ਪੜਚੋਲ ਕਰੋ

ਚੋਣਾਂ 'ਚ ਹਥਿਆਰ ਜਮ੍ਹਾਂ ਕਰਾਉਣੇ ਭੁੱਲੀ ਪੁਲਿਸ

ਚੰਡੀਗੜ੍ਹ: ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਸਿਰ 'ਤੇ ਹਨ ਪਰ ਅਜੇ ਤੱਕ ਲਾਇਸੈਂਸੀ ਹਥਿਆਰ ਜਮ੍ਹਾਂ ਹੀ ਨਹੀਂ ਕਰਵਾਏ। ਇਸ ਵਾਰ ਚੋਣਾਂ ਦਾ ਮਾਹੌਲ ਵੀ ਕਾਫੀ ਗਰਮ ਹੈ। ਇਸ ਦੇ ਬਾਵਜੂਦ ਪੁਲਿਸ ਨੇ ਅਜੇ ਤੱਕ ਹਥਿਆਰ ਜਮ੍ਹਾਂ ਕਰਵਾਉਣ ਦੀ ਕਾਰਵਾਈ ਸ਼ੁਰੂ ਹੀ ਨਹੀਂ ਕੀਤੀ। ਇਸ ਦਾ ਕਾਰਨ ਇਹ ਹੈ ਕਿ ਅਜੇ ਤੱਕ ਚੋਣ ਕਮਿਸ਼ਨ ਦੇ ਹਥਿਆਰ ਜਮ੍ਹਾਂ ਕਰਵਾਉਣ ਲਈ ਹੁਕਮ ਨਹੀਂ ਆਏ।   ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸਾਢੇ ਤਿੰਨ ਲੱਖ ਦੇ ਕਰੀਬ ਲਾਇਸੈਂਸੀ ਹਥਿਆਰ ਹਨ। ਇਨ੍ਹਾਂ ਵਿੱਚੋਂ 70 ਫੀਸਦ ਪਿੰਡਾਂ ਦੇ ਲੋਕਾਂ ਕੋਲ ਹਨ। ਚੋਣ ਪ੍ਰਕਿਰਿਆ ਵਿੱਚ ਲੱਗੇ ਅਧਿਕਾਰੀਆਂ ਅਨੁਸਾਰ ਰਾਜਸੀ ਪਾਰਟੀਆਂ ਦੇ ਕਾਰਕੁਨ ਵਿਰੋਧੀਆਂ ਨੂੰ ਪਹਿਲਾਂ ਹੀ ਚੇਤਵਾਨੀਆਂ ਦੇ ਰਹੇ ਹਨ। ਇਸ ਦੌਰਾਨ ਵਿਰੋਧੀ ਧਿਰਾਂ ਨੇ ਦੋਸ਼ ਲਾਇਆ ਹੈ ਕਿ ਪੁਲਿਸ ਕਾਂਗਰਸ ਦੇ ਦਬਾਅ ਹੇਠ ਕੰਮ ਕਰ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...
ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...

ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

Embed widget