ਪੜਚੋਲ ਕਰੋ

Punjab News: 5 ਜਨਵਰੀ ਨੂੰ ਹੋਵੇਗੀ NRI ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ: ਧਾਲੀਵਾਲ

ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ।

Punjab News:  ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਐਨ.ਆਰ.ਆਈ. ਸਭਾ ਸੂਬੇ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇੱਕ ਏਜੰਸੀ ਵਜੋਂ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਭਾ ਦੇ ਪ੍ਰਧਾਨ ਦਾ ਕਾਰਜਕਾਲ ਮਾਰਚ, 2022 ਨੂੰ ਸਮਾਪਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪ੍ਰਵਾਸੀ ਪੰਜਾਬੀ ਆਮ ਤੌਰ ‘ਤੇ ਦਸੰਬਰ ਮਹੀਨੇ ਭਾਰਤ ਆਉਂਦੇ ਹਨ ਅਤੇ ਉਹ ਮਾਰਚ ਤੱਕ ਇੱਥੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਰਵਾਊਣ ਦਾ ਇਹ ਬਿਲਕੁੱਲ ਸਹੀ ਸਮਾਂ ਹੈ।

ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਸਭਾ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੈ ਅਤੇ ਸਭਾ ਦਾ ਮੁੱਖ ਉਦੇਸ਼ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਹਿੱਤਾਂ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਸਭਾ ਪੰਜਾਬ ਦਾ ਮੁੱਖ ਉਦੇਸ਼ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ, ਉਨ੍ਹਾਂ ਦੇ ਹੱਕਾਂ ਅਤੇ ਜਾਇਦਾਦਾਂ ਦੀ ਰਾਖੀ ਕਰਨਾ ਹੈ।

ਵਰਣਨਯੋਗ ਹੈ ਕਿ ਐਨ.ਆਰ.ਆਈ. ਸਭਾ ਪੰਜਾਬ ਇੱਕ ਸੁਸਾਇਟੀ ਹੈ ਜੋ ਪੰਜਾਬ ਸਰਕਾਰ ਦੀ ਪ੍ਰਵਾਨਗੀ ਨਾਲ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਹੈ ਅਤੇ ਮੁੱਖ ਮੰਤਰੀ ਪੰਜਾਬ ਇਸ ਸਭਾ ਦੇ ਚੀਫ਼ ਪੈਟਰਨ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰ ਜਲੰਧਰ ਡਵੀਜ਼ਨ, ਸਭਾ ਦੇ ਚੇਅਰਮੈਨ ਹਨ ਜਦਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਐਨ.ਆਰ.ਆਈ. ਸਭਾ ਦੀਆਂ ਜ਼ਿਲ੍ਹਾ ਇਕਾਈਆਂ ਦੇ ਚੇਅਰਮੈਨ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget