ਪੜਚੋਲ ਕਰੋ

Lok Sabha: ਚੋਣ ਜ਼ਾਬਤੇ ਵਿਚਾਲੇ ਆਹ ਕੀ ਕਰ ਗਏ ਅਕਾਲੀ ਦਲ ਦੇ ਉਮੀਦਵਾਰ, ਰਿਟਰਨਿੰਗ ਅਫ਼ਸਰ ਨੇ ਮੰਗ ਲਿਆ ਜਵਾਬ 

Election Officer Issued Notice: ਗੁਰਦਾਸਪੁਰ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦਲਜੀਤ ਚੀਮਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ

Election Officer Issued Notice: ਗੁਰਦਾਸਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਦਲਜੀਤ ਚੀਮਾ ਨੂੰ ਚੈਨਲਾਂ 'ਤੇ ਪੇਡ ਨਿਊਜ਼ ਚਲਾਉਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਦਾ ਹੋਰਡਿੰਗ ਲੱਗੇ ਹੋਣ ਕਾਰਨ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਦਲਜੀਤ ਚੀਮਾ ਨੂੰ ਨੋਟਿਸ 

ਗੁਰਦਾਸਪੁਰ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦਲਜੀਤ ਚੀਮਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ 14 ਮਈ ਨੂੰ ਕੁਝ ਚੈਨਲਾਂ ’ਤੇ ਚੀਮਾ ਦੇ ਹੱਕ ਵਿੱਚ ਪੇਡ ਨਿਊਜ਼ ਚਲਾਈ ਜਾ ਰਹੀ ਸੀ। ਜਿਸ ਕਰਕੇ ਅਕਾਲੀ ਦਲ ਦੇ ਉਮੀਦਵਾਰ ਦਲਜੀਤ ਚੀਮਾ ਤੋਂ 48 ਘੰਟਿਆਂ ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਹੈ। 

ਕਾਂਗਰਸੀ ਉਮੀਦਵਾਰ 'ਤੇ ਵੀ ਨਿਸ਼ਾਨਾਂ

ਇਸੇ ਦੌਰਾਨ ਪਟਿਆਲਾ ਦੇ ਲਾਹੌਰੀ ਗੇਟ ਥਾਣੇ ਦੀ ਪੁਲੀਸ ਨੇ ਫੁਹਾਰਾ ਚੌਕ, ਮਾਲ ਰੋਡ, ਪੁਰਾਣਾ ਬੱਸ ਸਟੈਂਡ ਅਤੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਵਿੱਚ ਡਾਕਟਰ ਧਰਮਵੀਰ ਗਾਂਧੀ ਦੇ ਹੋਰਡਿੰਗ/ਬੈਨਰ ਲਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਨੋਟਿਸ ਦੇ ਜਵਾਬ ਵਿੱਚ ਡਾ: ਗਾਂਧੀ ਨੇ ਕਿਹਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਪ੍ਰਚਾਰ ਲਈ ਪੋਸਟਰ ਲਾਏ ਹਨ । ਇਸ ਤੋਂ ਬਾਅਦ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget