ਪੜਚੋਲ ਕਰੋ

Punjab News: ਨਹੀਂ ਰੁਕਿਆ ਭ੍ਰਿਸ਼ਟਾਚਾਰ ! ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। 

ਕੀ ਹੈ ਪੂਰਾ ਮਾਮਲਾ ?

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। 

ਵਿਜੀਲੈਂਸ ਦੀ ਟੀਮ ਨੇ ਵਿਛਾਇਆ ਜਾਲ਼ ਤੇ ਇੰਝ ਕੀਤਾ ਕਾਬੂ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget