ਪੜਚੋਲ ਕਰੋ

Mayor Election: INDIA ਗਠਜੋੜ ਲਈ ਅੱਜ ਪਰਖ ਦੀ ਘੜੀ, ਚੰਡੀਗੜ੍ਹ ਤੈਅ ਕਰੇਗਾ ਗਠਜੋੜ ਦਾ ਭਵਿੱਖ

Chandigarh Mayor Election: ਨਗਰ ਨਿਗਮ ਦੇ ਕੁੱਲ 35 ਚੁਣੇ ਗਏ ਕੌਂਸਲਰਾਂ ਤੇ ਸੰਸਦ ਦੀ ਇੱਕ ਵੋਟ ਮਿਲ ਕੇ ਕੁੱਲ 36 ਵੋਟਾਂ ਬਣਦੀਆਂ ਹਨ। ਇਨ੍ਹਾਂ ਵਿੱਚੋਂ ‘ਆਪ’-ਕਾਂਗਰਸ ਗੱਠਜੋੜ 13 ‘ਆਪ’ ਤੇ 7 ਕਾਂਗਰਸ) ਕੋਲ 20 ਵੋਟਾਂ ਹਨ ਤੇ ਭਾਜਪਾ ਕੋਲ

 ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਜਾਏਗਾ। ਚੰਡੀਗੜ੍ਹ ਮੇਅਰ ਦੀ ਚੋਣ ਅੱਜ 30 ਜਨਵਰੀ ਨੂੰ ਹੋਣ ਜਾ ਰਹੀ ਹੈ। ਮੇਅਰ ਦੀ ਸੀਟ ਲਈ ‘ਆਪ’-ਕਾਂਗਰਸ ਦੇ ਕੁਲਦੀਪ ਕੁਮਾਰ ਟੀਟਾ ਤੇ ਭਾਜਪਾ ਦੇ ਮਨੋਜ ਸੋਨਕਰ ਵਿਚਾਲੇ ਸਿੱਧਾ ਮੁਕਾਬਲਾ ਹੈ। ਇਸ ਤਰ੍ਹਾਂ ਸੀਨੀਅਰ ਡਿਪਟੀ ਮੇਅਰ ਲਈ ‘ਆਪ’-ਕਾਂਗਰਸ ਗਠਜੋੜ ਦੇ ਗੁਰਪ੍ਰੀਤ ਸਿੰਘ ਗਾਬੀ ਤੇ ਭਾਜਪਾ ਦੇ ਕੁਲਜੀਤ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਇਸ ਤੋਂ ਪਹਿਲਾਂ 18 ਜਨਵਰੀ ਨੂੰ ਮੇਅਰ ਦੀ ਚੋਣ ਹੋਣੀ ਸੀ ਪਰ ਚੋਣ ਅਫ਼ਸਰ ਦੇ ਬਿਮਾਰ ਹੋਣ ਕਾਰਨ ਅਚਾਨਕ ਇਹ ਚੋਣ ਟਾਲ ਦਿੱਤੀ ਸੀ। ਜਿਸ ਕਰਕੇ ਕਾਂਗਰਸ ਤੇ ਆਪ ਨੇ ਇਸ ਦੇ ਖਿਲਾਫ਼ ਹਾਈਕੋਰਟ ਦਾ ਰੁਖ ਕੀਤਾ ਸੀ। ਹਾਈ ਕੋਰਟ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਨਗਰ ਨਿਗਮ ਨੇ ਪਹਿਲਾਂ ਕਿਹਾ ਸੀ ਕਿ 6 ਫਰਵਰੀ ਨੂੰ ਚੋਣ ਕਰਵਾਈ ਜਾਵੇਗੀ। ਜਿਸ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਇੲ ਤਰੀਕ ਬਹੁਤ ਦੂਰ ਹੈ ਕੋਈ ਨਵੀਂ ਡੇਟ ਜਾਰੀ ਕੀਤੀ ਜਾਵੇ। ਜਿਸ ਕਰਕੇ 30 ਜਨਵਰੀ ਹਾਈਕੋਰਟ 'ਚ ਤਰੀਕ ਤੈਅ ਹੋਈ ਸੀ। 

 ਨਗਰ ਨਿਗਮ ਦੇ ਚੁਣੇ ਹੋਏ ਕੌਂਸਲਰ  ਦੇ ਮੇਅਰ ਦੀ ਚੋਣ ਵਿੱਚ ਵੋਟ ਪਾਉਂਦੇ ਹਨ, ਸਥਾਨਕ ਸੰਸਦ ਦੀ ਇੱਕ ਵੋਟ ਵੀ ਗਿਣੀ ਜਾਂਦੀ ਹੈ। ਇਸ ਤਰ੍ਹਾਂ ਨਗਰ ਨਿਗਮ ਦੇ ਕੁੱਲ 35 ਚੁਣੇ ਗਏ ਕੌਂਸਲਰਾਂ ਤੇ ਸੰਸਦ ਦੀ ਇੱਕ ਵੋਟ ਮਿਲ ਕੇ ਕੁੱਲ 36 ਵੋਟਾਂ ਬਣਦੀਆਂ ਹਨ। ਇਨ੍ਹਾਂ ਵਿੱਚੋਂ ‘ਆਪ’-ਕਾਂਗਰਸ ਗੱਠਜੋੜ (13 ‘ਆਪ’ ਤੇ 7 ਕਾਂਗਰਸ) ਕੋਲ 20 ਵੋਟਾਂ ਹਨ ਤੇ ਭਾਜਪਾ ਕੋਲ ਆਪਣੇ 14 ਕੌਂਸਲਰਾਂ ਤੇ ਸੰਸਦ ਦੀ ਇੱਕ ਵੋਟ ਸਮੇਤ ਕੁੱਲ 15 ਵੋਟਾਂ ਹਨ। 

ਨਿਗਮ ਵਿੱਚ ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਦੀ ਹੈ। ਅਕਾਲੀ ਦਲ ਦੇ ਕੌਂਸਲਰ ਨੇ ਕਿਹਾ ਸੀ ਕਿ ਉਹ ਨੋਟਾ ਨੂੰ ਵੋਟ ਪਾ ਸਕਦੇ ਹਨ। ਨਿਗਮ ਵਿੱਚ 9 ਨਾਮਜ਼ਦ ਕੌਂਸਲਰ ਵੀ ਹਨ, ਪਰ ਫਿਲਹਾਲ ਉਨ੍ਹਾਂ ਨੂੰ ਮੇਅਰ ਦੀ ਚੋਣ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ। ਮੇਅਰ ਦੀ ਚੋਣ ਜਿੱਤਣ ਲਈ 19 ਵੋਟਾਂ ਦੀ ਲੋੜ ਹੈ। ‘ਆਪ’-ਕਾਂਗਰਸ ਗੱਠਜੋੜ ਆਪਣੇ ਕੁੱਲ 20 ਕੌਂਸਲਰਾਂ ਨੂੰ ਲੈਕੇ  ਮੇਅਰ ਦੀ ਚੋਣ ਜਿੱਤਣ ਲਈ ਪੂਰੀ ਤਰ੍ਹਾਂ ਆਸਵੰਦ ਹੈ।

ਦੂਜੇ ਪਾਸੇ ਭਾਜਪਾ ਵੀ ਸਿਰਫ਼ 15 ਕੌਂਸਲਰਾਂ ਦੇ ਜ਼ੋਰ ’ਤੇ ਮੇਅਰ ਦੀ ਚੋਣ ਜਿੱਤਣ ਦਾ ਦਾਅਵਾ ਕਰ ਰਹੀ ਹੈ। ਭਾਜਪਾ ਦਾ ਕਹਿਣਾ ਹੈ ਕਿ ਦੂਜੀਆਂ ਪਾਰਟੀਆਂ ਦੇ ਕੌਂਸਲਰ ਵੀ ਆਪਣੀ ਪਾਰਟੀ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਲੈ ਕੇ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਪਾਉਣਗੇ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget