ਪੜਚੋਲ ਕਰੋ

ਬਿਜਲੀ ਠੀਕ ਕਰਨ ਆਏ ਕਰਮਚਾਰੀ ਦੀ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਹੋਈ ਮੌਤ

Ferozepur News : ਫਿਰੋਜ਼ਪੁਰ ਜ਼ਿਲੇ 'ਚ ਇੱਕ ਬਿਜਲੀ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਮੌਕੇ 'ਤੇ ਮੌਜੂਦ ਲੋਕ ਬੇਵੱਸ ਹੋ ਕੇ ਦੇ

Ferozepur News : ਫਿਰੋਜ਼ਪੁਰ ਜ਼ਿਲੇ 'ਚ ਇੱਕ ਬਿਜਲੀ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਮੌਕੇ 'ਤੇ ਮੌਜੂਦ ਲੋਕ ਬੇਵੱਸ ਹੋ ਕੇ ਦੇਖਦੇ ਰਹੇ ਅਤੇ ਉਨ੍ਹਾਂ ਬਿਜਲੀ ਘਰ ਫੋਨ ਕਰਕੇ ਤੁਰੰਤ ਬਿਜਲੀ ਬੰਦ ਕਰਨ ਲਈ ਕਿਹਾ ਪਰ ਅੱਗੋਂ ਗਰਿੱਡ ਵਾਲਿਆਂ ਨੇ ਅਜੀਬੋ ਗਰੀਬ ਗੱਲ ਕਹੀ।
 
ਰਮੇਸ਼ ਨਾਂਅ ਦੇ ਇੱਕ ਵਿਅਕਤੀ ਨੇ ਦੱਸਿਆ ਕਿ ਵੀਰਵਾਰ ਸ਼ਾਮ ਤੋਂ ਉਨ੍ਹਾਂ ਦੇ ਇਲਾਕੇ ਦੀ ਲਾਈਟ ਖਰਾਬ ਸੀ। ਲੋਕਾਂ ਨੇ ਬਿਜਲੀ ਵਿਭਾਗ ਨੂੰ ਸ਼ਿਕਾਇਤ ਦਿੱਤੀ। ਸ਼ੁੱਕਰਵਾਰ ਨੂੰ ਜੋਤੀ ਨਾਂ ਦੇ ਨੌਜਵਾਨ ਨੂੰ ਬਿਜਲੀ ਠੀਕ ਕਰਨ ਲਈ ਭੇਜਿਆ ਗਿਆ, ਜਿਸ ਨੇ ਸਭ ਤੋਂ ਪਹਿਲਾਂ ਹੇਠਾਂ ਟੁੱਟੀਆਂ ਹੋਈਆਂ ਤਾਰਾਂ ਨੂੰ ਜੋੜਿਆ। ਇਸ ਤੋਂ ਬਾਅਦ ਉਹ ਪੌੜੀ ਦੇ ਨਾਲ ਖੰਭੇ 'ਤੇ ਚੜ੍ਹ ਗਿਆ ਪਰ ਜਿਵੇਂ ਹੀ ਜੋਤੀ ਨੇ ਪਲਾਸ ਨਾਲ ਲੱਗੀ ਬਿਜਲੀ ਦੀ ਤਾਰ ਨੂੰ ਛੂਹਿਆ ਤਾਂ ਉਸਨੂੰ ਕਰੰਟ ਲੱਗ ਗਿਆ ਅਤੇ ਝੁਲਸ ਗਿਆ।
 
ਲੋਕਾਂ ਦਾ ਕਹਿਣਾ ਹੈ ਕਿ ਗਰਿੱਡ 'ਚ ਬੈਠੇ ਕਰਮਚਾਰੀਆਂ ਨੇ ਪੁੱਛਿਆ ਕਿ ਮਰਨ ਵਾਲਾ ਰੈਗੂਲਰ ਵਰਕਰ ਸੀ ਜਾਂ ਕੱਚਾ ਕਰਮਚਾਰੀ। ਇਹ ਸੁਣ ਕੇ ਲੋਕਾਂ ਦਾ ਗੁੱਸਾ ਹੋਰ ਵਧ ਗਿਆ ਕਿ ਮਰਨ ਵਾਲਾ ਵਿਅਕਤੀ ਇਨਸਾਨ ਸੀ, ਅਜਿਹੇ 'ਚ ਵਿਭਾਗ ਦੇ ਲੋਕ ਕਿਉਂ ਪੁੱਛ ਰਹੇ ਹਨ ਕਿ ਉਹ ਕੱਚਾ ਮੁਲਾਜ਼ਮ ਸੀ ਜਾਂ ਰੈਗੂਲਰ। ਜਿਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਵਿਭਾਗ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
 
ਦੱਸ ਦੇਈਏ ਕਿ ਮ੍ਰਿਤਕ ਜੋਤੀ ਪਿਛਲੇ ਕਾਫੀ ਸਮੇਂ ਤੋਂ ਬਿਜਲੀ ਵਿਭਾਗ ਵਿੱਚ ਕੱਚੇ ਕਰਮਚਾਰੀ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਡੀਸੀ ਦੇ ਹੁਕਮਾਂ 'ਤੇ ਰੈੱਡ ਕਰਾਸ ਦੇ ਸਕੱਤਰ ਬਹਿਲ ਨੇ ਮੌਕੇ 'ਤੇ ਪਹੁੰਚ ਕੇ ਪੀੜਤ ਪਰਿਵਾਰ ਨੂੰ ਸ਼ਾਂਤ ਕੀਤਾ ਅਤੇ ਉਨ੍ਹਾਂ ਨੂੰ ਆਰਥਿਕ ਮਦਦ ਵਜੋਂ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget