲ ਪਹਿਲੀ ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਹੋਣ ਤੋਂ ਫੌਰੀ ਬਾਅਦ ਫਰਵਰੀ-ਮਾਰਚ ਮਹੀਨੇ ਇਕੋ ਸਮੇਂ ਕਰਵਾਏ ਜਾਣ ਦੀ ਸੰਭਾਵਨਾ ਹੈ। ਪੀ ਟੀ ਆਈ ਦੇ ਚੋਣ ਕਮਿਸ਼ਨ ਦੇ ਸੂਤਰਾਂ ਅਨੁਸਾਰ ਪੰਜਾਬ, ਗੋਆ, ਉੱਤਰਾਖੰਡ ਤੇ ਮਨੀਪੁਰ ਵਿੱਚ ਇਕੋ ਦਿਨ ਵੋਟਾਂ ਪੈਣਗੀਆਂ, ਜਦੋਂ ਕਿ ਉੱਤਰ ਪ੍ਰਦੇਸ਼ ਵਿੱਚ ਚੋਣ ਅਮਲ ਸੱਤ ਗੇੜਾਂ ਦੌਰਾਨ ਨੇਪਰੇ ਚੜ੍ਹਨ ਦੀ ਆਸ ਹੈ। ਪੰਜਾਬ ਦੀ ਜੇਕਰ ਗੱਲ ਕਰੀਏ ਤਾਂ ਲਗਾਤਾਰ ਦੋ ਵਾਰ ਤੋਂ ਸੱਤਾ ਵਿੱਚ ਚੱਲ ਰਹੇ ਅਕਾਲੀ-ਭਾਜਪਾ ਗੱਠਜੋੜ ਨੂੰ ਇਕ ਪਾਸੇ ਕਾਂਗਰਸ ਤੇ ਦੂਜੇ ਪਾਸੇ ‘ਆਪ’ ਪਾਸੋਂ ਤਕੜੀ ਟੱਕਰ ਮਿਲ ਰਹੀ ਹੈ। ਉੱਤਰ ਪ੍ਰਦੇਸ਼ ਵਿੱਚ ਭਾਜਪਾ ਨੂੰ 15 ਸਾਲਾਂ ਬਾਅਦ ਸੱਤਾ ਵਿੱਚ ਆਉਣ ਦੀ ਆਸ ਹੈ ਕਿਉਂਕਿ ਦੋ ਸਾਲ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ ਹੂੰਝਾ ਫੇਰੂ ਜਿੱਤ ਹਾਸਲ ਕੀਤੀ ਸੀ। ਪੰਜਾਬ, ਗੋਆ ਅਤੇ ਮਨੀਪੁਰ ਵਿਧਾਨ ਸਭਾਵਾਂ ਦੀ ਮਿਆਦ 18 ਮਾਰਚ, ਉੱਤਰਾਖੰਡ ਵਿਧਾਨ ਸਭਾ ਦੀ ਮਿਆਦ 27 ਮਾਰਚ ਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਮਿਆਦ 27 ਮਈ ਨੂੰ ਮੁੱਕ ਰਹੀ ਹੈ। ਇਨ੍ਹਾਂ ਰਾਜਾਂ ਵਿੱਚ ਚੋਣਾਂ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਵੱਡੇ ਪੱਧਰ ’ਤੇ ਸੁਰੱਖਿਆ ਅਮਲੇ ਦੀ ਲੋੜ ਹੈ। ਚੋਣ ਕਮਿਸ਼ਨ ਵੀ ਚਾਹੁੰਦਾ ਹੈ ਕਿ ਲੋਕਾਂ ਨੂੰ ਭੈਅਮੁਕਤ ਹੋ ਕੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਕੇਂਦਰ ਸਰਕਾਰ ਨੇ ਚੋਣ ਕਮਿਸ਼ਨ ਕੋਲ ਪਹੁੰਚ ਕਰ ਕੇ ਮੰਗ ਕੀਤੀ ਹੈ ਕਿ ਲੋਕ ਸਭਾ ਵਿੱਚ ਪਹਿਲੀ ਫਰਵਰੀ ਨੂੰ ਬਜਟ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਜੇ ਚੋਣ ਜ਼ਾਬਤਾ ਲਾਗੂ ਹੁੰਦਾ ਹੈ ਤਾਂ ਇਸ ਦੀ ਉਲੰਘਣਾ ਤੋਂ ਬਚਿਆ ਜਾ ਸਕੇ। ਸੂਤਰਾਂ ਨੇ ਕਿਹਾ ਕਿ ਕਮਿਸ਼ਨ ਨੂੰ ਬਜਟ ਕਵਾਇਦ ਉਤੇ ਕੋਈ ਇਤਰਾਜ਼ ਨਹੀਂ। ਕਮਿਸ਼ਨ ਚੋਣ ਅਮਲ ਮਾਰਚ ਦੇ ਅੱਧ ਤੱਕ ਮੁਕੰਮਲ ਕਰਨ ਦਾ ਇੱਛੁਕ ਹੈ ਤਾਂ ਕਿ ਇਨ੍ਹਾਂ ਰਾਜਾਂ ਵਿੱਚ ਨਵੀਆਂ ਵਿਧਾਨ ਸਭਾਵਾਂ ਮੌਜੂਦਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਹੀ ਹੋਂਦ ਵਿੱਚ ਆ ਜਾਣ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget