ਪੜਚੋਲ ਕਰੋ

ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁਲ !

ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 10 ਸਤੰਬਰ ਨੂੰ ਤੇ ਪੰਚਾਂ ਸਰਪੰਚਾਂ ਦੀਆਂ ਚੋਣਾਂ 30 ਸਤੰਬਰ ਨੂੰ ਹੋਣਗੀਆਂ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇਸ ਸਬੰਧੀ ਰਾਜ ਦੇ ਚੋਣ ਕਮਿਸ਼ਨ ਨੂੰ ਸਿਫ਼ਾਰਸ਼ ਭੇਜ ਦਿੱਤੀ ਗਈ ਹੈ। ਰਾਜ ਵਿੱਚ 22 ਜ਼ਿਲ੍ਹਾ ਪ੍ਰੀਸ਼ਦਾਂ, 150 ਪੰਚਾਇਤ ਸਮਿਤੀਆਂ ਤੇ 13 ਹਜ਼ਾਰ ਤੋਂ ਵਧ ਪੰਚਾਇਤਾਂ ਦੀ ਚੋਣ ਲਈ ਵੋਟਾਂ ਪੈਣੀਆਂ ਹਨ। ਸਰਪੰਚਾਂ ਦੀ ਚੋਣ ਲਈ ਸਿੱਧੀਆਂ ਤੇ ਪੰਚਾਂ ਦੀ ਚੋਣ ਲਈ ਵਾਰਡਾਂ ਅਨੁਸਾਰ ਵੋਟਾਂ ਪੈਣਗੀਆਂ।   ਪੰਚਾਇਤ ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਦੇ ਹਸਤਾਖਰਾਂ ਹੇਠ ਉਕਤ ਤਾਰੀਖਾਂ ਸਬੰਧੀ ਨੋਟੀਫਿਕੇਸ਼ਨ ਦੀ ਕਾਪੀ ਰਾਜ ਦੇ ਚੋਣ ਅਧਿਕਾਰੀ ਨੂੰ ਭੇਜੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤ ਵਿਭਾਗ ਵੱਲੋਂ ਮੌਜੂਦਾ ਪੰਚਾਇਤੀ ਸੰਸਥਾਵਾਂ, ਜਿਨ੍ਹਾਂ ਵਿੱਚ ਪੰਚਾਇਤਾਂ, ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਆਉਂਦੀਆਂ ਹਨ, ਨੂੰ ਭੰਗ ਕਰਨ ਲਈ ਫਾਈਲ ਮੁੱਖ ਮੰਤਰੀ ਨੂੰ ਭੇਜ ਦਿੱਤੀ ਗਈ ਹੈ। ਮੁੱਖ ਮੰਤਰੀ ਦੀ ਸਹੀ ਪੈਂਦਿਆਂ ਹੀ ਰਾਜ ਦੀਆਂ ਸਮੁੱਚੀਆਂ ਪੰਚਾਇਤਾਂ ਤੇ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਭੰਗ ਕਰਨ ਦਾ ਐਲਾਨ ਹੋ ਜਾਵੇਗਾ। ਪੰਜਾਬ ਵਿੱਚ ਪੰਚਾਇਤਾਂ, ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀ ਮਿਆਦ ਖਤਮ ਹੋਣ ਵਾਲੀ ਹੈ। ਪੰਚਾਇਤ ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਨੇ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੀਆਂ ਮਿਤੀਆਂ ਤੈਅ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਾਰਡਬੰਦੀ ਤੇ ਜ਼ੋਨ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਪੰਚਾਂ, ਪੰਚਾਂ, ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਵਾਰਡਾਂ ਤੇ ਜ਼ੋਨਾਂ ਲਈ ਰਾਖਵੇਂਕਰਨ ਦਾ ਕੰਮ ਜਾਰੀ ਹੈ ਤੇ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget